• Latest
  • Trending
Operation Sindoor ਦੌਰਾਨ ਮਾਰੇ ਗਏ ਇਹ ਵੱਡੇ ਅੱਤਵਾਦੀ, ਅੰਤਿਮ ਸੂਚੀ ਆਈ ਸਾਹਮਣੇ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

8 hours ago
BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

10 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਰਿਆ ਪਾਣੀ ; ਉਡਾਣਾਂ ਪ੍ਰਭਾਵਿਤ

ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਟ੍ਰੈਫਿਕ ਪੁਲਿਸ ਕਰਮਚਾਰੀ ਲਾਈਨ ਹਾਜ਼ਰ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

11 hours ago
Miracle rescue : ਨੇਪਾਲ ਵਿੱਚ 9 ਦਿਨਾਂ ਬਾਅਦ ਹਾਈਡ੍ਰੋਪਾਵਰ ਪ੍ਰੋਜੈਕਟ ਦੀ ਸੁਰੰਗ ਵਿੱਚੋਂ ਦੋ ਮਜ਼ਦੂਰਾਂ ਨੂੰ ਜ਼ਿੰਦਾ ਕੱਢਿਆ ਬਾਹਰ

ਭਾਰਤ ਨੇ Quad sherpas meeting ਦੀ ਕੀਤੀ ਮੇਜ਼ਬਾਨੀ

13 hours ago
ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

Spy thriller ‘ਸਰਦਾਰ 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ ; ਫਿਲਮ ਇਸ ਦਿਨ ਤੋਂ ਦਿਖੇਗੀ ਸਿਨੇਮਾਘਰਾਂ ‘ਚ

Hindi News
English News
Saturday, September 5, 2026
No Result
View All Result
25 °c
Chandigarh
27 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Operation Sindoor ਦੌਰਾਨ ਮਾਰੇ ਗਏ ਇਹ ਵੱਡੇ ਅੱਤਵਾਦੀ, ਅੰਤਿਮ ਸੂਚੀ ਆਈ ਸਾਹਮਣੇ

May 10, 2025
in ਅੰਤਰਰਾਸ਼ਟਰੀ, ਖਬਰਾਂ
Operation Sindoor ਦੌਰਾਨ ਮਾਰੇ ਗਏ ਇਹ ਵੱਡੇ ਅੱਤਵਾਦੀ, ਅੰਤਿਮ ਸੂਚੀ ਆਈ ਸਾਹਮਣੇ

Operation Sindoor ਦੌਰਾਨ ਮਾਰੇ ਗਏ ਇਹ ਵੱਡੇ ਅੱਤਵਾਦੀ, ਅੰਤਿਮ ਸੂਚੀ ਆਈ ਸਾਹਮਣੇ 

ਨਵੀ ਦਿੱਲੀ, 10 ਮਈ (ਵਿਸ਼ਵ ਵਾਰਤਾ): 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ, ਭਾਰਤੀ ਫੌਜ ਨੇ 6-7 ਮਈ ਦੀ ਦਰਮਿਆਨੀ ਰਾਤ ਨੂੰ ‘ਆਪ੍ਰੇਸ਼ਨ ਸਿੰਦੂਰ’ (Operation Sindoor) ਰਾਹੀਂ ਢੁਕਵਾਂ ਜਵਾਬ ਦਿੱਤਾ। ਭਾਰਤੀ ਫੌਜ ਦੀ ਕਾਰਵਾਈ ਵਿੱਚ ਪਾਕਿਸਤਾਨ ਅਤੇ ਪੀਓਕੇ ਦੇ ਨੌਂ ਅੱਤਵਾਦੀ ਟਿਕਾਣੇ ਪੂਰੀ ਤਰ੍ਹਾਂ ਤਬਾਹ ਹੋ ਗਏ। ਭਾਰਤ ਦੇ ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਪਾਕਿਸਤਾਨ ਵਿੱਚ ਮਾਰੇ ਗਏ ਅੱਤਵਾਦੀਆਂ ਦੀ ਸੂਚੀ ਸਾਹਮਣੇ ਆਈ ਹੈ।

ਸੂਤਰਾਂ ਅਨੁਸਾਰ, ਭਾਰਤ ਨੇ ‘ਆਪ੍ਰੇਸ਼ਨ ਸਿੰਦੂਰ’ ਰਾਹੀਂ ਪਾਕਿਸਤਾਨ ਵਿੱਚ ਚੋਟੀ ਦੇ 5 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ‘ਚ ਲਸ਼ਕਰ ਦਾ ਅੱਤਵਾਦੀ ਮੁਦੱਸਰ ਖਾਦਿਆਨ ਵੀ ਸ਼ਾਮਲ ਹੈ। ਉਸਨੂੰ ਪਾਕਿਸਤਾਨੀ ਫੌਜ ਨੇ ਸਨਮਾਨਿਤ ਵੀ ਕੀਤਾ ਸੀ। ਸਾਹਮਣੇ ਆਈ ਸੂਚੀ ਵਿੱਚ ਇਨ੍ਹਾਂ ‘ਚ ਮੁਦੱਸਰ ਖਾਦੀਆਂ ਉਰਫ ਮੁਦੱਸਰ ਉਰਫ ਅਬੂ ਜੁੰਦਾਲ, ਖਾਲਿਦ, ਹਾਫਿਜ਼ ਜਮੀਲ, ਯੂਸਫ ਅਜ਼ਹਰ ਉਰਫ ਉਸਤਾਦ ਜੀ ਅਤੇ ਹਸਨ ਖਾਨ ਦੇ ਨਾਂ ਸ਼ਾਮਲ ਹਨ। ਇਹ ਸਾਰੇ ਅੱਤਵਾਦੀ ਲਸ਼ਕਰ ਅਤੇ ਜੈਸ਼ ਨਾਲ ਜੁੜੇ ਹੋਏ ਸਨ। ਇਹ ਪੰਜ ਅੱਤਵਾਦੀ ਇਕੱਠੇ ਮਾਰੇ ਗਏ ਸਨ ਜਾਂ ਵੱਖਰੇ ਤੌਰ ‘ਤੇ, ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiOperation Sindoorpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

by Navjot
September 4, 2026
0

ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ    ਚੰਡੀਗੜ੍ਹ, 4 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ...

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

by Navjot
September 4, 2026
0

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ    ਨਵੀਂ ਦਿੱਲੀ, 4 ਸਤੰਬਰ (ਵਿਸ਼ਵ ਵਾਰਤਾ) ਭਾਰਤ ਦੇ...

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਕੋਲ ਭੇਜਿਆ – ਅਮਨ ਅਰੋੜਾ

by Navjot
September 4, 2026
0

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA , ਪੰਜਾਬ ਕੈਬਨਿਟ ਸਬ ਕਮੇਟੀ ਨੇ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

by Jaspreet Kaur
4 weeks ago
0

ਜਬਰ ਜਨਾਹ ਮਾਮਲੇ 'ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ ਨਵੀ ਦਿੱਲੀ, 6...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 