• Latest
  • Trending
BLACKOUT ਸਮੇਂ ਸਭ ਤੋਂ ਪਹਿਲਾਂ ਕੀ ਕਰੀਏ? ਤੇ ਕੀ ਨਹੀਂ; ਪੜ੍ਹੋ ਪੂਰੀ ਖਬਰ

1 year ago
ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

6 minutes ago
Cricket: 80ਵੇਂ ਆਜ਼ਾਦੀ ਦਿਵਸ ਦੇ ਮੌਕੇ ਸ਼੍ਰੀਲੰਕਾ ‘ਚ ਭਾਰਤੀ ਕ੍ਰਿਕਟ ਟੀਮ ਨੇ ਖਾਸ ਤਰੀਕੇ ਨਾਲ ਮਨਾਇਆ ਦੇਸ਼ ਦਾ ਰਾਸ਼ਟਰੀ ਤਿਉਹਾਰ

16 minutes ago
India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ

48 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

International: ਈਰਾਨ ਦੀ ਹਾਰ ਤੋਂ ਬਾਅਦ ਹੋਰਮੁਜ਼ ਅਮਰੀਕਾ ਦਾ ਹੋਵੇਗਾ: ਟਰੰਪ ਨੇ ਕੀਤਾ ਵੱਡਾ ਦਾਅਵਾ

2 hours ago
Punjab: ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਬਲਵੰਤ ਰਾਜੋਆਣਾ ਨੇ ਪੰਥ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?

National: ਅਨੁਰਾਗ ਜੈਨ ਨੀਤੀ ਆਯੋਗ ਦੇ ਨਵੇਂ CEO ਵਜੋਂ ਸੰਭਾਲਣਗੇ ਅਹੁਦਾ

India Vs Sri Lanka 1st Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Punjab: ਮੁੱਖ ਮੰਤਰੀ ਮਾਨ ਨੇ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ

4 hours ago
Punjab Weather: ਮੌਸਮ ਵਿਭਾਗ ਵੱਲੋਂ ਸੂਬੇ ‘ਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ

Hockey World Cup: ਪੁਰਸ਼ ਅਤੇ ਮਹਿਲਾ ਹਾਕੀ ਵਿਸ਼ਵ ਕੱਪ ਅੱਜ ਤੋਂ

5 hours ago
Hindi News
English News
Saturday, August 15, 2026
No Result
View All Result
28 °c
Chandigarh
30 ° Sun
29 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BLACKOUT ਸਮੇਂ ਸਭ ਤੋਂ ਪਹਿਲਾਂ ਕੀ ਕਰੀਏ? ਤੇ ਕੀ ਨਹੀਂ; ਪੜ੍ਹੋ ਪੂਰੀ ਖਬਰ

May 10, 2025
in ਖਬਰਾਂ, ਪੰਜਾਬ
BLACKOUT ਸਮੇਂ ਸਭ ਤੋਂ ਪਹਿਲਾਂ ਕੀ ਕਰੀਏ? ਤੇ ਕੀ ਨਹੀਂ; ਪੜ੍ਹੋ ਪੂਰੀ ਖਬਰ

BLACKOUT ਸਮੇਂ ਸਭ ਤੋਂ ਪਹਿਲਾਂ ਕੀ ਕਰੀਏ? ਤੇ ਕੀ ਨਹੀਂ; ਪੜ੍ਹੋ ਪੂਰੀ ਖਬਰ

ਚੰਡੀਗੜ੍ਹ, 10 ਮਈ (ਵਿਸ਼ਵ ਵਾਰਤਾ): ਭਾਰਤ ਪਾਕਿਸਤਾਨ ਵਿਚਕਾਰ ਤਣਾਅ ਦੇ ਚੱਲਦਿਆਂ ਪਾਕਿਸਤਾਨ ਦੇ ਵੱਲੋਂ ਪੰਜਾਬ ,ਜੰਮੂ ਕਸ਼ਮੀਰ ਅਤੇ ਰਾਜਸਥਾਨ ਸਣੇ ਕਈ ਸਰਹੱਦੀ ਇਲਾਕਿਆਂ ਦੇ ਵਿੱਚ ਵੱਡੇ ਪੱਧਰ ‘ਤੇ ਡਰੋਨ ਹਮਲੇ ਕੀਤੇ ਜਾ ਰਹੇ ਹਨ। ਹਾਲਾਂਕਿ, ਭਾਰਤੀ ਸੁਰੱਖਿਆ ਫੋਰਸਾਂ ਵੱਲੋਂ ਇਨ੍ਹਾਂ ਹਮਲਿਆਂ ਨੂੰ ਨਾ-ਕਾਮਯਾਬ ਕਰ ਪਾਕਿਸਤਾਨ ਨੂੰ ਮੂੰਹ ਤੋੜਵਾਂ ਜਵਾਬ ਭਾਰਤ ਵੱਲੋਂ ਦਿੱਤਾ ਜਾ ਰਿਹਾ ਹੈ। ਦੇਸ਼ਵਾਸੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਕਈ ਥਾਵਾਂ ‘ਤੇ ਬਲੈਕ ਆਊਟ (BLACKOUT) ਸਲਾਹ ਨੂੰ ਵੀ ਜਾਰੀ ਕੀਤਾ ਜਾ ਰਿਹਾ ਹੈ।

ਦੱਸ ਦਈਏ ਬਲੈਕਆਊਟ ਦੌਰਾਨ ਕੋਈ ਵੀ ਵਿਕਲਪਿਕ ਜਾਂ ਬੈਕਅੱਪ ਪਾਵਰ ਸਪਲਾਈ ਚਾਲੂ ਨਹੀਂ ਕੀਤੀ ਜਾਣੀ ਚਾਹੀਦੀ। ਆਓ ਜਾਣਦੇ ਹਾਂ ਬਲੈਕਆਊਟ ਸਮੇਂ ਸਭ ਤੋਂ ਪਹਿਲਾ ਕੀ ਕਰਨਾ ਚਾਹੀਦਾ ਹੈ ਅਤੇ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

ਬਲੈਕਆਉਟ ਸਮੇਂ ਕੀ ਕਰਨਾ ਚਾਹੀਦਾ ਹੈ-

1. ਬਲੈਕ ਆਊਟ ਸਮੇ ਸਾਰੇ ਲਾਈਟਾਂ ਬੰਦ ਕਰੋ।
2. ਕੈਮਰਿਆਂ ਨੂੰ ਵੀ ਟੇਪ ਜਾਂ ਕਿਸੇ ਹੋਰ ਚੀਜ਼ ਨਾਲ ਢੱਕੋ
3. ਪਰਦੇ ਪੂਰੀ ਤਰ੍ਹਾਂ ਲਗਾਓ ਤਾਂ ਜੋ ਕੋਈ ਰੋਸ਼ਨੀ ਬਾਹਰ ਨਾ ਜਾ ਸਕੇ
4. ਸਾਰੇ ਜ਼ਰੂਰੀ ਸਾਮਾਨ ਪਹਿਲਾਂ ਤੋਂ ਚਾਰਜ ਰੱਖੋ (ਮੋਬਾਈਲ, ਪਾਵਰ ਬੈਂਕ, ਟਾਰਚ, ਰੇਡੀਓ ਆਦਿ)
5. ਗੁਆਂਢੀਆਂ ਅਤੇ ਬੱਚਿਆਂ ਨੂੰ ਸੂਚਿਤ ਕਰੋ
6. ਜੇ ਸਾਇਰਨ ਦੌਰਾਨ ਤੁਸੀਂ ਰਸਤੇ ਵਿੱਚ ਹੋ, ਤਾਂ ਹੈੱਡਲਾਈਟ ਤੁਰੰਤ ਬੰਦ ਕਰੋ,
7.ਕਾਰ ਨੂੰ ਇਕ ਥਾਂ ਤੇ ਰੋਕੋ, ਅਤੇ ਕੋਈ ਹਿਲਜੁਲ ਨਾ ਕਰੋ।
8. ਡਰੋਨ ਜਾਂ ਉੱਡਦੀਆਂ ਚੀਜ਼ਾਂ ਵੇਖਣ ’ਤੇ ਰਿਪੋਰਟ ਕਰੋ
9. ਕਿਸੇ ਵੀ ਅਣਪਛਾਤੀ ਉੱਡਦੀ ਚੀਜ਼ ਜਾਂ ਡਰੋਨ ਬਾਰੇ ਤੁਰੰਤ ਕੰਟਰੋਲ ਰੂਮ ਜਾਂ ਅਧਿਕਾਰੀ ਨੂੰ ਦੱਸੋ।

ਬਲੈਕ ਆਊਟ ਸਮੇ ਨਾ ਕਰਨਯੋਗ ਕੰਮ

1. ਕੋਈ ਵੀ ਲਾਈਟ ਨਾ ਚਾਲੂ ਕਰੋ
2. ਸਾਇਰਨ ਦੇ ਬਾਅਦ ਕੋਈ ਵੀ ਗੱਡੀ ਜਾਂ ਪੈਦਲ ਹਲਚਲ ਨਾ ਹੋਵੇ
3. ਕਿਸੇ ਵੀ ਖਿੜਕੀ /ਝਰੋਖੇ ਜਾਂ ਦਰਵਾਜ਼ੇ ਨੂੰ ਨਾ ਖੋਲ੍ਹੋ
4. ਆਪਣੀ ਤੇ ਦੂਜਿਆਂ ਦੀ ਸੁਰੱਖਿਆ ਲਈ ਹਮੇਸ਼ਾ ਤਿਆਰ ਰਹੋ
5 .ਹਰ ਸਾਇਰਨ ਸਮੇ ਸੁਚੇਤ ਰਹੋ
6. ਅਫਵਾਹਾਂ ਨਾ ਫੈਲਾਓ ਅਤੇ ਨਾ ਵਿਸ਼ਵਾਸ ਕਰੋ
7 .ਕੇਵਲ ਸਰਕਾਰੀ ਹਦਾਇਤਾਂ ‘ਤੇ ਹੀ ਭਰੋਸਾ ਕਰੋ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BLACKOUTBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

by Ankit
August 15, 2026
0

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ ਸੁਤੰਤਰਤਾ ਦਿਵਸ ਮੌਕੇ 'ਤੇ ਚੰਡੀਗੜ੍ਹ...

Cricket: 80ਵੇਂ ਆਜ਼ਾਦੀ ਦਿਵਸ ਦੇ ਮੌਕੇ ਸ਼੍ਰੀਲੰਕਾ ‘ਚ ਭਾਰਤੀ ਕ੍ਰਿਕਟ ਟੀਮ ਨੇ ਖਾਸ ਤਰੀਕੇ ਨਾਲ ਮਨਾਇਆ ਦੇਸ਼ ਦਾ ਰਾਸ਼ਟਰੀ ਤਿਉਹਾਰ

Cricket: 80ਵੇਂ ਆਜ਼ਾਦੀ ਦਿਵਸ ਦੇ ਮੌਕੇ ਸ਼੍ਰੀਲੰਕਾ ‘ਚ ਭਾਰਤੀ ਕ੍ਰਿਕਟ ਟੀਮ ਨੇ ਖਾਸ ਤਰੀਕੇ ਨਾਲ ਮਨਾਇਆ ਦੇਸ਼ ਦਾ ਰਾਸ਼ਟਰੀ ਤਿਉਹਾਰ

by Ranjit Singh
August 15, 2026
0

Cricket: 80ਵੇਂ ਆਜ਼ਾਦੀ ਦਿਵਸ ਦੇ ਮੌਕੇ ਸ਼੍ਰੀਲੰਕਾ ਵਿੱਚ ਭਾਰਤੀ ਕ੍ਰਿਕਟ ਟੀਮ ਨੇ ਖਾਸ ਤਰੀਕੇ ਨਾਲ ਮਨਾਇਆ ਦੇਸ਼ ਦਾ ਰਾਸ਼ਟਰੀ ਤਿਉਹਾਰ...

India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ

India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ

by Ranjit Singh
August 15, 2026
0

India Vs Sri Lanka 1st Test: ਪਹਿਲੇ ਦਿਨ ਲੰਚ ਤੱਕ ਭਾਰਤ ਦੀ ਇੱਕ ਵਿਕਟ ਡਿੱਗੀ - ਯਸ਼ਾਸਵੀ ਰਨ ਆਊਟ -...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ

by Ankit
August 15, 2026
0

ਭਾਜਪਾ ਪੰਜਾਬ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਮਨਾਇਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਲਹਿਰਾਇਆ ਤਿਰੰਗਾ ਸੁਤੰਤਰਤਾ ਦਿਵਸ ਮੌਕੇ 'ਤੇ ਚੰਡੀਗੜ੍ਹ...

Most Popular

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

by Ranjit Singh
4 weeks ago
0

PM Modi ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 