Punjab Government ਵੱਲੋਂ ਕੰਟਰੋਲ ਰੂਮ ਸਥਾਪਤ
ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ
ਚੰਡੀਗੜ੍ਹ, 8 ਮਈ (ਵਿਸ਼ਵ ਵਾਰਤਾ):- ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ Punjab Government ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।
ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਕਤ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ।
——






















