• Latest
  • Trending
ਅਨੁਸੂਚਿਤ ਜਾਤੀ ਪਰਿਵਾਰ ਸਰਕਾਰੀ ਧੱਕੇਸ਼ਾਹੀ ਤੋਂ ਦੁੱਖੀ ਹੋ ਕੇ ਪਿੰਡ ਛੱਡਣ ਲਈ ਮਜਬੂਰ : ਕੈਂਥ

ਅਨੁਸੂਚਿਤ ਜਾਤੀ ਪਰਿਵਾਰ ਸਰਕਾਰੀ ਧੱਕੇਸ਼ਾਹੀ ਤੋਂ ਦੁੱਖੀ ਹੋ ਕੇ ਪਿੰਡ ਛੱਡਣ ਲਈ ਮਜਬੂਰ : ਕੈਂਥ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

8 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

9 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਨੁਸੂਚਿਤ ਜਾਤੀ ਪਰਿਵਾਰ ਸਰਕਾਰੀ ਧੱਕੇਸ਼ਾਹੀ ਤੋਂ ਦੁੱਖੀ ਹੋ ਕੇ ਪਿੰਡ ਛੱਡਣ ਲਈ ਮਜਬੂਰ : ਕੈਂਥ

December 11, 2018
in ਪੰਜਾਬ
ਅਨੁਸੂਚਿਤ ਜਾਤੀ ਪਰਿਵਾਰ ਸਰਕਾਰੀ ਧੱਕੇਸ਼ਾਹੀ ਤੋਂ ਦੁੱਖੀ ਹੋ ਕੇ ਪਿੰਡ ਛੱਡਣ ਲਈ ਮਜਬੂਰ : ਕੈਂਥ

“ਝੂਠੇ ਦਰਜ ਕੇਸ ਨੂੰ ਰੱਦ ਕੀਤਾ ਜਾਵੇ,ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ ਮੁੱਖ ਮੰਤਰੀ ਅਮਰਿੰਦਰ ਸਿੰਘ”

ਕੈਪਟਨ ਸਰਕਾਰ ਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰਾਂ ਨਿਆਂ ਦਿਵਾਉਣ ਵਿੱਚ ਬੁਰੀ ਤਰ੍ਹਾ ਫੇਲ੍ਹ —– ਨੈਸ਼ਨਲ ਸਡਿਊਲਡ ਕਾਸਟ ਅਲਾਇੰਸ

ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਸੰਘਰਸ਼ ਕਰਾਂਗੇ — ਕੈਂਥ

ਚੰਡੀਗੜ੍ਹ, 11 ਦਸੰਬਰ (ਵਿਸ਼ਵ ਵਾਰਤਾ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿੱਚ ਅਨੁਸੂਚਿਤ ਜਾਤੀਆਂ ਉਤੇ ਜਬਰ ਜ਼ੁਲਮ ਅਤੇ ਝੂਠੇ ਕੇਸ ਦਰਜ ਕਰਨਲਈ ਪੁਲਿਸ ਦਾ ਸ਼ਰੇਆਮ ਇਸਤੇਮਾਲ ਕਰਨ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਅਤੇ ਇਸ ਵਰਗ ਦੇ ਗਰੀਬ ਲੋਕਾਂ ਨੂੰ ਆਪਣੇ ਪਿੰਡ ਛੱਡਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਹ ਦੋਸ਼ ਇਥੇ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਲਗਾਇਆ।

ਉਹਨਾਂ ਦੋਸ਼ ਲਗਾਇਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਵਿੱਚ ਅਨੁਸੂਚਿਤ ਜਾਤੀ ਦੇ ਵਰਗਾਂ ਨਾਲ ਜਾਤੀ ਦੇ ਅਧਾਰ ਉਤੇ ਹਮਲਾ ਕਰਕੇ ਅਨਿਆਏ ਅੱਤਿਆਚਾਰਾਂ ਤੇ ਵਿਤਕਰੇ ਦਾ ਸ਼ਿਕਾਰ ਬਣਾਇਆ ਜਾਂਦਾ ਹੈ ,ਉਨ੍ਹਾਂ ਦੀ ਸ਼ਾਸਨ ਪ੍ਰਸ਼ਾਸਨ ਵਿੱਚ ਕਿਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ, ਸਗੋ ਡਰ ਤੇ ਦਹਿਸ਼ਤ ਦੇ ਮਾਹੌਲ ਵਿੱਚ ਜੀਵਨ ਗੁਜ਼ਾਰਨ ਲਈ ਮਜਬੂਰਹੋਣਾ ਪੈ ਰਿਹਾ ਹੈ।

ਸ੍ਰ ਕੈਂਥ ਨੇ ਦੱਸਿਆ ਕਿ ਮੁੱਖ ਮੰਤਰੀ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਜੱਟ ਮਹਾਂਸਭਾ ਦਾ ਗ੍ਰਹਿ ਜਿਲ੍ਹਾ ਹੈ ਅਤੇ ਪਿੰਡ ਆਤਾਂਲਾ ਤਹਿਸੀਲ ਪਾਤੜਾਂ ਦੇ ਵਸਨੀਕ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਸਕੂਲ ਪੜ੍ਹਨ ਵਾਲੇ ਵਿਦਿਆਰਥੀ ਰਾਜਪਾਲ ਸਿੰਘ ਪੁੱਤਰ ਮੇਵਾ ਸਿੰਘ ਨੂੰ ਅਗਵਾਹ ਕਰਕੇ ਪਿੰਡ ਦੇ ਜਿਮੀਂਦਾਰਾਂ ਨੇ ਆਪਣੇ ਘਰ ਵਿੱਚ ਬੰਦੀ ਬਣਾ ਕੇ ਬੇਰਹਿਮੀ ਨਾਲ ਕੁੱਟ ਮਾਰ ਕੀਤੀ ਜਾ ਰਹੀ ਸੀ , ਪੁਲਿਸ ਦੀ ਮੌਜੂਦਗੀ ਵਿੱਚ ਲੜਕੇ  ਨੂੰ ਬਰਾਮਦ ਕੀਤਾ ਜਾਂਦਾ ਹੈ ਅਤੇ ਛਡਾਉਣ ਗਏ ਪਰਿਵਾਰ ਦੇ ਮੈਬਰਾਂ ਅਤੇ ਹੋਰਨਾਂ ਦੀ ਪੁਲਿਸ ਦੇ ਸਾਹਮਣੇ ਕੁੱਟ ਮਾਰ ਕਰ ਦਿੱਤੀ ਜਾਂਦੀ ਹੈ ਤੇ ਗੁਰਦੀਪ ਸਿੰਘ ਪੁੱਤਰ ਕਾਲਾ ਸਿੰਘ ਦੀ ਲੱਤ ਨੂੰ ਤੋੜ ਦਿੱਤਾ ਜਾਂਦਾ ਹੈ ਅਤੇ ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਨੂੰ ਸਿਰ ਵਿੱਚ ਕਹੀ ਮਾਰ ਦਿੱਤੀ ਅਤੇ ਗੰਭੀਰ ਜ਼ਖਮੀ ਕਰ ਦਿੱਤਾ ਜਾਂਦਾ ਹੈ ,ਪਰ ਪੁਲਿਸ ਮੂਕ ਦਰਸ਼ਕ ਬਣ ਕੇ ਗਰੀਬ ਪਰਿਵਾਰ ਦੀ ਜਿਮੀਂਦਾਰਾਂ ਵੱਲੋਂ ਕੁੱਟਮਾਰ ਕੀਤੀ ਜਾਂਦੀ ਰਹੀ ,ਪੁਲਿਸ ਤਮਾਸ਼ਬੀਨ ਬਣ ਕੇ ਬੇਬਸ  ਨਜ਼ਰ ਆਉਂਦੀ ਹੈ, ਬੜੀ ਮੁਸ਼ਕਲ ਨਾਲ ਘਟਨਾ ਨਾਲ ਸਬੰਧਤ ਵਿਆਕਤੀਆਂ ਉਤੇ ਐਫਆਈਆਰ ਦਰਜ ਕੀਤੀ ਜਾਂਦੀ ਹੈ।ਐਫਆਈਆਰ ਵਿੱਚ ਇਨ੍ਹਾਂ ਘਟਨਾਵਾਂ ਨੂੰ ਰਾਜਨੀਤਕ ਸਹਿ ਉਤੇ ਸਹੀ ਤਰੀਕੇ ਨਾਲ ਦਰਜ ਨਹੀਂ ਕੀਤਾ ਜਾਂਦਾ ਸਗੋਂ ਦੋਸ਼ੀਆਂ ਨੂੰ ਬਚਾਉਣ ਲਈ ਐਫਆਈਆਰ ਨੰਬਰ74/2018ਤਹਿਤ ਧਾਰਾ 323,341,342,506,148,149,ਵਾਧਾ 365,32 ਆਈ ਪੀ ਸੀ ਧਾਰਾਵਾਂ ਤਹਿਤ ਰਾਜਪਾਲ ਸਿੰਘ ਵੱਲੋਂ ਪਰਚਾ ਦਰਜ ਕੀਤਾ ਗਿਆ, ਜਦੋਂਕਿ ਜੁਰਮ ਕਰਨ ਵਾਲੇਵਿਆਕਤੀਆਂ ਨੂੰ ਫੜਨ ਦੀ ਬਜਾਏ ਪੀੜਤ ਪਰਿਵਾਰਾਂ ਦੇ ਮੈਂਬਰਾਂ ਦੇ ਖਿਲਾਫ ਝੂਠੀ ਐਫਆਈਆਰ ਦਰਜ ਕਰਕੇ ਸਮਝੌਤਾ ਕਰਨ ਲਈ ਮਜਬੂਰ ਕਰਨਾ ਸ਼ੁਰੂ ਕਰ ਦਿੱਤਾ ਅਤੇਸਰਕਾਰੀ ਡਾਕਟਰ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਪੀੜਤ ਪਰਿਵਾਰਾਂ ਉਤੇ ਹਰਿਆਣਾ ਦੇ ਵਿਅਕਤੀ ਮਹਿਲ ਸਿੰਘ ਵਾਸੀ ਥਾਣਾ ਗੂਹਲਾ ਜਿਲ੍ਹਾ ਕੈਥਲ ਨੂੰ ਇਸਤੇਮਾਲ ਕਰਕੇਸੰਗੀਨ ਧਾਰਾਵਾਂ ਤਹਿਤ 323,324,341,506,148,149 ਅਤੇ ਬਾਅਦ ਵਿੱਚ ਧਾਰਾ 326 ਆਈ ਪੀ ਸੀ ਵਾਧਾ ਕਰ ਦਿੱਤਾ ਹੈ ਇਸ ਸਬੰਧੀ ਜਾਣਕਾਰੀ ਜਦੋਂ ਉਚ ਅਧਿਕਾਰੀਆਂ ਨੂੰਦਿੱਤੀ ਤਾਂ ਰਾਜਨੀਤਕ ਦਬਾਅ ਹੇਠ  ਕੋਈ ਸੁਣਵਾਈ ਨਹੀਂ ਕੀਤੀ ਗਈ ਸਗੋਂ ਸਮਝੌਤਾ ਕਰਨ ਲਈ ਮਜਬੂਰ ਕਰਕੇ  ਦਬਾਅ ਪਾਇਆ ਜਾ ਰਿਹਾ ਹੈ। ਇਨ੍ਹਾਂ ਸਾਰੀਆਂ ਘਟਨਾਵਾਂ ਵਿੱਚ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਦਾ ਚਹੇਤਾ ਵਿਧਾਇਕ ਨਿਰਮਲ ਸਿੰਘ ਦੋਸ਼ੀਆਂ ਦਾ  ਮਦਦਗਾਰ ਬਣ ਗਿਆ ਹੈ। ਪੁਲਿਸ ਪ੍ਰਸ਼ਾਸਨ ਕਾਂਗਰਸੀਆਂ ਦੀਕੱਠਪੁਤਲੀਆਂ ਵਾਗੂੰ ਕੰਮ ਕਰ ਰਿਹਾ ਹੈ। ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਸਰਕਾਰੀ ਦਹਿਸ਼ਤਗਰਦੀ ਨੂੰ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕਰੇਗਾ। ਮਹਾਰਾਜਾ ਅਮਰਿੰਦਰਸਿੰਘ ਦਾ ਗ੍ਰਹਿ ਵਿਭਾਗ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਵਿੱਚ ਅਸਫਲ ਸਾਬਿਤ ਹੋ ਰਿਹਾ ਹੈ।

ਸ੍ਰ ਕੈਂਥ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਇਨ੍ਹਾਂ ਘਟਨਾਵਾਂ ਦੀ ਉਚ ਪੱਧਰੀ ਜਾਂਚ 10 ਦਿਨਾਂ ਵਿੱਚ ਕਰਵਾਉਣ  ਨਹੀਂ ਤਾਂ ਮੁੱਖ ਮੰਤਰੀ ਨਿਵਾਸ ਦੇ ਸਾਹਮਣੇਮਜਬੂਰਨ ਪਿੰਡ ਛੱਡ ਕੇ ਪਰਿਵਾਰ ਸਮੇਤ ਇਨਸਾਫ ਮਿਲਣ ਤੱਕ ਅਣਮਿੱਥੇ ਸਮੇਂ ਦਾ ਧਰਨਾ ਅਤੇ ਭੁੱਖ ਹੜਤਾਲ ਕੀਤੀ ਜਾਵੇਗੀ ।

ਕੈਂਥ ਨੇ ਨਾਲ ਹੀ ਕਿਹਾ ਹੈ ਕਿ ਆਮ ਆਦਮੀ ਪਾਰਟੀ ਅਤੇ ਅਕਾਲੀ—ਭਾਜਪਾ ਗਠਜੋੜ ਤੇ ਇਸ ਦੇ ਨਾਲੋਂ ਨਾਲ ਹੀ ਰਾਜ ਭਾਗ ਦਾ ਸੁੱਖ ਭੋਗ ਰਹੀ ਕਾਂਗਰਸ ਪਾਰਟੀ ਦੀ ਸਰਕਾਰ, ਅਨੁਸੂਚਿਤ ਜਾਤਾਂ ਦੇ ਭਾਈਚਾਰੇ ਦਾ ਇਸਤੇਮਾਲ ਕੇਵਲ ਆਪਣੇ ਸਿਆਸੀ ਮੁਫਾਦਾਂ ਦੀ ਖਾਤਰ ਇੱਕ ਵੋਟ ਬੈਂਕ ਦੇ ਤੌਰ ਤੇ ਵਰਤ ਰਹੇ ਹਨ ਤੇ ਇਹਨਾਂ ਸਾਰਿਆਂ ਦੇ ਵਲੋਂ ਪੰਜਾਬ  ਅੰਦਰ ਕਾਂਗਰਸ ਤੇ ਆਮ ਆਦਮੀ ਪਾਰਟੀ ਅਤੇ ਅਕਾਲੀ—ਭਾਜਪਾ ਸਰਕਾਰ ਅਨੁਸੂਚਿਤ ਜਾਤਾਂ ਦੇ ਅੰਦਰ ਆਪੋ ਆਪਣੀ ਇਹੋ ਜਹੀ ਡੰਮੀ ਲੀਡਰਸ਼ਿਪ ਖੜੀ ਕੀਤੀ ਗਈ ਹੈ ਜੋ ਕਿ ਕਿਸੇ ਵੀ ਮਾਮਲੇ ਦੇ ਉਪਰ ਆਪਣੀ ਪਾਰਟੀ ਲੀਡਰਸ਼ਿਪ ਦੇ ਮੂਹਰੇ ਅਨੁਸੂਚਿਤ ਜਾਤਾਂ ਦੀ ਕਿਸੇ ਵੀ ਮੰਗ ਨੂੰ ਲੈਕੇ ਜੁਬਾਨ ਤੱਕ ਨਹੀਂ ਖੋਲਦੇ ਤੇ ਕੇਵਲ ਤੇ ਕੇਵਲ ਮੂਕ ਦਰਸ਼ਕ ਬਣ ਕੇ ਸਮਾਂ ਕੱਢ ਰਹੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Asian Champions Trophy: ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ

Asian Champions Trophy: ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ

by Navjot
2 weeks ago
0

  ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ) ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ, ਭਾਰਤੀ ਹਾਕੀ ਟੀਮ ਨੇ ਅੱਜ(ਐਤਵਾਰ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 