• Latest
  • Trending
PSEB 12th Result 2025: 12ਵੀਂ ਦੇ ਨਤੀਜਿਆਂ ‘ਚ ਇਸ ਵਾਰ ਵੀ ਕੁੜੀਆਂ ਨੇ ਮਾਰੀ ਬਾਜ਼ੀ

11 months ago
Breaking: ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

7 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

40 minutes ago
Punjab: ਬੀਜੇਪੀ ਦੇ ਸੀਨੀਅਰ ਆਗੂ ਬਲਬੀਰ ਪੁੰਜ ਦਾ ਦੇਹਾਂਤ

45 minutes ago
International: ਇਟਲੀ ਵਿੱਚ ਦੋ ਸਿੱਖਾਂ ਦਾ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਕਤਲ

1 hour ago
Punjab Weather: ਪੰਜਾਬ ‘ਚ ਵਧਣ ਲੱਗੀ ਗਰਮੀ, ਲੋਕ ਹੋਣ ਲੱਗੇ ਬੇਹਾਲ

Big News: ਬੇਅਦਬੀ ਵਿਰੁੱਧ ਪਾਸ ਕੀਤੇ ਬਿੱਲ ‘ਤੇ ਪੰਜਾਬ ਗਵਰਨਰ ਨੇ ਕੀਤੇ ਦਸਤਖ਼ਤ

2 hours ago
Punjab: ਵਿਸਾਖੀ ਮੌਕੇ ਪਾਕਿਸਤਾਨ ਗਏ ਸਿੱਖ ਜੱਥੇ ਦੀ ਅੱਜ ਹੋਵੇਗੀ ਵਾਪਸੀ

3 hours ago
Punjab: ਪਰਮਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

4 hours ago
IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਪੰਜਾਬ ਅਤੇ ਲਖਨਊ ਵਿਚਾਲੇ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਕੋਲਕਾਤਾ ਅਤੇ ਰਾਜਸਥਾਨ ਵਿਚਾਲੇ

IPL 2026: ਚੇਨਈ ਆਈਪੀਐਲ ਸੀਜ਼ਨ ਦਾ ਚੌਥਾ ਮੈਚ ਹਾਰਿਆ: ਹੈਦਰਾਬਾਦ ਨੇ 10 ਦੌੜਾਂ ਨਾਲ ਹਰਾਇਆ

Hindi News
English News
Sunday, April 19, 2026
No Result
View All Result
38 °c
Chandigarh
32 ° Mon
32 ° Tue
33 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PSEB 12th Result 2025: 12ਵੀਂ ਦੇ ਨਤੀਜਿਆਂ ‘ਚ ਇਸ ਵਾਰ ਵੀ ਕੁੜੀਆਂ ਨੇ ਮਾਰੀ ਬਾਜ਼ੀ

- ਬਰਨਾਲਾ ਦੀ ਹਰਸੀਰਤ ਕੌਰ ਬਣੀ ਟੌਪਰ

May 14, 2025
in ਪੰਜਾਬ
PSEB 12th Result 2025: 12ਵੀਂ ਦੇ ਨਤੀਜਿਆਂ ‘ਚ ਇਸ ਵਾਰ ਵੀ ਕੁੜੀਆਂ ਨੇ ਮਾਰੀ ਬਾਜ਼ੀ

PSEB 12th Result 2025: 12ਵੀਂ ਦੇ ਨਤੀਜਿਆਂ ‘ਚ ਇਸ ਵਾਰ ਵੀ ਕੁੜੀਆਂ ਨੇ ਮਾਰੀ ਬਾਜ਼ੀ

– ਬਰਨਾਲਾ ਦੀ ਹਰਸੀਰਤ ਕੌਰ ਬਣੀ ਟੌਪਰ

– ਪ੍ਰਾਪਤ ਕੀਤੇ 500/500 ਅੰਕ

ਚੰਡੀਗੜ੍ਹ, 14 ਮਈ (ਵਿਸ਼ਵ ਵਾਰਤਾ) : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। 91 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ ਹਨ। ਹਾਲਾਂਕਿ ਪਿਛਲੇ ਸਾਲ ਦੇ ਮੁਕਾਬਲੇ ਨਤੀਜਾ 2% ਘੱਟ ਰਿਹਾ ਹੈ।
ਦੱਸ ਦਈਏ ਕਿ 12ਵੀਂ ਦੇ ਨਤੀਜਿਆਂ ‘ਚ ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ ਹੈ। ਤਿੰਨੋਂ ਟਾਪਰ ਕੁੜੀਆਂ ਹਨ। ਬਰਨਾਲਾ ਦੀ ਹਰਸੀਰਤ ਕੌਰ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪ੍ਰੀਖਿਆ ਵਿੱਚ ਟਾਪ ਕੀਤਾ ਹੈ। ਹਰਸੀਰਤ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਬਰਨਾਲਾ ਦੀ ਵਿਦਿਆਰਥਣ ਹੈ।

ਫਿਰੋਜ਼ਪੁਰ ਦੇ ਕਸੋਆਣਾ ਦੀ ਮਨਵੀਰ ਕੌਰ ਨੇ 500 ਵਿੱਚੋਂ 498 ਅੰਕ (99.6%) ਪ੍ਰਾਪਤ ਕਰਕੇ ਸੂਬੇ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ। ਉਹ ਐਸਐਸ ਮੈਮੋਰੀਅਲ ਸੀਨੀਅਰ ਪਬਲਿਕ ਸਕੂਲ ਕਸੋਆਣਾ ਦੀ ਵਿਦਿਆਰਥਣ ਹੈ।

ਮਾਨਸਾ ਦੇ ਸ਼੍ਰੀ ਤਾਰਾ ਚੰਦ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਅਰਸ਼ ਨੇ 500 ਵਿੱਚੋਂ 498 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

Tags: PSEB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Breaking: ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

by Ranjit Singh
April 19, 2026
0

Breaking: ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 19 ਅਪ੍ਰੈਲ 2026 (ਵਿਸ਼ਵ ਵਾਰਤਾ) – ਅੰਮ੍ਰਿਤਸਰ ਵਿੱਚ ਇੱਕ ਨੌਜਵਾਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਪ੍ਰੈਲ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਬੀਜੇਪੀ ਦੇ ਸੀਨੀਅਰ ਆਗੂ ਬਲਬੀਰ ਪੁੰਜ ਦਾ ਦੇਹਾਂਤ

Punjab: ਬੀਜੇਪੀ ਦੇ ਸੀਨੀਅਰ ਆਗੂ ਬਲਬੀਰ ਪੁੰਜ ਦਾ ਦੇਹਾਂਤ

by Ranjit Singh
April 19, 2026
0

Punjab: ਬੀਜੇਪੀ ਦੇ ਸੀਨੀਅਰ ਆਗੂ ਬਲਬੀਰ ਪੁੰਜ ਦਾ ਦੇਹਾਂਤ - ਰਹਿ ਚੁੱਕੇ ਨੇ ਬੀਜੇਪੀ ਪੰਜਾਬ ਦੇ ਇੰਚਾਰਜ ਚੰਡੀਗੜ੍ਹ, 19 ਅਪ੍ਰੈਲ...

International: ਇਟਲੀ ਵਿੱਚ ਦੋ ਸਿੱਖਾਂ ਦਾ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਕਤਲ

International: ਇਟਲੀ ਵਿੱਚ ਦੋ ਸਿੱਖਾਂ ਦਾ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਕਤਲ

by Ranjit Singh
April 19, 2026
0

International: ਇਟਲੀ ਵਿੱਚ ਦੋ ਸਿੱਖਾਂ ਦਾ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 19 ਅਪ੍ਰੈਲ 2026 – ਇਟਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Breaking: ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ

by Ranjit Singh
April 19, 2026
0

Breaking: ਅੰਮ੍ਰਿਤਸਰ 'ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 19 ਅਪ੍ਰੈਲ 2026 (ਵਿਸ਼ਵ ਵਾਰਤਾ) – ਅੰਮ੍ਰਿਤਸਰ ਵਿੱਚ ਇੱਕ ਨੌਜਵਾਨ...

Most Popular

Chandigarh ਦੇ ਸਕੂਲਾਂ ਨੂੰ ਅਜੇ ਤੱਕ ਨਹੀਂ ਮਿਲੀਆਂ ਕਿਤਾਬਾਂ, ਨਵਾਂ ਸੈਸ਼ਨ ਸ਼ੁਰੂ, ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ

Chandigarh ਦੇ ਸਕੂਲਾਂ ਨੂੰ ਅਜੇ ਤੱਕ ਨਹੀਂ ਮਿਲੀਆਂ ਕਿਤਾਬਾਂ, ਨਵਾਂ ਸੈਸ਼ਨ ਸ਼ੁਰੂ, ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ

by Ranjit Singh
1 week ago
0

Chandigarh ਦੇ ਸਕੂਲਾਂ ਨੂੰ ਅਜੇ ਤੱਕ ਨਹੀਂ ਮਿਲੀਆਂ ਕਿਤਾਬਾਂ, ਨਵਾਂ ਸੈਸ਼ਨ ਸ਼ੁਰੂ, ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਚੰਡੀਗੜ੍ਹ, 9 ਅਪ੍ਰੈਲ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 