• Latest
  • Trending
PSEB Class 10th Result: ਵਿਦਿਆਰਥੀਆਂ ਦਾ ਇੰਤਜ਼ਾਰ ਹੋਵੇਗਾ ਖਤਮ; ਇਸ ਦਿਨ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ ਨਤੀਜਾ

1 year ago
National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

21 minutes ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

51 minutes ago
Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

1 hour ago
Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

3 hours ago
Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

3 hours ago
Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

Hukamnama Sri Darbar Sahib Today – 05 September 2026 | Ang 711 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਲਾਇਆ ਹੈੱਡਮਾਸਟਰ 

13 hours ago
Hindi News
English News
Saturday, September 5, 2026
No Result
View All Result
30 °c
Chandigarh
27 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PSEB Class 10th Result: ਵਿਦਿਆਰਥੀਆਂ ਦਾ ਇੰਤਜ਼ਾਰ ਹੋਵੇਗਾ ਖਤਮ; ਇਸ ਦਿਨ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ ਨਤੀਜਾ

ਪੰਜਾਬ ਬੋਰਡ 10ਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦੇ ਨਤੀਜਿਆਂ ਬਾਰੇ ਵੱਡੀ ਅਪਡੇਟ

May 15, 2025
in ਖਬਰਾਂ, ਪੰਜਾਬ
PSEB Class 10th Result: ਵਿਦਿਆਰਥੀਆਂ ਦਾ ਇੰਤਜ਼ਾਰ ਹੋਵੇਗਾ ਖਤਮ; ਇਸ ਦਿਨ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ ਨਤੀਜਾ

PSEB Class 10th Result: ਵਿਦਿਆਰਥੀਆਂ ਦਾ ਇੰਤਜ਼ਾਰ ਹੋਵੇਗਾ ਖਤਮ; ਇਸ ਦਿਨ ਐਲਾਨਿਆ ਜਾਵੇਗਾ 10ਵੀਂ ਜਮਾਤ ਦਾ ਨਤੀਜਾ

ਪੰਜਾਬ ਬੋਰਡ 10ਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦੇ ਨਤੀਜਿਆਂ ਬਾਰੇ ਵੱਡੀ ਅਪਡੇਟ

ਚੰਡੀਗੜ੍ਹ, 15 ਮਈ (ਵਿਸ਼ਵ ਵਾਰਤਾ) : ਪੰਜਾਬ ਬੋਰਡ ਵੱਲੋਂ 10ਵੀਂ (PSEB Class 10th Result) ਜਮਾਤ ਲਈ ਸਾਲ 2025 ਦੀਆਂ ਬੋਰਡ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ 2025 ਤੱਕ ਆਯੋਜਿਤ ਕੀਤੀਆਂ ਗਈਆਂ ਸਨ। ਹੁਣ ਉਹ ਸਮਾਂ ਆ ਗਿਆ ਹੈ ਜਦੋਂ ਵਿਦਿਆਰਥੀਆਂ ਆਪਣੇ ਨਤੀਜੇ ਵੇਖਣ ਅਤੇ ਪ੍ਰਦਰਸ਼ਨ ਬਾਰੇ ਜਾਣਨ ਦਾ ਇੰਤਜ਼ਾਰ ਖਤਮ ਹੋਵੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਭਲਕੇ ਯਾਨੀ 16 ਮਈ ਨੂੰ ਬਾਅਦ ਦੁਪਹਿਰ 2.30 ਵਜੇ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਐਲਾਨਿਆ ਜਾਵੇਗਾ। ਨਤੀਜੇ ਜਾਰੀ ਕਰਨ ਤੋਂ ਪਹਿਲਾਂ ਬੋਰਡ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕਰਵਾਈ ਜਾਵੇਗੀ। ਇਸ ਤੋਂ ਬਾਅਦ, ਅਧਿਕਾਰਿਕ ਨੋਟਿਸ PSEB ਦੀ ਵੈੱਬਸਾਈਟ pseb.ac.in ‘ਤੇ ਜਾਰੀ ਕੀਤਾ ਜਾਵੇਗਾ।

ਦੱਸ ਦਈਏ ਕਿ ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕੀਤਾ।ਇਸ ਸਾਲ 91 ਪ੍ਰਤੀਸ਼ਤ ਵਿਦਿਆਰਥੀ ਪਾਸ ਹੋਏ। ਹਾਲਾਂਕਿ ਪਿਛਲੇ ਸਾਲ ਦੇ ਮੁਕਾਬਲੇ ਨਤੀਜਾ 2% ਘੱਟ ਰਿਹਾ ਹੈ। ਦੱਸ ਦਈਏ ਕਿ 12ਵੀਂ ਦੇ ਨਤੀਜਿਆਂ ‘ਚ ਇਸ ਵਾਰ ਵੀ ਕੁੜੀਆਂ ਨੇ ਬਾਜ਼ੀ ਮਾਰੀ। ਤਿੰਨੋਂ ਟਾਪਰ ਕੁੜੀਆਂ ਹਨ। ਬਰਨਾਲਾ ਦੀ ਹਰਸੀਰਤ ਕੌਰ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪ੍ਰੀਖਿਆ ਵਿੱਚ ਟਾਪ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Latest News In PunjabiPSEB Class 10th Resultpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

by Ranjit Singh
September 5, 2026
0

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ ਕੇਰਲਾ, 5 ਸਤੰਬਰ (ਵਿਸ਼ਵ ਵਾਰਤਾ): ਕੇਰਲ ਦੇ...

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
September 5, 2026
0

Punjab Weather: ਸੂਬੇ 'ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ ਜਲੰਧਰ, 5 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ...

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

by Ranjit Singh
September 5, 2026
0

Punjab: ਜਲੰਧਰ 'ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ ਜਲੰਧਰ, 5 ਸਤੰਬਰ (ਵਿਸ਼ਵ ਵਾਰਤਾ): ਜਲੰਧਰ-ਦਿੱਲੀ ਨੈਸ਼ਨਲ ਹਾਈਵੇ ’ਤੇ ਗੋਰਾਇਆ...

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

by Ranjit Singh
September 5, 2026
0

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ): ਸੰਯੁਕਤ ਕਿਸਾਨ ਮੋਰਚੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

by Ranjit Singh
September 5, 2026
0

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ ਕੇਰਲਾ, 5 ਸਤੰਬਰ (ਵਿਸ਼ਵ ਵਾਰਤਾ): ਕੇਰਲ ਦੇ...

Most Popular

 Jantar Mantar Protest FIR Case ; ਸੁਪਰੀਮ ਕੋਰਟ ਨੇ ਜੰਤਰ-ਮੰਤਰ ਪ੍ਰਦਰਸ਼ਨ ਨਾਲ ਸਬੰਧਤ ਸਾਰੀਆਂ ਐਫਆਈਆਰ ਕੀਤੀਆਂ ਰੱਦ 

by Navjot
4 days ago
0

 Jantar Mantar Protest FIR Case ; ਸੁਪਰੀਮ ਕੋਰਟ ਨੇ ਜੰਤਰ-ਮੰਤਰ ਪ੍ਰਦਰਸ਼ਨ ਨਾਲ ਸਬੰਧਤ ਸਾਰੀਆਂ ਐਫਆਈਆਰ ਕੀਤੀਆਂ ਰੱਦ    ਚੰਡੀਗੜ੍ਹ, 1...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 