• Latest
  • Trending
Punjab : ਕੈਬਨਿਟ ਮੰਤਰੀ ਭੁੱਲਰ ਨੇ ਆਪਣੇ ਦਫ਼ਤਰ ਵਿਖੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

1 year ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

5 minutes ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

39 minutes ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

58 minutes ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

Hukamnama Sri Darbar Sahib Today – 08 November 2026 | Ang 678 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਕੈਬਨਿਟ ਮੰਤਰੀ ਭੁੱਲਰ ਨੇ ਆਪਣੇ ਦਫ਼ਤਰ ਵਿਖੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

May 12, 2025
in ਖਬਰਾਂ, ਪੰਜਾਬ
Punjab : ਕੈਬਨਿਟ ਮੰਤਰੀ ਭੁੱਲਰ ਨੇ ਆਪਣੇ ਦਫ਼ਤਰ ਵਿਖੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

Punjab : ਕੈਬਨਿਟ ਮੰਤਰੀ ਭੁੱਲਰ ਨੇ ਆਪਣੇ ਦਫ਼ਤਰ ਵਿਖੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

Punjab : ਕੈਬਨਿਟ ਮੰਤਰੀ ਭੁੱਲਰ ਨੇ ਆਪਣੇ ਦਫ਼ਤਰ ਵਿਖੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
– ਅਧਿਕਾਰੀਆਂ ਲਈ ਇਹ ਆਦੇਸ਼ ਕੀਤੇ ਜਾਰੀ

ਪੱਟੀ,(ਤਰਨ ਤਾਰਨ), 12 ਮਈ (ਵਿਸ਼ਵ ਵਾਰਤਾ) : ਪੰਜਾਬ (Punjab) ਸਰਕਾਰ ਰਾਜ ਦੇ ਲੋਕਾਂ ਦੀ ਖੁਸ਼ਹਾਲੀ ਤੇ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਾਉਣ ਲਈ ਦ੍ਰਿੜ ਸੰਕਲਪ ਤੇ ਵਚਨਬੱਧ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਵਿਖੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਂਵਾਂ ਸੁਣਨ ਦੌਰਾਨ ਕੀਤਾ।

ਲਾਲਜੀਤ ਸਿੰਘ ਭੁੱਲਰ ਨੇ ਅੱਜ ਪੱਟੀ ਦਫ਼ਤਰ ਵਿਖੇ ਹਲਕੇ ਦੇ ਪਰਿਵਾਰਾਂ ਨੂੰ ਮਿਲ ਕੇ ਉਹਨਾਂ ਦੀਆ ਸਮੱਸਿਆਵਾਂ ਤੇ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦੇ ਢੁਕਵੇਂ ਤੇ ਸਮਾਂਬੱਧ ਨਿਪਟਾਰੇ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਇਸ ਮੌਕੇ ਟਰਾਂਸਪੋਰਟ ਅਤੇ ਜੇਲ੍ਹ ਵਿਭਾਗ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਾਲ ਗੱਲਬਾਤ ਕਰਦਿਆਂ ਕਿ “ਮੇਰਾ ਹਲਕਾ, ਮੇਰਾ ਪਰਿਵਾਰ” ਹੈ, ਪਰਿਵਾਰ ਦੀਆਂ ਸਮੱਸਿਆ ਸੁੁਣਕੇ ਸਮੇਂ ਸਿਰ ਨਿਪਟਾਰਾ ਕਰਨਾ ਉਹਨਾਂ ਦਾ ਫਰਜ਼ ਹੈ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੈ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਸਰਕਾਰ ਵੱਲੋਂ ਪੂਰੇ ਕੀਤਾ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ 3 ਸਾਲਾਂ `ਚ ਬਹੁਤ ਵਿਕਾਸ ਹੋਇਆ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਇਸੇ ਤਰ੍ਹਾਂ ਜਾਰੀ ਰਹੇਗਾ।

ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ `ਤੇ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕੇ ਗਏ ਹਨ। ਇਨ੍ਹਾਂ ਕਦਮਾਂ ਦੇ ਨਾਲ ਹੀ ਨਸ਼ਾ ਤਸਕਰਾਂ `ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।ਉਹਨਾਂ ਕਿਹਾ ਕਿ ਰਾਜ ਦੇ ਲੋਕਾਂ ਨੂੰ ਨਸ਼ਿਆਂ ਦੀ ਭੈੜੀ ਲਾਹਨਤ ਪ੍ਰਤੀ ਜਾਗਰੂਕ ਕਰਨ ਲਈ 16 ਮਈ ਤੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾਵਾਂ ਸ਼ੂਰੂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਪਿੰਡਾਂ ਦੇ ਪੰਚ-ਸਰਪੰਚ ਤੇ ਮੋਹਤਬਰ ਵਿਅਕਤੀ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਗੇ ਅਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੇ ਗਏ ਯੁੱਧ ਵਿੱਚ ਸਾਥ ਦੇਣ ਦੀ ਅਪੀਲ ਕਰਨਗੇ ਤਾਂ ਜੋ ਰਾਜ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: LaljitLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
November 8, 2026
0

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

by Ranjit Singh
November 8, 2026
0

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੰਡਰ-19...

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

by Ranjit Singh
November 8, 2026
0

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ 'ਚ ਵਪਾਰਕ ਜਹਾਜ਼ 'ਤੇ ਹਮਲਾ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅਮਰੀਕੀ ਫੌਜ ਨੇ...

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

by Ranjit Singh
November 8, 2026
0

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਇੱਕ ਵੱਡੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
November 8, 2026
0

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

Most Popular

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
22 hours ago
0

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਟੈਕ ਮਹਿੰਦਰਾ ਦੇ ਏਸ਼ੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 