• Latest
  • Trending
Latest news: ਭਾਰਤ-ਪਾਕਿ ਵਿਚਾਲੇ ਵਧਿਆ ਤਣਾਅ, 32 ਹਵਾਈ ਅੱਡਿਆਂ ‘ਤੇ 15 ਮਈ ਤੱਕ ਉਡਾਣਾਂ ਬੰਦ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 minutes ago
National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

16 minutes ago
International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

39 minutes ago
Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

1 hour ago
National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

2 hours ago
India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

3 hours ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

National: PM ਮੋਦੀ ਨੇ ਲਾਲ ਕਿਲ੍ਹੇ ‘ਤੇ ਲਹਿਰਾਇਆ ਤਿਰੰਗਾ

Cricket: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਤੋਂ

Hindi News
English News
Saturday, August 15, 2026
No Result
View All Result
27 °c
Chandigarh
30 ° Sun
29 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest news: ਭਾਰਤ-ਪਾਕਿ ਵਿਚਾਲੇ ਵਧਿਆ ਤਣਾਅ, 32 ਹਵਾਈ ਅੱਡਿਆਂ ‘ਤੇ 15 ਮਈ ਤੱਕ ਉਡਾਣਾਂ ਬੰਦ

ਦੇਖੋ list

May 10, 2025
in ਖਬਰਾਂ
Latest news: ਭਾਰਤ-ਪਾਕਿ ਵਿਚਾਲੇ ਵਧਿਆ ਤਣਾਅ, 32 ਹਵਾਈ ਅੱਡਿਆਂ ‘ਤੇ 15 ਮਈ ਤੱਕ ਉਡਾਣਾਂ ਬੰਦ

Latest news: ਭਾਰਤ-ਪਾਕਿ ਵਿਚਾਲੇ ਵਧਿਆ ਤਣਾਅ, 32 ਹਵਾਈ ਅੱਡਿਆਂ ‘ਤੇ 15 ਮਈ ਤੱਕ ਉਡਾਣਾਂ ਬੰਦ

ਨਵੀ ਦਿੱਲੀ 10 ਮਈ (ਵਿਸ਼ਵ ਵਾਰਤਾ) (Latest news): ਭਾਰਤ – ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦੇ ਕਾਰਨ ਸਰਕਾਰ ਨੇ 15 ਮਈ ਤੱਕ ਉੱਤਰੀ ਅਤੇ ਪੱਛਮੀ ਭਾਰਤ ਦੇ 32 ਹਵਾਈ ਅੱਡਿਆਂ ‘ਤੇ ਨਾਗਰਿਕ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਨਾਲ ਪ੍ਰਤੀ ਦਿਨ 400 ਤੋਂ ਵੱਧ ਉਡਾਣਾਂ ਰੱਦ ਹੋਣ ਦੀ ਸੰਭਾਵਨਾ ਹੈ। ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਕਿਹਾ ਕਿ ਇਹ ਅਸਥਾਈ ਪਾਬੰਦੀ 9 ਮਈ ਤੋਂ 15 ਮਈ ਸਵੇਰੇ 05:29 ਵਜੇ ਤੱਕ ਲਾਗੂ ਰਹੇਗੀ।

ਨਾਗਰਿਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੀ ਯਾਤਰਾ ਦਾ ਸਮਾਂ ਮੁੜ ਤਹਿ ਕਰਨ ਅਤੇ ਸਬੰਧਤ ਏਅਰਲਾਈਨਾਂ ਨਾਲ ਸੰਪਰਕ ਕਰਕੇ ਅਪਡੇਟ ਕੀਤੀ ਜਾਣਕਾਰੀ ਪ੍ਰਾਪਤ ਕਰਨ। ਸਰਕਾਰ ਅਤੇ ਸੁਰੱਖਿਆ ਏਜੰਸੀਆਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀਆਂ ਹਨ ਅਤੇ ਲੋੜ ਪੈਣ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਨਾਗਰਿਕ ਉਡਾਣਾਂ ਲਈ ਬੰਦ ਕੀਤੇ ਗਏ ਹਵਾਈ ਅੱਡਿਆਂ ਵਿੱਚ ਸ੍ਰੀਨਗਰ, ਜੰਮੂ, ਲੇਹ, ਅੰਮ੍ਰਿਤਸਰ, ਚੰਡੀਗੜ੍ਹ, ਅੰਬਾਲਾ, ਲੁਧਿਆਣਾ, ਜੋਧਪੁਰ, ਬੀਕਾਨੇਰ, ਜੈਸਲਮੇਰ, ਉੱਤਰਲਾਈ, ਰਾਜਕੋਟ, ਭੁਜ, ਜਾਮਨਗਰ, ਧਰਮਸ਼ਾਲਾ, ਬਠਿੰਡਾ, ਪਟਿਆਲਾ, ਪਠਾਨਕੋਟ, ਸ਼ਿਮਲਾ, ਕਿਸ਼ਨਗੜ੍ਹ ,ਹਿੰਡਨ, ਪੋਰਬੰਦਰ, ਮੁੰਦਰਾ ਅਤੇ ਕਾਂਡਲਾ ਸ਼ਾਮਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Latest news Breaking news in PunjabiLatest News In Punjabipunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

by Ranjit Singh
August 15, 2026
0

National: ਰੀਲ ਬਣਾਉਂਦੇ ਦੇ ਚੱਕਰ 'ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ ਮਹਾਰਾਸ਼ਟਰ, 15 ਅਗਸਤ (ਵਿਸ਼ਵ ਵਾਰਤਾ): ਮਹਾਰਾਸ਼ਟਰ...

International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

by Ranjit Singh
August 15, 2026
0

International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ ਨਵੀਂ ਦਿੱਲੀ, 15 ਅਗਸਤ (ਵਿਸ਼ਵ...

Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

by Ranjit Singh
August 15, 2026
0

Punjab: ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ? ਪਟਿਆਲਾ, 15...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Entertainment: ਸਲਮਾਨ ਖਾਨ ਦੇ ਘਰ ਦੇ ਬਾਹਰ ਤਾਇਨਾਤ ਪੁਲਿਸ ਕਰਮੀ ਦੀ ਮੌਤ

Entertainment: ਸਲਮਾਨ ਖਾਨ ਦੇ ਘਰ ਦੇ ਬਾਹਰ ਤਾਇਨਾਤ ਪੁਲਿਸ ਕਰਮੀ ਦੀ ਮੌਤ

by Ranjit Singh
1 week ago
0

Entertainment: ਸਲਮਾਨ ਖਾਨ ਦੇ ਘਰ ਦੇ ਬਾਹਰ ਤਾਇਨਾਤ ਪੁਲਿਸ ਕਰਮੀ ਦੀ ਮੌਤ - ਮ੍ਰਿਤਕ ਪੁਲਿਸ ਮੁਲਾਜ਼ਮ ਸਲਮਾਨ ਖਾਨ ਦੇ ਘਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 