• Latest
  • Trending
Latest news: ਸਾਰੇ ਅਰਧ ਸੈਨਿਕ ਬਲਾਂ ਦੀਆਂ ਛੁੱਟੀਆਂ ਰੱਦ

Latest news: ਸਾਰੇ ਅਰਧ ਸੈਨਿਕ ਬਲਾਂ ਦੀਆਂ ਛੁੱਟੀਆਂ ਰੱਦ

12 months ago
Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

21 minutes ago
Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

52 minutes ago
Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

1 hour ago
National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ

National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ

2 hours ago
West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

2 hours ago
Punjab: ਕਪੂਰਥਲਾ ਹਾਊਸ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ, ਪੜ੍ਹੋ ਪੰਜਾਬ ਦੇ ਵਿਧਾਇਕਾਂ ਨੂੰ ਕੀ ਕਿਹਾ ?

Punjab: ਕਪੂਰਥਲਾ ਹਾਊਸ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ, ਪੜ੍ਹੋ ਪੰਜਾਬ ਦੇ ਵਿਧਾਇਕਾਂ ਨੂੰ ਕੀ ਕਿਹਾ ?

2 hours ago
Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਆਪਣੇ ਵਿਧਾਇਕਾਂ ਸਮੇਤ ਕਪੂਰਥਲਾ ਹਾਊਸ ਪਹੁੰਚੇ

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਆਪਣੇ ਵਿਧਾਇਕਾਂ ਸਮੇਤ ਕਪੂਰਥਲਾ ਹਾਊਸ ਪਹੁੰਚੇ

3 hours ago
Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

3 hours ago
Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

4 hours ago
Sangrur ‘ਚ 15 ਸਾਲਾ ਲੜਕੇ ਦਾ ਕਤਲ

Sangrur ‘ਚ 15 ਸਾਲਾ ਲੜਕੇ ਦਾ ਕਤਲ

4 hours ago
Hindi News
English News
Tuesday, May 5, 2026
No Result
View All Result
29 °c
Chandigarh
29 ° Wed
30 ° Thu
32 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest news: ਸਾਰੇ ਅਰਧ ਸੈਨਿਕ ਬਲਾਂ ਦੀਆਂ ਛੁੱਟੀਆਂ ਰੱਦ

Latest news: ਸਾਰੇ ਅਰਧ ਸੈਨਿਕ ਬਲਾਂ ਦੀਆਂ ਛੁੱਟੀਆਂ ਰੱਦ

May 7, 2025
in ਖਬਰਾਂ
Latest news: ਸਾਰੇ ਅਰਧ ਸੈਨਿਕ ਬਲਾਂ ਦੀਆਂ ਛੁੱਟੀਆਂ ਰੱਦ

Latest news: ਸਾਰੇ ਅਰਧ ਸੈਨਿਕ ਬਲਾਂ ਦੀਆਂ ਛੁੱਟੀਆਂ ਰੱਦ

ਨਵੀ ਦਿੱਲੀ, 7 ਮਈ (ਵਿਸ਼ਵ ਵਾਰਤਾ) : (Latest news) ਭਾਰਤੀ ਫੌਜ ਨੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ਵਿਰੁੱਧ ਕਾਰਵਾਈ ਕੀਤੀ ਹੈ। ਫੌਜ ਨੇ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ। ਹੁਣ ਇਸ ਕਾਰਵਾਈ ਤੋਂ ਬਾਅਦ, ਸਾਰੇ ਅਰਧ ਸੈਨਿਕ ਬਲਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਜਾਣਕਾਰੀ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੇ ਅਰਧ ਸੈਨਿਕ ਬਲਾਂ ਦੇ ਡੀਜੀਜ਼ ਨੂੰ ਸਰਹੱਦ ‘ਤੇ ਪੂਰੀ ਤਰ੍ਹਾਂ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਸਰਹੱਦ ‘ਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੇਸ਼ ਭਰ ਵਿੱਚ ਮੌਕ ਡਰਿੱਲ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਗ੍ਰਹਿ ਮੰਤਰਾਲੇ ਨੇ ਹੁਕਮ ਦਿੱਤਾ ਹੈ ਕਿ ਬੀਐਸਐਫ, ਸੀਆਰਪੀਐਫ, ਆਈਟੀਬੀਪੀ, ਐਸਐਸਬੀ ਅਤੇ ਸੀਆਈਐਸਐਫ ਵਰਗੇ ਸਾਰੇ ਪ੍ਰਮੁੱਖ ਅਰਧ ਸੈਨਿਕ ਬਲਾਂ ਦੇ ਜਵਾਨ ਪੂਰੀ ਚੌਕਸੀ ਨਾਲ ਡਿਊਟੀ ‘ਤੇ ਮੌਜੂਦ ਰਹਿਣ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਭਾਰਤੀ ਹਥਿਆਰਬੰਦ ਬਲਾਂ ਵੱਲੋਂ ਪਾਕਿਸਤਾਨ ਵਿੱਚ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਸਾਰੇ ਅਰਧ ਸੈਨਿਕ ਬਲਾਂ ਦੇ ਮੁਖੀਆਂ ਨੂੰ ਛੁੱਟੀ ‘ਤੇ ਗਏ ਆਪਣੇ ਕਰਮਚਾਰੀਆਂ ਨੂੰ ਵਾਪਸ ਬੁਲਾਉਣ ਦੇ ਨਿਰਦੇਸ਼ ਦਿੱਤੇ ਹਨ। ਦੱਸ ਦਈਏ ਕਿ ਕਈ ਰੇਲਵੇ ਸਟੇਸ਼ਨਾਂ, ਹਵਾਈ ਅੱਡਿਆਂ, ਮੈਟਰੋ ਅਤੇ ਸੰਵੇਦਨਸ਼ੀਲ ਅਦਾਰਿਆਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਸੀ। ਕੇਂਦਰੀ ਏਜੰਸੀਆਂ ਅਤੇ ਸੂਬਾ ਪੁਲਿਸ ਨੂੰ ਵੀ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਹਰ ਹਰਕਤ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

by Jaspreet Kaur
May 5, 2026
0

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ! - ਸੁਪਰੀਮ ਕੋਰਟ ਕੌਲੇਜੀਅਮ ਨੇ ਇਨ੍ਹਾਂ ਨਾਵਾਂ ਨੂੰ ਦਿੱਤੀ...

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

by Jaspreet Kaur
May 5, 2026
0

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ...

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

by Jaspreet Kaur
May 5, 2026
0

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ ਜਲਾਲਾਬਾਦ 05 ਮਈ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

by Jaspreet Kaur
May 5, 2026
0

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ! - ਸੁਪਰੀਮ ਕੋਰਟ ਕੌਲੇਜੀਅਮ ਨੇ ਇਨ੍ਹਾਂ ਨਾਵਾਂ ਨੂੰ ਦਿੱਤੀ...

Most Popular

IPL  2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

IPL 2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

by Jaspreet Kaur
1 week ago
0

IPL 2026: ਇਕਾਨਾ ਸਟੇਡੀਅਮ 'ਚ ਆਹਮੋ - ਸਾਹਮਣੇ LSG ਅਤੇ KKR - ਲਖਨਊ ਨੇ ਜਿੱਤਿਆ Toss ਨਵੀ ਦਿੱਲੀ, ਚੰਡੀਗੜ੍ਹ 26...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 