• Latest
  • Trending
America ਤੋਂ ਭਾਰਤ ਪੈਸੇ ਭੇਜਣਾ ਹੁਣ ਪਵੇਗਾ ਮਹਿੰਗਾ

1 year ago
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

1 minute ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

6 minutes ago
UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

25 minutes ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

30 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

39 minutes ago
ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

52 minutes ago
 India A Vs Sri Lanka A : ਇੱਕ ਰੋਜ਼ਾ ਤਿਕੋਣੀ ਲੜੀ ਦਾ ਚੌਥਾ ਮੈਚ ਜਾਰੀ ; ਭਾਰਤ ਏ ਨੇ ਸ਼੍ਰੀਲੰਕਾ ਏ ਲਈ ਸੈੱਟ ਕੀਤਾ ਟਾਰਗੇਟ

57 minutes ago
ਪਾਕਿਸਤਾਨ : ਪੰਜਾਬ-ਖੈਬਰ ਪਖਤੂਨਖਵਾ ਸਰਹੱਦ ਨੇੜੇ ਆਤਮਘਾਤੀ ਹਮਲੇ ਵਿੱਚ ਦੋ ਪੁਲਿਸ ਕਰਮਚਾਰੀ ਮਾਰੇ ਗਏ, ਛੇ ਹੋਰ ਜ਼ਖਮੀ

2 hours ago
ਦੇਸ਼ ਵਿੱਚ ਡੇਂਗੂ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਵਧਿਆ ਲਾਗ ਦਾ ਖਤਰਾ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
India A Vs Sri Lanka A : ਭਾਰਤ ਏ ਨੇ ਗਵਾਈ ਚੌਥੀ ਵਿਕਟ ; ਰੁਤੁਰਾਜ ਗਾਇਕਵਾੜ 37 ਦੌੜਾਂ ਬਣਾ ਕੇ ਆਊਟ 

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

Hindi News
English News
Monday, June 15, 2026
No Result
View All Result
38 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

America ਤੋਂ ਭਾਰਤ ਪੈਸੇ ਭੇਜਣਾ ਹੁਣ ਪਵੇਗਾ ਮਹਿੰਗਾ

ਟਰੰਪ ਪ੍ਰਸ਼ਾਸਨ ਲਗਾਏਗਾ ਇੰਨੇ ਫੀਸਦੀ ਟੈਕਸ

May 17, 2025
in ਅੰਤਰਰਾਸ਼ਟਰੀ, ਖਬਰਾਂ
America ਤੋਂ ਭਾਰਤ ਪੈਸੇ ਭੇਜਣਾ ਹੁਣ ਪਵੇਗਾ ਮਹਿੰਗਾ

America ਤੋਂ ਭਾਰਤ ਪੈਸੇ ਭੇਜਣਾ ਹੁਣ ਪਵੇਗਾ ਮਹਿੰਗਾ

ਟਰੰਪ ਪ੍ਰਸ਼ਾਸਨ ਲਗਾਏਗਾ ਇੰਨੇ ਫੀਸਦੀ ਟੈਕਸ

ਨਵੀ ਦਿੱਲੀ, 17 ਮਈ (ਵਿਸ਼ਵ ਵਾਰਤਾ): ਟਰੰਪ ਪ੍ਰਸ਼ਾਸਨ ਨੇ ਅਮਰੀਕਾ (America) ਵਿੱਚ ਕੰਮ ਕਰਨ ਵਾਲੇ ਵਿਦੇਸ਼ੀਆਂ ਵੱਲੋਂ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਜਾਂ ਆਪਣੇ ਦੇਸ਼ ਨੂੰ ਭੇਜੇ ਜਾਣ ਵਾਲੇ ਪੈਸੇ ‘ਤੇ ਭਾਰੀ ਟੈਕਸ ਲਗਾਉਣ ਦੀ ਤਿਆਰੀ ਕਰ ਲਈ ਹੈ। ਜਿਸ ਕਾਰਨ ਹਨ ਅਮਰੀਕਾ ਵਿੱਚ ਰਹਿਣ ਵਾਲੇ ਭਾਰਤੀਆਂ ਲਈ ਹੁਣ ਘਰ ਪੈਸੇ ਭੇਜਣਾ ਮਹਿੰਗਾ ਹੋ ਸਕਦਾ ਹੈ। ਟਰੰਪ ਪ੍ਰਸ਼ਾਸਨ ਬਾਹਰੀ ਪੈਸੇ ਭੇਜਣ ਯਾਨੀ ਅਮਰੀਕਾ ਤੋਂ ਬਾਹਰ ਦੂਜੇ ਦੇਸ਼ਾਂ ਨੂੰ ਪੈਸੇ ਭੇਜਣ ‘ਤੇ 5% ਟੈਕਸ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ।

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਲਈ ਇੱਕ ਬਿੱਲ ਲਿਆਉਣ ਜਾ ਰਹੇ ਹਨ। ਇਸ ਨਾਲ 4 ਕਰੋੜ ਤੋਂ ਵੱਧ ਲੋਕ ਪ੍ਰਭਾਵਿਤ ਹੋਣਗੇ। ਇਨ੍ਹਾਂ ਵਿੱਚ ਗ੍ਰੀਨ ਕਾਰਡ ਧਾਰਕ ਅਤੇ H1B ਵੀਜ਼ਾ ‘ਤੇ ਅਮਰੀਕਾ ਵਿੱਚ ਰਹਿ ਰਹੇ ਭਾਰਤੀ ਸ਼ਾਮਲ ਹਨ।ਇਸ ਕਾਰਨ ਹਰ ਸਾਲ ਭਾਰਤ ਆਉਣ ਵਾਲੇ ਪੈਸੇ ‘ਤੇ 1.6 ਬਿਲੀਅਨ ਡਾਲਰ ਯਾਨੀ ਲਗਭਗ 13.3 ਹਜ਼ਾਰ ਕਰੋੜ ਰੁਪਏ ਦਾ ਵਾਧੂ ਟੈਕਸ ਦੇਣਾ ਪੈ ਸਕਦਾ ਹੈ।

ਇਸ ਪ੍ਰਸਤਾਵ ਨੇ ਉੱਥੇ ਕੰਮ ਕਰ ਰਹੇ ਲੱਖਾਂ ਵਿਦੇਸ਼ੀਆਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਜੇਕਰ ਇਹ ਪ੍ਰਸਤਾਵ ਪਾਸ ਹੋ ਜਾਂਦਾ ਹੈ ਤਾਂ ਇਸ ਨਾਲ ਭਾਰਤ ਨੂੰ ਸਾਲਾਨਾ ਅਰਬਾਂ ਰੁਪਏ ਦਾ ਨੁਕਸਾਨ ਹੋ ਸਕਦਾ ਹੈ। ਅਮਰੀਕੀ ਸੰਸਦ ਵਿੱਚ ‘ਦਿ ਵਨ ਬਿਗ ਬਿਊਟੀਫੁੱਲ ਬਿੱਲ’ ਸਿਰਲੇਖ ਵਾਲਾ 389 ਪੰਨਿਆਂ ਦਾ ਬਿੱਲ ਪੇਸ਼ ਕੀਤਾ ਗਿਆ ਹੈ। ਇਸ ਬਿੱਲ ਵਿੱਚ ਅਧਿਕਾਰਤ ਤੌਰ ‘ਤੇ ਪ੍ਰਸਤਾਵ ਦਿੱਤਾ ਗਿਆ ਹੈ ਕਿ ਜਿਹੜੇ ਲੋਕ ਅਮਰੀਕੀ ਨਾਗਰਿਕ ਨਹੀਂ ਹਨ ਅਤੇ ਅਮਰੀਕਾ ਤੋਂ ਬਾਹਰ ਪੈਸੇ ਭੇਜ ਰਹੇ ਹਨ, ਉਨ੍ਹਾਂ ‘ਤੇ ਸਾਰੇ ਰੈਮਿਟੈਂਸ ‘ਤੇ 5 ਪ੍ਰਤੀਸ਼ਤ ਟੈਕਸ ਲਗਾਇਆ ਜਾਵੇਗਾ। ਇਹ ਬਿੱਲ ਪ੍ਰਵਾਸੀ ਭਾਰਤੀਆਂ ਸਮੇਤ ਸਾਰੇ ਵਿਦੇਸ਼ੀਆਂ ਲਈ ਇੱਕ ਵੱਡਾ ਝਟਕਾ ਹੋ ਸਕਦਾ ਹੈ ਜੋ ਭਾਰਤ ਵਿੱਚ ਆਪਣੇ ਪਰਿਵਾਰਾਂ ਨੂੰ ਨਿਯਮਿਤ ਤੌਰ ‘ਤੇ ਪੈਸੇ ਭੇਜਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: americaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
June 15, 2026
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

by Ankit
June 15, 2026
0

  ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ ਵਪਾਰੀਆਂ ਅਤੇ...

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

by Jaspreet Kaur
June 15, 2026
0

UPSC ਪ੍ਰੀਖਿਆ 'ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ - ਵਿਦਿਆਰਥੀਆਂ ਤੇ ਮਾਪਿਆਂ ਨੂੰ ਦਿੱਤੀ...

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

by Navjot
June 15, 2026
0

' ਕੁਮਕੁਮ ਭਾਗਿਆ' ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) 'ਕੁਮਕੁਮ ਭਾਗਿਆ' ਵਿੱਚ ਆਪਣੀ ਭੂਮਿਕਾ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

by Ankit
June 15, 2026
0

  ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ....

Most Popular

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

by Jaspreet Kaur
7 days ago
0

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਓਡੀਸ਼ਾ, 8 ਜੂਨ 2026 (ਵਿਸ਼ਵ ਵਾਰਤਾ): ਓਡੀਸ਼ਾ ਦੇ ਮੁੱਖ ਮੰਤਰੀ ਮੋਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 