• Latest
  • Trending
Cricket: ਇੰਗਲੈਂਡ ਖਿਲਾਫ ਟੀ-20 ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਇੰਗਲੈਂਡ ਖਿਲਾਫ ਟੀ-20 ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

1 year ago
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

2 minutes ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

6 minutes ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

26 minutes ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

31 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

40 minutes ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

53 minutes ago
 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

58 minutes ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

2 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

3 hours ago
ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

3 hours ago
Hindi News
English News
Monday, June 15, 2026
No Result
View All Result
38 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cricket: ਇੰਗਲੈਂਡ ਖਿਲਾਫ ਟੀ-20 ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

- ਇਨ੍ਹਾਂ ਖਿਡਾਰੀਆਂ ਨੂੰ ਨਹੀਂ ਮਿਲਿਆ ਮੌਕਾ

May 16, 2025
in ਖਬਰਾਂ, ਖੇਡਾਂ, ਰਾਸ਼ਟਰੀ
Cricket: ਇੰਗਲੈਂਡ ਖਿਲਾਫ ਟੀ-20 ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket : ਇੰਗਲੈਂਡ ਖਿਲਾਫ ਟੀ-20 ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

– ਇਨ੍ਹਾਂ ਖਿਡਾਰੀਆਂ ਨੂੰ ਨਹੀਂ ਮਿਲਿਆ ਮੌਕਾ

ਨਵੀ ਦਿੱਲੀ, 16 ਮਈ (ਵਿਸ਼ਵ ਵਾਰਤਾ): ਭਾਰਤ ਨੇ ਇੰਗਲੈਂਡ ਦੌਰੇ ਲਈ ਮਹਿਲਾ ਟੀਮ ਦਾ ਐਲਾਨ ਕਰ ਦਿੱਤਾ ਹੈ। ਦੋਵਾਂ ਟੀਮਾਂ ਵਿਚਾਲੇ 28 ਜੂਨ ਤੋਂ 5 ਟੀ-20 ਅਤੇ 3 ਵਨਡੇ ਮੈਚਾਂ ਦੀ ਲੜੀ ਖੇਡੀ ਜਾਵੇਗੀ। ਹਰਮਨਪ੍ਰੀਤ ਕੌਰ ਕਪਤਾਨ ਹੋਵੇਗੀ ਅਤੇ ਸਮ੍ਰਿਤੀ ਮੰਧਾਨਾ ਦੋਵਾਂ ਫਾਰਮੈਟਾਂ ਵਿੱਚ ਉਪ-ਕਪਤਾਨ ਹੋਵੇਗੀ।

ਸ਼ੈਫਾਲੀ ਵਰਮਾ ਨੂੰ ਇੱਕ ਵਾਰ ਫਿਰ ਵਨਡੇ ਟੀਮ ਵਿੱਚ ਮੌਕਾ ਨਹੀਂ ਮਿਲਿਆ। ਉਸਨੇ ਘਰੇਲੂ ਵਨਡੇ ਟੂਰਨਾਮੈਂਟ ਦੇ 12 ਮੈਚਾਂ ਵਿੱਚ 941 ਦੌੜਾਂ ਬਣਾਈਆਂ, ਪਰ ਇਸ ਦੇ ਬਾਵਜੂਦ ਉਹ ਵਾਪਸੀ ਨਹੀਂ ਕਰ ਸਕੀ। ਉਨ੍ਹਾਂ ਦੇ ਨਾਲ ਹਰਲੀਨ ਦਿਓਲ ਨੂੰ ਵੀ ਵਨਡੇ ਟੀਮ ਵਿੱਚ ਜਗ੍ਹਾ ਨਹੀਂ ਦਿੱਤੀ ਗਈ। ਦੋਵੇਂ ਖਿਡਾਰੀ ਟੀ-20 ਖੇਡਣਗੇ। ਪ੍ਰਤੀਕਾ ਰਾਵਲ ਅਤੇ ਤੇਜਲ ਹਸਬਨਿਸ ਨੂੰ ਵਨਡੇ ‘ਚ ਜਗ੍ਹਾ ਦਿੱਤੀ ਗਈ ਹੈ।

ਇਹ ਲੜੀ 28 ਜੂਨ ਨੂੰ ਭਾਰਤ ਅਤੇ ਇੰਗਲੈਂਡ ਮਹਿਲਾਵਾਂ ਵਿਚਕਾਰ ਪਹਿਲੇ ਟੀ-20 ਨਾਲ ਸ਼ੁਰੂ ਹੋਵੇਗੀ। ਇਹ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7 ਵਜੇ ਨਾਟਿੰਘਮ ਵਿੱਚ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਟੀਮ 1, 4, 9 ਅਤੇ 12 ਜੁਲਾਈ ਨੂੰ ਬਾਕੀ ਟੀ-20 ਮੈਚ ਖੇਡੇਗੀ। ਚਾਰੇ ਮੈਚ ਰਾਤ 11 ਵਜੇ ਸ਼ੁਰੂ ਹੋਣਗੇ। 16, 19 ਅਤੇ 22 ਜੁਲਾਈ ਨੂੰ 3 ਵਨਡੇ ਮੈਚ ਹੋਣਗੇ। ਦੂਜਾ ਮੈਚ ਦੁਪਹਿਰ 3.30 ਵਜੇ ਸ਼ੁਰੂ ਹੋਵੇਗਾ, ਜਦੋਂ ਕਿ ਬਾਕੀ ਵਨਡੇ ਮੈਚ ਸ਼ਾਮ 5.30 ਵਜੇ ਸ਼ੁਰੂ ਹੋਣਗੇ।

ਇੰਗਲੈਂਡ ਵਿਰੁੱਧ ਸੀਰੀਜ਼ ਲਈ ਭਾਰਤੀ ਮਹਿਲਾ ਟੀਮ

ਟੀ-20 ਟੀਮ : ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਸ਼ੈਫਾਲੀ ਵਰਮਾ, ਜੇਮਿਮਾ ਰੌਡਰਿਗਜ਼, ਰਿਚਾ ਘੋਸ਼ (ਵਿਕਟਕੀਪਰ), ਯਸਤਿਕਾ ਭਾਟੀਆ (ਵਿਕਟਕੀਪਰ), ਹਰਲੀਨ ਦਿਓਲ, ਦੀਪਤੀ ਸ਼ਰਮਾ, ਸਨੇਹ ਰਾਣਾ, ਸ਼੍ਰੀ ਚਰਨੀ, ਸ਼ੁਚੀ ਉਪਾਧਿਆਏ, ਅਮਨਜੋਤ ਕੌਰ, ਅਰੁੰਧਤੀ ਰੈੱਡੀ, ਕ੍ਰਾਂਤੀ ਗੌਡ, ਸਿਆਲੀ ਸਤਘਰੇ।

ਵਨਡੇ ਟੀਮ: ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਪ੍ਰਤੀਕਾ ਰਾਵਲ, ਹਰਲੀਨ ਦਿਓਲ, ਜੇਮਿਮਾ ਰੌਡਰਿਗਜ਼, ਰਿਚਾ ਘੋਸ਼ (ਵਿਕਟਕੀਪਰ), ਯਸਤਿਕਾ ਭਾਟੀਆ (ਵਿਕਟਕੀਪਰ), ਤੇਜਲ ਹਸਬਨਿਸ, ਦੀਪਤੀ ਸ਼ਰਮਾ, ਸਨੇਹ ਰਾਣਾ, ਸ਼੍ਰੀ ਚਰਨੀ, ਸ਼ੁਚੀ ਉਪਾਧਿਆਏ, ਅਮਨਜੋਤ ਕੌਰ, ਅਰੁੰਧਤੀ ਰੈੱਡੀ, ਕ੍ਰਾਂਤੀ ਗੌਡ, ਸਿਆਲੀ ਸਤਘਰੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCRICKETLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
June 15, 2026
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

by Ankit
June 15, 2026
0

  ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ ਵਪਾਰੀਆਂ ਅਤੇ...

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

by Jaspreet Kaur
June 15, 2026
0

UPSC ਪ੍ਰੀਖਿਆ 'ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ - ਵਿਦਿਆਰਥੀਆਂ ਤੇ ਮਾਪਿਆਂ ਨੂੰ ਦਿੱਤੀ...

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

by Navjot
June 15, 2026
0

' ਕੁਮਕੁਮ ਭਾਗਿਆ' ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) 'ਕੁਮਕੁਮ ਭਾਗਿਆ' ਵਿੱਚ ਆਪਣੀ ਭੂਮਿਕਾ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
June 15, 2026
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
7 days ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 