• Latest
  • Trending
IPL 2025: ਨਰਿੰਦਰ ਮੋਦੀ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ

1 year ago
Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

24 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

57 minutes ago
National Breaking: ਵਾਰਾਣਸੀ ਏਅਰਪੋਰਟ ‘ਤੇ ਚੱਲੀ ਗੋਲੀ, 2 ਜ਼ਖਮੀ

1 hour ago
Punjab ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ

Cricket: ਭਾਰਤ-ਸ਼੍ਰੀਲੰਕਾ ਟੈਸਟ ਮੈਚ: ਮੀਂਹ ਕਾਰਨ ਅਜੇ ਤੱਕ ਸ਼ੁਰੂ ਨਹੀਂ ਹੋ ਸਕੀ ਦੂਜੇ ਦਿਨ ਦੀ ਖੇਡ

2 hours ago
Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ

Punjab Weather: ਸੂਬੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Khedan Watan Punjab Diyan: ਸੀਜ਼ਨ-4 ਦਾ ਬਠਿੰਡਾ ਤੋਂ ਹੋਵੇਗਾ ਆਗਾਜ਼

Hindi News
English News
Sunday, August 16, 2026
No Result
View All Result
33 °c
Chandigarh
29 ° Mon
27 ° Tue
27 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2025: ਨਰਿੰਦਰ ਮੋਦੀ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸੁਰੱਖਿਆ ਏਜੰਸੀਆਂ ਚੌਕਸ

May 7, 2025
in ਖਬਰਾਂ, ਖੇਡਾਂ
IPL 2025: ਨਰਿੰਦਰ ਮੋਦੀ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ

IPL 2025: ਨਰਿੰਦਰ ਮੋਦੀ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ

– ਸੁਰੱਖਿਆ ਏਜੰਸੀਆਂ ਚੌਕਸ

– ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ 

ਗੁਜਰਾਤ, 7 ਮਈ (ਵਿਸ਼ਵ ਵਾਰਤਾ) : ਇੰਡੀਅਨ ਪ੍ਰੀਮੀਅਰ ਲੀਗ 2025 (IPL 2025) ਦੌਰਾਨ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਗੁਜਰਾਤ ਕ੍ਰਿਕਟ ਐਸੋਸੀਏਸ਼ਨ (ਜੀਸੀਏ) ਦੇ ਅਧਿਕਾਰਤ ਈਮੇਲ ‘ਤੇ ਇੱਕ ਧਮਕੀ ਭਰਿਆ ਮੇਲ ਆਇਆ ਹੈ, ਜਿਸ ਵਿੱਚ ਲਿਖਿਆ ਹੈ – “ਅਸੀਂ ਤੁਹਾਡਾ ਸਟੇਡੀਅਮ ਉਡਾ ਦੇਵਾਂਗੇ।”

ਇਹ ਮੇਲ ‘ਪਾਕਿਸਤਾਨ’ ਦੇ ਨਾਮ ‘ਤੇ ਭੇਜਿਆ ਗਿਆ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਧਮਕੀ ਆਪ੍ਰੇਸ਼ਨ ਸਿੰਦੂਰ ਤੋਂ ਤੁਰੰਤ ਬਾਅਦ ਮਿਲੀ ਹੈ, ਇਸ ਲਈ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਖ਼ਤਰਾ ਅਜਿਹੇ ਸਮੇਂ ਆਇਆ ਹੈ ਜਦੋਂ ਆਉਣ ਵਾਲੇ ਹਫ਼ਤਿਆਂ ਵਿੱਚ ਨਰਿੰਦਰ ਮੋਦੀ ਸਟੇਡੀਅਮ ਵਿੱਚ ਦੋ ਮਹੱਤਵਪੂਰਨ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਮੈਚ ਹੋਣ ਵਾਲੇ ਹਨ। ਇਸ ਦੇ ਮੱਦੇਨਜ਼ਰ ਸਟੇਡੀਅਮ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਗੁਜਰਾਤ ਪੁਲਿਸ ਅਤੇ ਸਾਈਬਰ ਕ੍ਰਾਈਮ ਟੀਮ ਨੇ ਤੁਰੰਤ ਕਾਰਵਾਈ ਕੀਤੀ ਅਤੇ ਈਮੇਲ ਦੇ ਸਰੋਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/ 

Tags: Breaking news in PunjabiIPL 2025Latest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

by Ranjit Singh
August 16, 2026
0

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ ਡੇਰਾ ਬਾਬਾ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National Breaking: ਵਾਰਾਣਸੀ ਏਅਰਪੋਰਟ ‘ਤੇ ਚੱਲੀ ਗੋਲੀ, 2 ਜ਼ਖਮੀ

National Breaking: ਵਾਰਾਣਸੀ ਏਅਰਪੋਰਟ ‘ਤੇ ਚੱਲੀ ਗੋਲੀ, 2 ਜ਼ਖਮੀ

by Ranjit Singh
August 16, 2026
0

National Breaking: ਵਾਰਾਣਸੀ ਏਅਰਪੋਰਟ 'ਤੇ ਚੱਲੀ ਗੋਲੀ, 2 ਜ਼ਖਮੀ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਐਤਵਾਰ ਸਵੇਰੇ ਵਾਰਾਣਸੀ ਏਅਰਪੋਰਟ ਦੇ ਅੰਦਰ...

Punjab ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ

Punjab ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ

by Ranjit Singh
August 16, 2026
0

Punjab 'ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ  ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੀਆਂ ਸੜਕਾਂ ’ਤੇ ਪੈਟਰੋਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

by Ranjit Singh
August 16, 2026
0

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ ਡੇਰਾ ਬਾਬਾ...

Most Popular

42 ਸਾਲਾਂ ਵਿੱਚ ਪਹਿਲੀ ਵਾਰ ਜਾਪਾਨੀ ਨਾਗਰਿਕਾਂ ਦੀ ਆਬਾਦੀ 120 ਮਿਲੀਅਨ ਤੋਂ ਹੇਠਾਂ

by Navjot
2 weeks ago
0

42 ਸਾਲਾਂ ਵਿੱਚ ਪਹਿਲੀ ਵਾਰ ਜਾਪਾਨੀ ਨਾਗਰਿਕਾਂ ਦੀ ਆਬਾਦੀ 120 ਮਿਲੀਅਨ ਤੋਂ ਹੇਠਾਂ ਟੋਕੀਓ, 30 ਜੁਲਾਈ (ਵਿਸ਼ਵ ਵਾਰਤਾ) ਸਰਕਾਰੀ ਅੰਕੜਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 