• Latest
  • Trending
Punjab: ਦੱਖਣ ਏਸ਼ੀਆ ‘ਚ ਬਣ ਰਹੇ ਮੌਜੂਦਾ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁੱਖ ਸ਼ਾਂਤੀ ਲਈ ਅਰਦਾਸ

1 year ago
National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

3 minutes ago
Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਸੂਬੇ ਦੇ ਤਾਪਮਾਨ ’ਚ ਗਿਰਾਵਟ

21 minutes ago
National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ

24 minutes ago
Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ

43 minutes ago
Big News: ਪਰਵਿੰਦਰ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ

55 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ

Chandigarh: ਦੁਸਹਿਰੇ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

National: ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

4 hours ago
Punjab: ਅੱਜ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

Hukamnama Sri Darbar Sahib Today – 20 October 2026 | Ang 633 I ਅੱਜ ਦਾ ਹੁਕਮਨਾਮਾ

6 hours ago
ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ  ਵਧਾਈ

13 hours ago
Hindi News
English News
Tuesday, October 20, 2026
No Result
View All Result
27 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਦੱਖਣ ਏਸ਼ੀਆ ‘ਚ ਬਣ ਰਹੇ ਮੌਜੂਦਾ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁੱਖ ਸ਼ਾਂਤੀ ਲਈ ਅਰਦਾਸ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖੁਦ ਕੀਤੀ ਅਰਦਾਸ

May 9, 2025
in ਪੰਜਾਬ
Punjab: ਦੱਖਣ ਏਸ਼ੀਆ ‘ਚ ਬਣ ਰਹੇ ਮੌਜੂਦਾ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁੱਖ ਸ਼ਾਂਤੀ ਲਈ ਅਰਦਾਸ

Punjab: ਦੱਖਣ ਏਸ਼ੀਆ ‘ਚ ਬਣ ਰਹੇ ਮੌਜੂਦਾ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁੱਖ ਸ਼ਾਂਤੀ ਲਈ ਅਰਦਾਸ

– ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖੁਦ ਕੀਤੀ ਅਰਦਾਸ

ਸ੍ਰੀ ਅਨੰਦਪੁਰ ਸਾਹਿਬ, 9 ਮਈ- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ (Punjab) ਵਿਖੇ ਦੱਖਣ ਏਸ਼ੀਆ ਵਿੱਚ ਬਣ ਰਹੇ ਮੌਜੂਦਾ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਅੱਜ ਸੁੱਖ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ ਗਈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖੁਦ ਅਰਦਾਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮੁਖ ਬੇਨਤੀ ਕੀਤੀ ਕਿ ਦੱਖਣ ਏਸ਼ੀਆ ਦੇ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਕਾਇਮ ਰਹੇ ਅਤੇ ਜੋ ਜੰਗ ਵਰਗੇ ਹਾਲਾਤ ਬਣ ਰਹੇ ਹਨ ਉਹ ਟਲਣ ਤੇ ਜੰਗ ਨਾ ਲੱਗੇ। ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਗਈ ਕਿ ਉਹ ਰਹਿਮਤ ਕਰਦਿਆਂ ਸਮੁੱਚੇ ਸੰਸਾਰ ਦੇ ਅੰਦਰ ਵੱਸਣ ਵਾਲੀ ਮਨੁੱਖਤਾ ਤੇ ਜੀਵ ਜੰਤੂਆਂ ਦੀ ਰੱਖਿਆ ਅਤੇ ਕਲਿਆਣ ਕਰਨ। ਦੱਖਣੀ ਏਸ਼ੀਆ ਖ਼ਿੱਤੇ ਵਿੱਚ ਆਪਸੀ ਪ੍ਰੇਮ, ਪਿਆਰ, ਇਤਫ਼ਾਕ ਤੇ ਸੁੱਖ ਸ਼ਾਂਤੀ ਵਧੇ।

ਇਸ ਮੌਕੇ ਅਰਦਾਸ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਫ਼ਸੀਲ ਦੇ ਸਨਮੁਖ ਗੁਰਬਾਣੀ ਦਾ ਜਾਪ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਪੰਜ ਪਿਆਰੇ ਸਾਹਿਬਾਨ, ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਐਡੀਸ਼ਨਲ ਮੈਨੇਜਰ ਹਰਦੇਵ ਸਿੰਘ ਸਮੇਤ ਸਮੂਹ ਸਟਾਫ਼ ਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਸੂਬੇ ਦੇ ਤਾਪਮਾਨ ’ਚ ਗਿਰਾਵਟ

Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਸੂਬੇ ਦੇ ਤਾਪਮਾਨ ’ਚ ਗਿਰਾਵਟ

by Ranjit Singh
October 20, 2026
0

Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਸੂਬੇ ਦੇ ਤਾਪਮਾਨ ’ਚ ਗਿਰਾਵਟ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ): ਪਹਾੜੀ ਇਲਾਕਿਆਂ...

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ

by Ranjit Singh
October 20, 2026
0

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ ਚੰਡੀਗੜ੍ਹ, 20...

Big News: ਪਰਵਿੰਦਰ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ

Big News: ਪਰਵਿੰਦਰ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ

by Ranjit Singh
October 20, 2026
0

Big News: ਪਰਵਿੰਦਰ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ):...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 20, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ

by Ranjit Singh
October 20, 2026
0

National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਤ ਵਪਾਰ ਸਮਝੌਤਾ...

Most Popular

Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ

by Ranjit Singh
2 weeks ago
0

Punjab: ਪੰਜਾਬ ਸਰਕਾਰ ਵੱਲੋਂ ਗਠਿਤ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 