• Latest
  • Trending
FAZILIKA NEWS :ਜ਼ਿਲ੍ਹਾ  ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ, ਚੈਕਿੰਗ ਦੌਰਾਨ ਜਲਾਲਾਬਾਦ 10  ਚਲਾਨ ਕੀਤੇ

FAZILIKA NEWS :ਜ਼ਿਲ੍ਹਾ  ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ, ਚੈਕਿੰਗ ਦੌਰਾਨ ਜਲਾਲਾਬਾਦ 10  ਚਲਾਨ ਕੀਤੇ

12 months ago
Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

9 seconds ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

22 minutes ago
IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

30 minutes ago
National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

42 minutes ago
Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

Punjab: ਰੇਲਵੇ ਟਰੈਕ ‘ਤੇ IED ਧਮਾਕਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ RPG, RDX ਅਤੇ ਪਿਸਤੌਲਾਂ ਬਰਾਮਦ

47 minutes ago
Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

53 minutes ago
Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

3 hours ago
IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

11 hours ago
PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

11 hours ago
IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

11 hours ago
Hindi News
English News
Thursday, April 30, 2026
No Result
View All Result
25 °c
Chandigarh
31 ° Fri
33 ° Sat
32 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

FAZILIKA NEWS :ਜ਼ਿਲ੍ਹਾ  ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ, ਚੈਕਿੰਗ ਦੌਰਾਨ ਜਲਾਲਾਬਾਦ 10  ਚਲਾਨ ਕੀਤੇ

May 7, 2025
in ਖਬਰਾਂ
FAZILIKA NEWS :ਜ਼ਿਲ੍ਹਾ  ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ, ਚੈਕਿੰਗ ਦੌਰਾਨ ਜਲਾਲਾਬਾਦ 10  ਚਲਾਨ ਕੀਤੇ

ਫਾਜ਼ਿਲਕਾ 7 ਮਈ (ਵਿਸ਼ਵ ਵਾਰਤਾ)-ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ  ਵਧੀਕ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਮਨਦੀਪ ਕੌਰ  ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ|
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ  ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਜਲਾਲਾਬਾਦ 10  ਚਲਾਨ  ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਬਾਲ ਸੁਰੱਖਿਆ ਅਫ਼ਸਰ ਕੌਸ਼ਲ ਅਤੇ ਸ਼ੋਸ਼ਲ ਵਰਕਰ ਨਿਸ਼ਾਨ ਵੱਲੋਂ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਸਖਤੀ ਨਾਲ ਲਾਗੂ ਕੀਤੇ ਜਾਣ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ। ਸਾਡੀ ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਦੇਸ਼ ਅਨੁਸਾਰ ਸਕੂਲੀ ਬੱਸਾਂ ਦੇ ਸ਼ੀਸ਼ੀਆਂ ਦੇ ਬਾਹਰ ਗਰਿੱਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਾਜ਼ਮੀ, ਸਕੂਲ ਬੱਸ ਦੀਆਂ ਤਾਕੀਆਂ ਦੇ ਲੌਕ ਲਾਜ਼ਮੀ, ਸਕੂਲ ਬੱਸ ਵਿੱਚ ਫਸਟ ਏਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆਂ ਦੇ ਬੈਗ ਰੱਖਣ ਲਈ ਜਗ੍ਹਾ ਲਾਜ਼ਮੀ, ਸਕੂਲ ਬੱਸ ਵਿੱਚ ਡਰਾਈਵਰਾਂ ਕੋਲ 4 ਸਾਲ ਦਾ ਤਜੁਰਬਾ ਲਾਜ਼ਮੀ, ਸਕੂਲ ਬੱਸ ਵਿੱਚ ਐਂਮਰਜੰਸੀ ਤਾਕੀਆਂ (ਅੱਗੇ, ਪਿੱਛੇ) ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਿਹਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਦੇ ਸੀ.ਸੀ.ਟੀ.ਵੀ ਕੈਮਰੇ ਅਤੇ 60 ਦਿਨ ਦਾ ਫੂਟੇਜ਼ ਹੋਣਾ ਲਾਜ਼ਮੀ, ਜੇਕਰ ਸਕੂਲ ਬੱਸ ਕਿਰਾਏ ਤੇ ਹੈ ਤਾਂ ਬੱਸ ਤੇ ਆਨ ਡਿਊਟੀ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਇਵਰ ਕੋਲ ਬੱਚਿਆਂ ਦੇ ਨਾਮ, ਪਤਾ, ਕਲਾਸ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਦੇ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ, ਪੈਂਟ ਅਤੇ ਕਾਲੇ ਬੂਟ ਅਤੇ ਨਾਮ ਦੀ ਨੇਮ-ਪਲੇਟ ਲੱਗੀ ਹੋਣੀ ਲਾਜ਼ਮੀ, ਸਕੂਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਹੋਣਾ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈਪ 200 ਮਿਲੀਮੀਟਰ ਤੋਂ ਵੱਧ ਨਾ ਹੋਵੇ। ਉਕਤ ਨਿਯਮਾਂ ਨੂੰ ਨਾ ਮੰਨਣ ਵਾਲੇ ਡਰਾਇਵਰ ਅਤੇ ਸਕੂਲ ਦੇ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ। ਚੈਕਿੰਗ ਦੌਰਾਨ ਟ੍ਰੈਫਿਕ ਪੁਲਿਸ ਇੰਚਾਰਜ ਸੂਰਜ ਭਾਨ ਸਿੰਘ (ਜਲਾਲਾਬਾਦ), ਮੁਕੇਸ਼ ਕੁਮਾਰ ਸਿੱਖਿਆ ਵਿਭਾਗ ਦੇ ਨੁਮਾਇੰਦੇ ਵੀ ਹਾਜ਼ਰ ਸਨ।

FAZILIKA

https://en.wikipedia.org/wiki/Fazilka

Tags: fazilika
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

by Ranjit Singh
April 30, 2026
0

Bengaluru 'ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ - ਮ੍ਰਿਤਕਾਂ 'ਚ 3 ਬੱਚੇ ਸ਼ਾਮਿਲ - 7 ਜ਼ਖਮੀਆਂ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
April 30, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਪ੍ਰੈਲ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
April 30, 2026
0

IPL 2026: ਅੱਜ ਗੁਜਰਾਤ ਅਤੇ ਬੰਗਲੌਰ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਗੁਜਰਾਤ, 30 ਅਪ੍ਰੈਲ, 2026: ਅੱਜ ਆਈਪੀਐਲ ਵਿੱਚ ਗੁਜਰਾਤ ਟਾਈਟਨਜ਼ ਅਤੇ...

National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ ‘ਚ ਹੋਵੇਗੀ ਸੁਣਵਾਈ

by Ranjit Singh
April 30, 2026
0

National: ਕੰਗਨਾ ਰਣੌਤ ਨਾਲ ਜੁੜੇ ਇੱਕ ਮਾਮਲੇ ਦੀ ਅੱਜ ਅਦਾਲਤ 'ਚ ਹੋਵੇਗੀ ਸੁਣਵਾਈ ਚੰਡੀਗੜ੍ਹ, 30 ਅਪ੍ਰੈਲ, 2026: ਹਿਮਾਚਲ ਪ੍ਰਦੇਸ਼ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

Bengaluru ‘ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ

by Ranjit Singh
April 30, 2026
0

Bengaluru 'ਚ ਭਾਰੀ ਮੀਂਹ ਕਾਰਨ ਹਸਪਤਾਲ ਦੀ ਡਿੱਗੀ ਕੰਧ: 7 ਮੌਤਾਂ - ਮ੍ਰਿਤਕਾਂ 'ਚ 3 ਬੱਚੇ ਸ਼ਾਮਿਲ - 7 ਜ਼ਖਮੀਆਂ...

Most Popular

Punjab ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ

Punjab ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ

by Jaspreet Kaur
1 month ago
0

Punjab 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 30 ਮਾਰਚ (ਵਿਸ਼ਵ ਵਾਰਤਾ): ਪੰਜਾਬ ਵਿੱਚ ਕੱਲ੍ਹ ਸਰਕਾਰੀ ਛੁੱਟੀ ਰਹੇਗੀ। ਇਹ ਫੈਸਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 