• Latest
  • Trending
Punjab : ਤਰਨ ਤਾਰਨ ਵਿੱਚ ਸਿਵਲ ਡਿਫੈਂਸ ਸਬੰਧੀ ਵੱਖ-ਵੱਖ ਥਾਵਾਂ ‘ਤੇ ਹੋਈ ਮੌਕ ਡਰਿੱਲ

Punjab : ਤਰਨ ਤਾਰਨ ਵਿੱਚ ਸਿਵਲ ਡਿਫੈਂਸ ਸਬੰਧੀ ਵੱਖ-ਵੱਖ ਥਾਵਾਂ ‘ਤੇ ਹੋਈ ਮੌਕ ਡਰਿੱਲ

1 year ago
Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

24 minutes ago
Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

1 hour ago
National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

1 hour ago
International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

2 hours ago
Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

3 hours ago
National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

3 hours ago
Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

4 hours ago
Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

4 hours ago
Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Saturday, September 26, 2026
No Result
View All Result
28 °c
Chandigarh
24 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਤਰਨ ਤਾਰਨ ਵਿੱਚ ਸਿਵਲ ਡਿਫੈਂਸ ਸਬੰਧੀ ਵੱਖ-ਵੱਖ ਥਾਵਾਂ ‘ਤੇ ਹੋਈ ਮੌਕ ਡਰਿੱਲ

ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਆਪਣੇ ਆਪ ਨੂੰ ਸੁਰੱਖਿਤ ਰੱਖਣ ਦਾ ਹੋਇਆ ਅਭਿਆਸ

May 7, 2025
in ਪੰਜਾਬ

ਤਰਨ ਤਾਰਨ, 07 ਮਈ : ਤਰਨ ਤਾਰਨ (Punjab) ਵਿੱਚ ਸ਼ਾਮ ਦੇ 4 ਵੱਜਦਿਆਂ ਹੀ ਅੱਜ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਆਪਣੇ-ਆਪ ਨੂੰ ਸੁਰੱਖਿਅ ਰੱਖਣ ਸਬੰਧੀ ਵੱਖ-ਵੱਖ ਥਾਵਾਂ ‘ਤੇ ਅਭਿਆਸ ਲਈ ਮੌਕ ਡਰਿੱਲ ਕੀਤੀ ਗਈ। ਇਸ ਸਬੰਧ ਵਿੱਚ ਨਿਰਧਾਰਿਤ ਥਾਵਾਂ ‘ਤੇ 4 ਵਜੇ ਇੱਕ ਸਾਇਰਨ ਵਜਾਇਆ ਗਿਆ, ਜਿਸ ਤੋਂ ਬਾਅਦ ਇਹ ਅਭਿਆਸ ਸ਼ੁਰੂ ਹੋਇਆ। ਇਸ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਫਾਇਰ ਬ੍ਰਿਗੇਡ ਵੱਲੋਂ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਅਭਿਆਸ ਕੀਤਾ ਗਿਆ ਤਾਂ ਜੋ ਲੋੜ ਪੈਣ ਲਈ ਸਥਿਤੀ `ਤੇ ਕਾਬੂ ਪਾਇਆ ਜਾ ਸਕੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਨੇ ਦੱਸਿਆ ਕਿ ਇਸ ਦੌਰਾਨ ਅਭਿਆਸ ਕੀਤਾ ਗਿਆ ਕਿ ਜੇਕਰ ਹਵਾਈ ਹਮਲਾ ਹੋ ਜਾਵੇ ਤਾਂ ਤੁਸੀਂ ਖੁੱਲੇ ਵਿੱਚ ਹੋ ਤਾਂ ਜਲਦੀ ਤੋਂ ਜਲਦੀ ਕਿਸੇ ਇਮਾਰਤ ਦੇ ਅੰਦਰ ਪਹੁੰਚੋ । ਜੇਕਰ ਬਹੁ ਮੰਜ਼ਿਲਾ ਇਮਾਰਤ ਵਿੱਚ ਹੋ ਤਾਂ ਹੇਠਲੇ ਤਲ ਤੇ ਆ ਜਾਓ। ਹਰ ਪ੍ਰਕਾਰ ਦੀਆਂ ਲਾਈਟਾਂ ਬੰਦ ਕਰ ਦਿਓ ਅਤੇ ਕੋਈ ਵੀ ਰੌਸ਼ਨੀ ਨਾ ਕਰੋ। ਜੇਕਰ ਤੁਹਾਡੇ ਨੇੜੇ ਇਮਾਰਤ ਨਹੀਂ ਹੈ ਤਾਂ ਕਿਸੇ ਦਰੱਖਤ ਦੇ ਥੱਲੇ ਓਟ ਲਵੋ । ਜੇਕਰ ਤੁਸੀਂ ਵਾਹਨ ਚਲਾ ਰਹੇ ਹੋ ਤਾਂ ਵਾਹਣ ਛੱਡ ਕੇ ਥੱਲੇ ਆ ਜਾਓ। ਜੇਕਰ ਤੁਹਾਡੇ ਕੋਲ ਓਟ ਲੈਣ ਲਈ ਕੋਈ ਥਾਂ ਨਹੀਂ ਹੈ ਤਾਂ ਧਰਤੀ ਤੇ ਛਾਤੀ ਦੇ ਭਾਰ ਲੇਟ ਜਾਓ ਅਤੇ ਆਪਣੀਆਂ ਉਂਗਲਾਂ ਨਾਲ ਕੰਨ ਬੰਦ ਕਰ ਲਓ। ਇਸ ਸਮੇਂ ਦੌਰਾਨ ਕਿਸੇ ਵੀ ਪ੍ਰਕਾਰ ਦਾ ਰੌਸ਼ਨੀ ਨਾ ਕਰੋ।ਇਹਨਾਂ ਸਾਰੇ ਅਭਿਆਸਾਂ ਨੂੰ ਵੱਖ-ਵੱਖ ਥਾਵਾਂ ‘ਤੇ ਹੋਈਆਂ ਇਹਨਾਂ ਰਿਹਰਸਲਾਂ ਦੌਰਾਨ ਦੁਹਰਾਇਆ ਗਿਆ।

ਉਹਨਾਂ ਕਿਹਾ ਕਿ ਇਸ ਤੋਂ ਬਿਨਾਂ ਇਮਾਰਤ ਦੇ ਅੰਦਰ ਕਮਰੇ ਦੇ ਕੋਨੇ ਵਿੱਚ ਸ਼ਰਨ ਲਵੋ ਜਾਂ ਕੋਈ ਕੱਪ ਬੋਰਡ ਜਾਂ ਭਾਰੀ ਚੀਜ਼ ਹੈ ਤਾਂ ਉਸਦੇ ਹੇਠਾਂ ਵੀ ਸ਼ਰਨ ਲਈ ਜਾ ਸਕਦੀ ਹੈ ਖਿੜਕੀਆਂ ਵਿੱਚ ਖੜੇ ਨਾ ਹੋਵੋ। ਗੈਸ ਪਾਣੀ ਅਤੇ ਬਿਜਲੀ ਦੀਆਂ ਸਵਿੱਚਾਂ ਬੰਦ ਕਰ ਦਿਓ।ਇਸ ਮੌਕੇ ਉਹਨਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਖਤਰੇ ਮੌਕੇ ਇਹਨਾਂ ਹਦਾਇਤਾਂ ਦਾ ਪਾਲਣ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਆਂ ਕਿਹਾ ਕਿ ਅੱਜ 7 ਮਈ ਨੰੁ ਰਾਤ 09 ਵਜੇ ਤੋਂ 09:30 ਵਜੇ ਤੱਕ ਬਲੈਕ ਆਊਟ ਦੀ ਰਿਹਰਸਲ ਹੋਵੇਗੀ, ਇਸ ਦੌਰਾਨ ਹਰ ਪ੍ਰਕਾਰ ਦੀਆਂ ਲਾਈਟਾਂ ਬੰਦ ਰੱਖੀਆਂ ਜਾਣ ਅਤੇ ਘਰ ਵਿੱਚ ਇਨਵਰਟਰ ਜਨਰੇਟਰ ਜਾਂ ਕਿਸੇ ਵੀ ਹੋਰ ਤਰ੍ਹਾਂ ਦੀ ਲਾਈਟ ਨਾ ਜਗਾਈ ਜਾਵੇ । ਸੜਕਾਂ ਤੇ ਵਾਹਨ ਨਾ ਚਲਾਏ ਜਾਣ ਅਤੇ ਜੇਕਰ ਕਿਤੇ ਵਾਹਨ ਚੱਲ ਰਿਹਾ ਹੈ ਤਾਂ ਉਸ ਨੂੰ ਰੋਕ ਕੇ ਬੱਤੀ ਬੰਦ ਕਰਕੇ ਸੜਕ ਕਿਨਾਰੇ ਰੋਕ ਲਓ। ਬਲੈਕ ਆਊਟ ਸਮੇਂ ਖੁੱਲੇ ਵਿੱਚ ਨਾ ਆਓ ਅਤੇ ਇਮਾਰਤ ਦੇ ਅੰਦਰ ਸੁਰੱਖਿਤ ਥਾਂ ਤੇ ਰਹੋ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

by Ranjit Singh
September 26, 2026
0

Punjabi ਸਿੰਗਰ ਦੇ ਘਰ 'ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ ਬਰਨਾਲਾ, 26 ਸਤੰਬਰ (ਵਿਸ਼ਵ ਵਾਰਤਾ):...

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

by Ranjit Singh
September 26, 2026
0

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਲੁਧਿਆਣਾ, 26 ਸਤੰਬਰ (ਵਿਸ਼ਵ ਵਾਰਤਾ):...

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

by Ranjit Singh
September 26, 2026
0

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ - ਗੁੱਗਾ ਮਾੜੀ ਵਿਖੇ ਲੱਗੀਆਂ ਲੰਬੀਆਂ ਕਤਾਰਾਂ ਛਪਾਰ (ਲੁਧਿਆਣਾ), 26 ਸਤੰਬਰ (ਵਿਸ਼ਵ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 26, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

by Ranjit Singh
September 26, 2026
0

Punjabi ਸਿੰਗਰ ਦੇ ਘਰ 'ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ ਬਰਨਾਲਾ, 26 ਸਤੰਬਰ (ਵਿਸ਼ਵ ਵਾਰਤਾ):...

Most Popular

Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ

by Ranjit Singh
3 weeks ago
0

Punjab ਵਿਧਾਨ ਸਭਾ ਚੋਣਾਂ 2027: ਜਲਦ ਪੰਜਾਬ ਦੌਰੇ ’ਤੇ ਆਉਣਗੇ ਰਾਹੁਲ ਗਾਂਧੀ - ਅੰਮ੍ਰਿਤਸਰ ਤੋਂ ਸ਼ੁਰੂ ਕਰਨਗੇ ਬੱਸ ਯਾਤਰਾ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 