• Latest
  • Trending
IPL ‘ਚ DC ਅਤੇ PBKS ਵਿਚਾਲੇ ਮੁਕਾਬਲਾ: ਪੰਜਾਬ ਨੇ ਜਿੱਤਿਆ ਟਾਸ

IPL ‘ਚ DC ਅਤੇ PBKS ਵਿਚਾਲੇ ਮੁਕਾਬਲਾ: ਪੰਜਾਬ ਨੇ ਜਿੱਤਿਆ ਟਾਸ

10 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

24 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

38 minutes ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੈਸਟ ਅਤੇ ਵਨਡੇ ਮੈਚਾਂ ਦੀ ਲੜੀ ਦਾ ਸ਼ਡਿਊਲ ਜਾਰੀ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੈਸਟ ਅਤੇ ਵਨਡੇ ਮੈਚਾਂ ਦੀ ਲੜੀ ਦਾ ਸ਼ਡਿਊਲ ਜਾਰੀ

1 hour ago
Australia ਦੇ PM ਨੇ ਹੋਲੀ ਦੇ ਤਿਉਹਾਰ ਦੀਆਂ ਭਾਰਤੀਆਂ ਨੂੰ ਦਿੱਤੀਆਂ ਵਧਾਈਆਂ, ਦਿੱਤਾ ਇਹ ਸੁਨੇਹਾ

Australia ਦੇ PM ਨੇ ਹੋਲੀ ਦੇ ਤਿਉਹਾਰ ਦੀਆਂ ਭਾਰਤੀਆਂ ਨੂੰ ਦਿੱਤੀਆਂ ਵਧਾਈਆਂ, ਦਿੱਤਾ ਇਹ ਸੁਨੇਹਾ

2 hours ago
International: ਭਾਰਤ ਦੌਰੇ ਤੋਂ ਬਾਅਦ Canadian PM ਆਸਟ੍ਰੇਲੀਆ ਲਈ ਰਵਾਨਾ

International: ਭਾਰਤ ਦੌਰੇ ਤੋਂ ਬਾਅਦ Canadian PM ਆਸਟ੍ਰੇਲੀਆ ਲਈ ਰਵਾਨਾ

2 hours ago
Iran Israel War: ਯੂਏਈ ਤੋਂ ਚਾਰ ਉਡਾਣਾਂ ਭਾਰਤ ਪਹੁੰਚੀਆਂ

Iran Israel War: ਯੂਏਈ ਤੋਂ ਚਾਰ ਉਡਾਣਾਂ ਭਾਰਤ ਪਹੁੰਚੀਆਂ

3 hours ago
Accident News: ਯਮੁਨਾ ਐਕਸਪ੍ਰੈਸਵੇਅ ‘ਤੇ ਬੱਸ-ਵੈਨ ਵਿਚਕਾਰ ਹੋਈ ਭਿਆਨਕ ਟੱਕਰ, 6 ਮੌਤਾਂ

Accident News: ਯਮੁਨਾ ਐਕਸਪ੍ਰੈਸਵੇਅ ‘ਤੇ ਬੱਸ-ਵੈਨ ਵਿਚਕਾਰ ਹੋਈ ਭਿਆਨਕ ਟੱਕਰ, 6 ਮੌਤਾਂ

3 hours ago
Iran US War ਕਾਰਨ ਸਥਿਤੀ ਤਣਾਅਪੂਰਨ, ਖਾੜੀ ਦੇਸ਼ਾਂ ਦੀਆਂ ਤੇਲ ਰਿਫਾਇਨਰੀਆਂ ‘ਚ ਕੰਮ ਰੁਕਿਆ

Iran US War ਕਾਰਨ ਸਥਿਤੀ ਤਣਾਅਪੂਰਨ, ਖਾੜੀ ਦੇਸ਼ਾਂ ਦੀਆਂ ਤੇਲ ਰਿਫਾਇਨਰੀਆਂ ‘ਚ ਕੰਮ ਰੁਕਿਆ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab: ਮੱਧ ਪ੍ਰਦੇਸ਼ ’ਚ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਲੁਹਾਈ ਗਈ ਦਸਤਾਰ ਤੇ ਕਿਰਪਾਨ: SGPC ਪ੍ਰਧਾਨ ਨੇ ਦੱਸਿਆ ਮੰਦਭਾਗਾ

Punjab: ਮੱਧ ਪ੍ਰਦੇਸ਼ ’ਚ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਲੁਹਾਈ ਗਈ ਦਸਤਾਰ ਤੇ ਕਿਰਪਾਨ: SGPC ਪ੍ਰਧਾਨ ਨੇ ਦੱਸਿਆ ਮੰਦਭਾਗਾ

4 hours ago
Iran US War: ਕੁਵੈਤ ਨੇ ਮਾਰ ਸੁੱਟੇ ਅਮਰੀਕਾ ਦੇ ਤਿੰਨ ਲੜਾਕੂ ਜਹਾਜ਼

Iran US War: ਕੁਵੈਤ ਨੇ ਮਾਰ ਸੁੱਟੇ ਅਮਰੀਕਾ ਦੇ ਤਿੰਨ ਲੜਾਕੂ ਜਹਾਜ਼

5 hours ago
Iran US War: ਟਰੰਪ ਨੇ ਅਮਰੀਕੀਆਂ ਨੂੰ ਮਿਡਲ ਈਸਟ ਛੱਡਣ ਦੀ ਕੀਤੀ ਅਪੀਲ, ਕਿਹਾ ਅਜੇ ਸਭ ਤੋਂ ਵੱਡਾ ਹਮਲਾ ਹੋਣਾ ਬਾਕੀ

Iran US War: ਟਰੰਪ ਨੇ ਅਮਰੀਕੀਆਂ ਨੂੰ ਮਿਡਲ ਈਸਟ ਛੱਡਣ ਦੀ ਕੀਤੀ ਅਪੀਲ, ਕਿਹਾ ਅਜੇ ਸਭ ਤੋਂ ਵੱਡਾ ਹਮਲਾ ਹੋਣਾ ਬਾਕੀ

5 hours ago
Hindi News
English News
Tuesday, March 3, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

IPL ‘ਚ DC ਅਤੇ PBKS ਵਿਚਾਲੇ ਮੁਕਾਬਲਾ: ਪੰਜਾਬ ਨੇ ਜਿੱਤਿਆ ਟਾਸ

ਮੀਂਹ ਕਾਰਨ ਦੇਰੀ ਨਾਲ ਹੋਈ Toss

May 8, 2025
in ਖਬਰਾਂ, ਖੇਡਾਂ
IPL ‘ਚ DC ਅਤੇ PBKS ਵਿਚਾਲੇ ਮੁਕਾਬਲਾ: ਪੰਜਾਬ ਨੇ ਜਿੱਤਿਆ ਟਾਸ

IPL ‘ਚ DC ਅਤੇ PBKS ਵਿਚਾਲੇ ਮੁਕਾਬਲਾ: ਪੰਜਾਬ ਨੇ ਜਿੱਤਿਆ ਟਾਸ

ਮੀਂਹ ਕਾਰਨ ਦੇਰੀ ਨਾਲ ਹੋਈ Toss

ਧਰਮਸ਼ਾਲਾ, 8 ਮਈ (ਵਿਸ਼ਵ ਵਾਰਤਾ): ਆਈਪੀਐਲ (IPL) ਦੇ 58ਵੇਂ ਮੈਚ ਵਿੱਚ, ਪੰਜਾਬ ਕਿੰਗਜ਼ ਨੇ ਦਿੱਲੀ ਕੈਪੀਟਲਜ਼ ਵਿਰੁੱਧ ਟਾਸ ਜਿੱਤ ਲਿਆ ਹੈ PBKS ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਧਰਮਸ਼ਾਲਾ ਦੇ ਐਚਪੀਸੀਏ ਸਟੇਡੀਅਮ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ ਹੋਈ ਅਤੇ ਮੈਚ ਇੱਕ ਘੰਟੇ ਦੀ ਦੇਰੀ ਨਾਲ ਸ਼ੁਰੂ ਹੋਇਆ।

ਦੱਸ ਦਈਏ ਕਿ ਆਈਪੀਐਲ ਵਿੱਚ ਹੁਣ ਤੱਕ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਕਾਰ 33 ਮੈਚ ਖੇਡੇ ਗਏ ਹਨ, ਜਿਨ੍ਹਾਂ ਵਿੱਚੋਂ ਪੀਬੀਕੇਐਸ ਨੇ 17 ਅਤੇ ਡੀਸੀ ਨੇ 16 ਮੈਚ ਜਿੱਤੇ ਹਨ। ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਦੀਆਂ ਟੀਮਾਂ ਅੱਜ ਧਰਮਸ਼ਾਲਾ ਵਿੱਚ 5ਵੀਂ ਵਾਰ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਨੂੰ ਪਲੇਆਫ ਵਿੱਚ ਪਹੁੰਚਣ ਲਈ ਜਿੱਤਣਾ ਜ਼ਰੂਰੀ ਹੈ। ਹੁਣ ਤੱਕ ਧਰਮਸ਼ਾਲਾ ਵਿੱਚ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਚਾਰ ਮੈਚ ਖੇਡੇ ਜਾ ਚੁੱਕੇ ਹਨ। ਦੋਵੇਂ ਟੀਮਾਂ ਨੇ ਦੋ-ਦੋ ਮੈਚ ਜਿੱਤੇ ਹਨ।

ਜ਼ਿਕਰਯੋਗ ਹੈ ਕਿ ਭਾਰਤੀ ਫੌਜ ਨੇ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲਿਆ ਅਤੇ ਪਾਕਿਸਤਾਨ ਵਿੱਚ ਅੱਤਵਾਦੀ ਠਿਕਾਣਿਆਂ ‘ਤੇ ਕਾਰਵਾਈ ਕੀਤੀ। ਇਸ ਲਈ, ਬੀਸੀਸੀਆਈ ਨੇ ਵੀਰਵਾਰ ਨੂੰ ਆਈਪੀਐਲ ਮੈਚ ਤੋਂ ਪਹਿਲਾਂ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ। ਇਸ ਵਿੱਚ ਮਸ਼ਹੂਰ ਗਾਇਕ ਬੀ ਪ੍ਰਾਕ ਨੇ ਦੇਸ਼ ਭਗਤੀ ਦੇ ਗੀਤਾਂ ਨਾਲ ਭਾਰਤੀ ਫੌਜ ਦਾ ਮਨੋਬਲ ਵਧਾਇਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।

Playing 11

ਪੰਜਾਬ ਕਿੰਗਜ਼: ਸ਼੍ਰੇਅਸ ਅਈਅਰ (ਕਪਤਾਨ), ਪ੍ਰਿਯਾਂਸ਼ ਆਰੀਆ, ਪ੍ਰਭਸਿਮਰਨ ਸਿੰਘ, ਨੇਹਾਲ ਵਢੇਰਾ, ਜੋਸ਼ ਇੰਗਲਿਸ (ਵਿਕਟਕੀਪਰ), ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਅਜ਼ਮਤੁੱਲਾ ਓਮਰਜ਼ਈ, ਮਾਰਕੋ ਜੈਨਸਨ, ਯੁਜਵੇਂਦਰ ਚਾਹਲ, ਅਰਸ਼ਦੀਪ ਸਿੰਘ।

ਦਿੱਲੀ ਕੈਪੀਟਲਜ਼: ਅਕਸ਼ਰ ਪਟੇਲ (ਕਪਤਾਨ), ਫਾਫ ਡੂ ਪਲੇਸਿਸ, ਕੇਐੱਲ ਰਾਹੁਲ, ਅਭਿਸ਼ੇਕ ਪੋਰੇਲ, ਸਮੀਰ ਰਿਜ਼ਵੀ, ਟ੍ਰਿਸਟਨ ਸਟੱਬਸ, ਮਾਧਵ ਤਿਵਾਰੀ, ਮਿਸ਼ੇਲ ਸਟਾਰਕ, ਦੁਸ਼ਮੰਥਾ ਚਮੀਰਾ, ਕੁਲਦੀਪ ਯਾਦਵ ਅਤੇ ਥੰਗਾਰਾਸੂ ਨਟਰਾਜਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: iplIPL 2025
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
March 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
March 3, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 3 ਮਾਰਚ 2026 (ਵਿਸ਼ਵ ਵਾਰਤਾ) –...

Cricket: ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੈਸਟ ਅਤੇ ਵਨਡੇ ਮੈਚਾਂ ਦੀ ਲੜੀ ਦਾ ਸ਼ਡਿਊਲ ਜਾਰੀ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੈਸਟ ਅਤੇ ਵਨਡੇ ਮੈਚਾਂ ਦੀ ਲੜੀ ਦਾ ਸ਼ਡਿਊਲ ਜਾਰੀ

by Ranjit Singh
March 3, 2026
0

Cricket: ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੈਸਟ ਅਤੇ ਵਨਡੇ ਮੈਚਾਂ ਦੀ ਲੜੀ ਦਾ ਸ਼ਡਿਊਲ ਜਾਰੀ - ਕੋਹਲੀ-ਰੋਹਿਤ ਦੀ ਜੋੜੀ ਫੇਰ ਦਿਖੇਗੀ...

Australia ਦੇ PM ਨੇ ਹੋਲੀ ਦੇ ਤਿਉਹਾਰ ਦੀਆਂ ਭਾਰਤੀਆਂ ਨੂੰ ਦਿੱਤੀਆਂ ਵਧਾਈਆਂ, ਦਿੱਤਾ ਇਹ ਸੁਨੇਹਾ

Australia ਦੇ PM ਨੇ ਹੋਲੀ ਦੇ ਤਿਉਹਾਰ ਦੀਆਂ ਭਾਰਤੀਆਂ ਨੂੰ ਦਿੱਤੀਆਂ ਵਧਾਈਆਂ, ਦਿੱਤਾ ਇਹ ਸੁਨੇਹਾ

by Ranjit Singh
March 3, 2026
0

Australia ਦੇ PM ਨੇ ਹੋਲੀ ਦੇ ਤਿਉਹਾਰ ਦੀਆਂ ਭਾਰਤੀਆਂ ਨੂੰ ਦਿੱਤੀਆਂ ਵਧਾਈਆਂ, ਦਿੱਤਾ ਇਹ ਸੁਨੇਹਾ ਨਵੀਂ ਦਿੱਲੀ, 3 ਮਾਰਚ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 03 March 2026 | Ang 632 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 03 March 2026 | Ang 632 I ਅੱਜ ਦਾ ਹੁਕਮਨਾਮਾ

March 3, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
March 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 