• Latest
  • Trending
Punjab : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਲਈ ਜਲੰਧਰ ਪੁੱਜੇ CM ਮਾਨ

Punjab : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਲਈ ਜਲੰਧਰ ਪੁੱਜੇ CM ਮਾਨ

1 year ago
International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

9 minutes ago
National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

National: ਤਾਮਿਲਨਾਡੂ ਦੇ ਮੰਦਰਾਂ ’ਚ ਮੋਬਾਈਲ ਬੈਨ ਦਾ ਅਸਰ ! ਨੌਜਵਾਨ ਸ਼ਰਧਾਲੂਆਂ ਦੀ ਆਮਦ 20% ਤੱਕ ਘਟੀ

51 minutes ago
Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

Sports: ਏਸ਼ਿਆਈ ਖੇਡਾਂ ’ਚ ਭਾਰਤੀ ਕ੍ਰਿਕਟ ਟੀਮ ਲਈ IOA ਨਹੀਂ ਕਰੇਗਾ ਵੱਖਰੇ ਹੋਟਲ ਦਾ ਇੰਤਜ਼ਾਮ

1 hour ago
National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

National: ਖੜ੍ਹੇ ਟਰੱਕ ਨਾਲ ਬੇਕਾਬੂ ਕਾਰ ਦੀ ਟੱਕਰ, 8 ਇੰਜੀਨੀਅਰਿੰਗ ਵਿਦਿਆਰਥੀਆਂ ਦੀ ਮੌਤ

2 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

2 hours ago
Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

2 hours ago
Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

Miss World 2026 Finale: ਮਿਸ ਵਰਲਡ 2026 ਦਾ ਫਾਈਨਲ ਅੱਜ

4 hours ago
Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Womens Asia Cup: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

4 hours ago
Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

4 hours ago
Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

Punjab: ‘ਖੇਡਾਂ ਵਤਨ ਪੰਜਾਬ ਦੀਆਂ 2026’ ਅੱਜ ਤੋਂ: CM ਮਾਨ ਬਠਿੰਡਾ ਤੋਂ ਕਰਨਗੇ ਸ਼ੁਰੂਆਤ

4 hours ago
Hindi News
English News
Saturday, September 5, 2026
No Result
View All Result
31 °c
Chandigarh
27 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਲਈ ਜਲੰਧਰ ਪੁੱਜੇ CM ਮਾਨ

May 16, 2025
in ਪੰਜਾਬ
Punjab : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਲਈ ਜਲੰਧਰ ਪੁੱਜੇ CM ਮਾਨ

Punjab : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਲਈ ਜਲੰਧਰ ਪੁੱਜੇ CM ਮਾਨ

– ਮਾਨ ਸਰਕਾਰ ਵੱਲੋਂ ਨਸ਼ੇ ਦੀ ਦਲਦਲ ‘ਚ ਫ਼ਸੀ ਜਵਾਨੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ

– “ਬਹੁਤ ਜਲਦ ਸੂਬੇ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਾਂਗੇ”- ਮੁੱਖ ਮੰਤਰੀ ਭਗਵੰਤ ਮਾਨ

ਜਲੰਧਰ, 16 ਮਈ (ਵਿਸ਼ਵ ਵਾਰਤਾ) :ਪੰਜਾਬ ਵਿੱਚ ਅੱਜ (ਸ਼ੁੱਕਰਵਾਰ ਨੂੰ) ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ। ਜਲੰਧਰ ਦੇ ਫਿਲੌਰ ਸਥਿਤ ਪਿੰਡ ਲਖਨਪਾਲ ਵਿੱਚ ਆਯੋਜਿਤ ਸਮਾਗਮ ਦੌਰਾਨ CM ਐਮ ਮਾਨ ਨੇ ਕਿਹਾ ਕਿ ਜੇਕਰ ਤੁਹਾਡੇ ਪਿੰਡ ਵਿੱਚ ਕੋਈ ਨਸ਼ਾ ਵੇਚਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਬਾਕੀ ਕੰਮ ਸਾਡਾ ਹੈ। ਪਿੰਡਾਂ ਵਿੱਚੋਂ ਕੋਈ ਵੀ ਕਿਸੇ ਵੀ ਨਸ਼ਾ ਤਸਕਰ ਦੀ ਜ਼ਮਾਨਤ ਕਰਵਾਉਣ ਨਾ ਜਾਵੇ। ਪੰਜਾਬ ਵਿੱਚ ਬਹੁਤ ਸਾਰੇ ਪਿੰਡ ਹਨ ਜਿੱਥੋਂ ਨਸ਼ਾ ਤਸਕਰ ਚਲੇ ਗਏ ਹਨ।

ਉਨ੍ਹਾਂ ਕਿਹਾ “ਨਸ਼ੇ ਦੇ ਖ਼ਾਤਮੇ ਲਈ ਛੇੜੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ‘ਚ ਵੱਡੇ ਪੱਧਰ ‘ਤੇ ‘ਵਿਸ਼ਾਲ ਲੋਕ ਸੰਪਰਕ ਅਭਿਆਨ’ ਚਲਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਰੋਜ਼ਾਨਾ 351 ਪਿੰਡਾਂ ‘ਚ ਨਸ਼ਿਆਂ ਖ਼ਿਲਾਫ਼ ਗ੍ਰਾਮ ਸਭਾਵਾਂ ਕੀਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਛੁਡਾਊ ਕੇਂਦਰ ਅਤੇ ਪੀੜਤਾਂ ਦੇ ਪੁਨਰਵਾਸ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਨਸ਼ਾ ਪੀੜਤਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਉਹਨਾਂ ਦਾ ਸਹੀ ਇਲਾਜ, ਕਾਉਂਸਲਿੰਗ ਤੇ ਉਹਨਾਂ ਦੇ ਪੁਨਰਵਾਸ ਲਈ ਕਿੱਤਾ-ਮੁੱਖੀ ਸਿਖਲਾਈ ਦਿੱਤੀ ਜਾਵੇਗੀ। ਲੋਕਾਂ ਦਾ ਸਾਥ ਸਾਡੇ ਲਈ ਬਹੁਤ ਅਹਿਮ ਹੈ। ਤੁਹਾਡੇ ਸਹਿਯੋਗ ਨਾਲ ਅਸੀਂ ਬਹੁਤ ਜਲਦ ਸੂਬੇ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਾਂਗੇ। ”

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਘਰ ਵਿੱਚ ਕੋਈ ਵੀ ਨਸ਼ੇ ਦਾ ਸੇਵਨ ਕਰਦਾ ਹੈ ਤਾਂ ਸਭ ਤੋਂ ਵੱਧ ਨੁਕਸਾਨ ਔਰਤ ਨੂੰ ਹੁੰਦਾ ਹੈ। ਇਸਦਾ ਢਾਂਚਾ ਬਣਾਉਣ ਵਿੱਚ ਸਾਨੂੰ ਲਗਭਗ ਦੋ ਤੋਂ ਢਾਈ ਸਾਲ ਲੱਗੇ। ਅਸੀਂ ਇਸ ‘ਤੇ ਜ਼ਮੀਨੀ ਪੱਧਰ ‘ਤੇ ਕੰਮ ਕੀਤਾ। ਨਸ਼ੇ ਤੋਂ ਛੁਟਕਾਰਾ ਪਾਉਣ ਲਈ ਸ਼ੁਰੂ ਤੋਂ ਲੈ ਕੇ ਅੰਤ ਤੱਕ ਪ੍ਰਬੰਧ ਕੀਤੇ ਗਏ ਸਨ।

Tags: PUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
September 5, 2026
0

Punjab Weather: ਸੂਬੇ 'ਚ ਅੱਜ ਫੇਰ ਮੀਂਹ ਪੈਣ ਦੀ ਸੰਭਾਵਨਾ ਜਲੰਧਰ, 5 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ...

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

Punjab: ਜਲੰਧਰ ‘ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

by Ranjit Singh
September 5, 2026
0

Punjab: ਜਲੰਧਰ 'ਚ ਭਿਆਨਕ ਸੜਕ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ ਜਲੰਧਰ, 5 ਸਤੰਬਰ (ਵਿਸ਼ਵ ਵਾਰਤਾ): ਜਲੰਧਰ-ਦਿੱਲੀ ਨੈਸ਼ਨਲ ਹਾਈਵੇ ’ਤੇ ਗੋਰਾਇਆ...

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ

by Ranjit Singh
September 5, 2026
0

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ): ਸੰਯੁਕਤ ਕਿਸਾਨ ਮੋਰਚੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 5, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 5...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ

by Ranjit Singh
September 5, 2026
0

International: ਬੋਲੀਵੀਆ ਦੇ ਫੌਜੀ ਅੱਡੇ ’ਚ ਜ਼ਬਰਦਸਤ ਧਮਾਕਾ, 10 ਤੋਂ ਵੱਧ ਮੌਤਾਂ ਨਵੀਂ ਦਿੱਲੀ, 5 ਸਤੰਬਰ (ਵਿਸ਼ਵ ਵਾਰਤਾ): ਦੱਖਣੀ ਅਮਰੀਕੀ...

Most Popular

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ  50% ਟੈਰਿਫ

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ 50% ਟੈਰਿਫ

by Jaspreet Kaur
2 weeks ago
0

ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ 'ਤੇ ਲਗਾਇਆ 50% ਟੈਰਿਫ - ਤਿੰਨ ਦਿਨਾਂ ਦੀ ਗੱਲਬਾਤ ਰਹੀ ਬੇਨਤੀਜਾ ਅਮਰੀਕਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 