PUNJAB : DC ਰੂਪਨਗਰ ਨੂੰ ਮਿਲਿਆ ਇਸ ਮਹਿਕਮੇ ਦਾ ਵਾਧੂ ਚਾਰਜ

ਚੰਡੀਗੜ੍ਹ, 8ਮਈ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਵੱਲੋਂ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ (IAS) ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹਨਾਂ ਨੂੰ ਵਧੀਕ ਸਕੱਤਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈੈ।
ਹੁਕਮਾਂ ਦੀ ਕਾਪੀ 👇👇👇👇👇

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























