• Latest
  • Trending
Accident: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

Accident: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

1 year ago
ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

20 minutes ago
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

37 minutes ago
ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

2 hours ago
ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

2 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

3 hours ago
ਅਮਰੀਕਾ-ਈਰਾਨ ਟਕਰਾਅ ਦਾ ਅੰਤ ; ਟਰੰਪ ਵੱਲੋਂ ਸ਼ਾਂਤੀ ਸਮਝੌਤੇ ਦਾ ਐਲਾਨ 

ਅਮਰੀਕਾ-ਈਰਾਨ ਟਕਰਾਅ ਦਾ ਅੰਤ ; ਟਰੰਪ ਵੱਲੋਂ ਸ਼ਾਂਤੀ ਸਮਝੌਤੇ ਦਾ ਐਲਾਨ 

4 hours ago
 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

 FIFA World Cup : ਜਰਮਨੀ ਦੀ ਵੱਡੀ ਜਿੱਤ : ਕੁਰਾਕਾਓ ਨੂੰ 7-1 ਨਾਲ ਹਰਾਇਆ

4 hours ago
Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

Archery World Cup : ਧੀਰਜ ਅਤੇ ਕੁਮਕੁਮ ਨੇ ਜਿੱਤਿਆ ਰਿਕਰਵ ਮਿਕਸਡ ਟੀਮ ਗੋਲਡ

4 hours ago
ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

ਪ੍ਰਧਾਨ ਮੰਤਰੀ ਮੋਦੀ ਪਹੁੰਚੇ ਸਲੋਵਾਕੀਆ, ਕਿਹਾ ਕਿ ਉਨ੍ਹਾਂ ਦੀ ਫੇਰੀ ਦੁਵੱਲੇ ਸਬੰਧਾਂ ਨੂੰ ਕਰੇਗੀ ਹੋਰ ਡੂੰਘਾ 

4 hours ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ

5 hours ago
ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅੱਜ ; ਵੱਖ-ਵੱਖ ਪੰਥਕ ਮਾਮਲਿਆਂ ‘ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ

5 hours ago
Hindi News
English News
Monday, June 15, 2026
No Result
View All Result
35 °c
Chandigarh
34 ° Tue
36 ° Wed
36 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Accident: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਜ਼ਿੰਦਾ ਸੜੇ ਦੋ ਬੱਚਿਆਂ ਸਮੇਤ ਪੰਜ ਯਾਤਰੀ

May 15, 2025
in ਖਬਰਾਂ, ਰਾਸ਼ਟਰੀ
Accident: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

Accident: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ 

– ਜ਼ਿੰਦਾ ਸੜੇ ਦੋ ਬੱਚਿਆਂ ਸਮੇਤ ਪੰਜ ਯਾਤਰੀ

– ਨਹੀਂ ਖੁੱਲੇ ਐਮਰਜੈਂਸੀ ਗੇਟ

ਨਵੀ ਦਿੱਲੀ, 15 ਮਈ (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਇੱਕ ਵੱਡਾ ਸੜਕ ਹਾਦਸਾ (Accident) ਵਾਪਰਿਆ। ਇੱਥੇ ਸਵਾਰੀਆਂ ਨਾਲ ਭਰੀ ਇੱਕ ਸਲੀਪਰ ਬੱਸ ਨੂੰ ਅੱਗ ਲੱਗ ਗਈ, ਜਿਸ ਵਿੱਚ ਦੋ ਬੱਚਿਆਂ ਸਮੇਤ ਪੰਜ ਯਾਤਰੀ ਸੜ ਗਏ। ਇਹ ਬੱਸ ਬਿਹਾਰ ਤੋਂ ਦਿੱਲੀ ਜਾ ਰਹੀ ਸੀ, ਪਰ ਅਚਾਨਕ ਲਖਨਊ ਵਿੱਚ ਇਸ ਬੱਸ ਨੂੰ ਅੱਗ ਲੱਗ ਗਈ। ਬੱਸ ਵਿੱਚ 80 ਲੋਕ ਸਵਾਰ ਸਨ।

ਇਹ ਘਟਨਾ ਅੱਜ ਸਵੇਰੇ 5 ਵਜੇ ਵਾਪਰੀ। ਯਾਤਰੀਆਂ ਅਨੁਸਾਰ ਬੱਸ ਅਚਾਨਕ ਧੂੰਏਂ ਨਾਲ ਭਰਨੀ ਸ਼ੁਰੂ ਹੋ ਗਈ। ਲੋਕਾਂ ਨੂੰ ਕੁਝ ਸਮਝ ਨਹੀਂ ਆਇਆ। ਕੁਝ ਹੀ ਮਿੰਟਾਂ ਵਿੱਚ ਅੱਗ ਦੀਆਂ ਤੇਜ਼ ਲਾਟਾਂ ਉੱਠਣ ਲੱਗ ਪਈਆਂ। ਬੱਸ ਦੇ ਅੰਦਰ ਭਗਦੜ ਮਚ ਗਈ।

ਬੱਸ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਕਰੀਬ ਅੱਧੇ ਘੰਟੇ ਤਕ ਅੱਗ ‘ਤੇ ਕਾਬੂ ਪਾ ਲਿਆ ਗਿਆ। ਪੁਲਿਸ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਬੱਸ ਦਾ ਐਮਰਜੈਂਸੀ ਗੇਟ ਨਹੀਂ ਖੁੱਲ੍ਹਿਆ। ਇਸ ਕਾਰਨ ਪਿੱਛੇ ਬੈਠੇ ਲੋਕ ਫਸ ਗਏ। ਉਹ ਸਮੇਂ ਸਿਰ ਬੱਸ ਵਿੱਚੋਂ ਨਹੀਂ ਨਿਕਲ ਸਕੇ। ਬੱਸ ਨੂੰ ਅੱਗ ਕਿਵੇਂ ਲੱਗੀ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: ACCIDENTLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

by Navjot
June 15, 2026
0

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ’ਚ ਅੱਜ (15...

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ

by Navjot
June 15, 2026
0

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਐਸਸੀ ਕਮਿਸ਼ਨ ਅੱਗੇ ਪੇਸ਼ੀ ਅੱਜ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ)  ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ...

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ 

by Navjot
June 15, 2026
0

ਫਰਾਂਸ, ਯੂਕੇ, ਜਰਮਨੀ ਅਤੇ ਇਟਲੀ ਨੇ ਅਮਰੀਕਾ-ਈਰਾਨ ਸਮਝੌਤੇ ਦਾ ਕੀਤਾ ਸਵਾਗਤ  ਲੰਡਨ, 15 ਜੂਨ (ਵਿਸ਼ਵ ਵਾਰਤਾ) ਫਰਾਂਸ, ਯੂਨਾਈਟਿਡ ਕਿੰਗਡਮ, ਜਰਮਨੀ...

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ

by Navjot
June 15, 2026
0

ਅਦਾਕਾਰਾ ਸੁਰਭੀ ਜੋਤੀ ਬਣੀ ਮਾਂ ; ਦਿੱਤਾ ਬੱਚੀ ਨੂੰ ਜਨਮ   ਮੁੰਬਈ, 15 ਜੂਨ (ਵਿਸ਼ਵ ਵਾਰਤਾ) ਸੀਰੀਅਲ 'ਕਬੂਲ ਹੈ' ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ

by Navjot
June 15, 2026
0

ਪੰਜਾਬ ’ਚ SIR ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ’ਚ ਅੱਜ (15...

Most Popular

PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

by Ranjit Singh
6 days ago
0

PoK 'ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ - ਹਿੰਸਾ 'ਚ 70 ਤੋਂ ਵੱਧ ਲੋਕ ਜ਼ਖਮੀ - ਵਿਧਾਨ ਸਭਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 