• Latest
  • Trending
Punjab : ਫ਼ਰੀਦਕੋਟ ‘ਚ ਇੰਟਰਨੈੱਟ ਸੇਵਾਵਾਂ ਬੰਦ

1 year ago
PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

3 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

40 minutes ago
Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

47 minutes ago
Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

1 hour ago
Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

2 hours ago
Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

3 hours ago
National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Hindi News
English News
Saturday, September 26, 2026
No Result
View All Result
30 °c
Chandigarh
23 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਫ਼ਰੀਦਕੋਟ ‘ਚ ਇੰਟਰਨੈੱਟ ਸੇਵਾਵਾਂ ਬੰਦ

ਰਾਤ ਤੋਂ ਹੀ ਬੰਦ ਪਈਆਂ ਇੰਟਰਨੈੱਟ ਸੇਵਾਵਾਂ

May 9, 2025
in ਪੰਜਾਬ
Punjab : ਫ਼ਰੀਦਕੋਟ ‘ਚ ਇੰਟਰਨੈੱਟ ਸੇਵਾਵਾਂ ਬੰਦ

Punjab : ਫ਼ਰੀਦਕੋਟ ‘ਚ ਇੰਟਰਨੈੱਟ ਸੇਵਾਵਾਂ ਬੰਦ

ਫ਼ਰੀਦਕੋਟ, 9 ਮਈ (ਵਿਸ਼ਵ ਵਾਰਤਾ) ਭਾਰਤ – ਪਾਕਿਸਤਾਨ ਤਣਾਅ ਵਿਚਕਾਰ ਪੰਜਾਬ (Punjab) ਦੇ ਫ਼ਰੀਦਕੋਟ ‘ਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਤੋਂ ਬਾਅਦ ਫਰੀਦਕੋਟ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜਾਣਕਾਰੀ ਮਿਲ ਰਹੀ ਹੈ ਕਿ ਕੱਲ੍ਹ ਰਾਤ ਤੋਂ ਇੰਟਰਨੈੱਟ ਸੇਵਾਵਾਂ ਬੰਦ ਹਨ। ਫਰੀਦਕੋਟ ਵਿੱਚ ਇੰਟਰਨੈੱਟ ਬੰਦ ਹੋਣ ਕਾਰਨ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸ ਦਈਏ ਕਿ ਪੰਜਾਬ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਵੀ 3 ਦਿਨਾਂ ਲਈ ਬੰਦ ਕਰ ਦਿੱਤੇ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਜਾਣਕਾਰੀ ਦਿੱਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਕੇ ਕਿਹਾ ਕਿ “ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ਼ ਅਤੇ ਯੂਨੀਵਰਸਿਟੀਆਂ ਅਗਲੇ 3 ਦਿਨ ਲਈ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/ 

Tags: PUNJAB
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

by Ranjit Singh
September 26, 2026
0

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ - ਕਿਹਾ- ਦੇਸ਼ ਲਈ ਉਨ੍ਹਾਂ ਦੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

by Ranjit Singh
September 26, 2026
0

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ ਰਾਜਪੁਰਾ, 26 ਸਤੰਬਰ...

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

by Ranjit Singh
September 26, 2026
0

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ 'ਚ ਢੇਰ ਅੰਮ੍ਰਿਤਸਰ, 26 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ 'ਚ ਇੱਕ ਏਐਸਆਈ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ

by Ranjit Singh
September 26, 2026
0

PM Modi ਨੇ ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਵਰ੍ਹੇਗੰਢ ’ਤੇ ਦਿੱਤੀ ਸ਼ਰਧਾਂਜਲੀ - ਕਿਹਾ- ਦੇਸ਼ ਲਈ ਉਨ੍ਹਾਂ ਦੀ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 6...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 