• Latest
  • Trending
Punjab: ਥੋੜੀ ਦੇਰ ‘ਚ ਮਜੀਠਾ ਪੁੱਜਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

Punjab: ਥੋੜੀ ਦੇਰ ‘ਚ ਮਜੀਠਾ ਪੁੱਜਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

1 year ago
ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

8 minutes ago
ਅਮਰੀਕਾ-ਈਰਾਨ ਟਕਰਾਅ ਦਾ ਅੰਤ ; ਟਰੰਪ ਵੱਲੋਂ ਸ਼ਾਂਤੀ ਸਮਝੌਤੇ ਦਾ ਐਲਾਨ 

ਅਮਰੀਕਾ-ਈਰਾਨ ਟਕਰਾਅ ਦਾ ਅੰਤ ; ਟਰੰਪ ਵੱਲੋਂ ਸ਼ਾਂਤੀ ਸਮਝੌਤੇ ਦਾ ਐਲਾਨ 

20 minutes ago
 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

31 minutes ago
Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

44 minutes ago
ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

1 hour ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

1 hour ago
ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

2 hours ago
Hukamnama Sri Darbar Sahib Today – 15 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 June 2026 | Ang 650 I ਅੱਜ ਦਾ ਹੁਕਮਨਾਮਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

Women’s T20 WC :  ਵਿਸ਼ਵ ਕੱਪ ਵਿੱਚ ਭਾਰਤ ਦੀ ਜੇਤੂ ਸ਼ੁਰੂਆਤ ; ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾਇਆ

9 hours ago
30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Monday, June 15, 2026
No Result
View All Result
28 °c
Chandigarh
34 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਥੋੜੀ ਦੇਰ ‘ਚ ਮਜੀਠਾ ਪੁੱਜਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

"ਕਾਤਲਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ" - CM ਮਾਨ

May 13, 2025
in ਪੰਜਾਬ
Punjab: ਥੋੜੀ ਦੇਰ ‘ਚ ਮਜੀਠਾ ਪੁੱਜਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

Punjab: ਥੋੜੀ ਦੇਰ ‘ਚ ਮਜੀਠਾ ਪੁੱਜਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

“ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ” – CM ਮਾਨ

ਅੰਮ੍ਰਿਤਸਰ, 13 ਮਈ (ਵਿਸ਼ਵ ਵਾਰਤਾ) : ਮਜੀਠਾ ਹਲਕੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਥੋੜੀ ਦੇਰ ‘ਚ ਹੀ ਚੰਡੀਗੜ੍ਹ ਤੋਂ ਮਜੀਠਾ ਪੁੱਜਣਗੇ। ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਵੀ ਸਾਹਮਣੇ ਆਇਆ ਹੈ। ਉਹਨਾਂ ਨੇ ਇਸ ਮੰਦਭਾਗੀ ਘਟਨਾ ‘ਤੇ ਪੀੜਿਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਸੀਐਮ ਮਾਨ ਨੇ ਟਵੀਟ ਕੀਤਾ ਕਿ “ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ‘ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।”

ਦੱਸ ਦਈਏ ਕਿ ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੰਜਾਬ ਪੁਲਿਸ ਨੇ ਤੁਰੰਤ ਐਕਸ਼ਨ ਲੈਂਦਾ ਨਕਲੀ ਸ਼ਰਾਬ ਰੈਕੇਟ ਦੇ ਮਾਸਟਰਮਾਈਂਡ ਪ੍ਰਭਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਅੰਮ੍ਰਿਤਸਰ ਦੇ ਦਿਹਾਤੀ ਖੇਤਰ ਦੇ ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਆਬਕਾਰੀ ਐਕਟ ਦੀ ਧਾਰਾ 105 ਬੀਐਨਐਸ ਅਤੇ 61ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਹੋਰ ਮੁਲਜ਼ਮਾਂ ਵਿੱਚ ਪ੍ਰਭਜੀਤ ਦਾ ਭਰਾ ਕੁਲਬੀਰ ਸਿੰਘ ਉਰਫ ਜੱਗੂ, ਸਾਹਿਬ ਸਿੰਘ ਉਰਫ ਸਰਾਏ, ਗੁਰਜੰਟ ਸਿੰਘ ਅਤੇ ਨਿੰਦਰ ਕੌਰ ਸ਼ਾਮਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Latest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

by Navjot
June 15, 2026
0

ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ...

ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

by Navjot
June 15, 2026
0

ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ   ਚੰਡੀਗੜ੍ਹ, 15 ਜੂਨ (ਵਿਸ਼ਵ...

Hukamnama Sri Darbar Sahib Today – 15 June 2026 | Ang 650 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 June 2026 | Ang 650 I ਅੱਜ ਦਾ ਹੁਕਮਨਾਮਾ

by Ankit
June 15, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 15-06-2026 |...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
June 15, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) THOUGHT OF THE DAY : 💫💫ਆਤਮਵਿਸ਼ਵਾਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

by Navjot
June 15, 2026
0

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅਮਰੀਕਾ-ਈਰਾਨ ਟਕਰਾਅ ਦੇ...

Most Popular

ਕਾਂਗੋ ਵਿੱਚ ਇਬੋਲਾ ਦਾ ਪ੍ਰਕੋਪ ਜਾਰੀ ; ਮਾਮਲਿਆਂ ਦੀ ਗਿਣਤੀ ਵਧ ਕੇ ਹੋਈ 689 , ਹੁਣ ਤੱਕ 139 ਦੀ ਮੌਤ

ਕਾਂਗੋ ਵਿੱਚ ਇਬੋਲਾ ਦਾ ਪ੍ਰਕੋਪ ਜਾਰੀ ; ਮਾਮਲਿਆਂ ਦੀ ਗਿਣਤੀ ਵਧ ਕੇ ਹੋਈ 689 , ਹੁਣ ਤੱਕ 139 ਦੀ ਮੌਤ

by Navjot
2 days ago
0

ਕਾਂਗੋ ਵਿੱਚ ਇਬੋਲਾ ਦਾ ਪ੍ਰਕੋਪ ਜਾਰੀ ; ਮਾਮਲਿਆਂ ਦੀ ਗਿਣਤੀ ਵਧ ਕੇ ਹੋਈ 689 , ਹੁਣ ਤੱਕ 139 ਦੀ ਮੌਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 