• Latest
  • Trending
Bollywood: ਦਹਾਕਿਆਂ ਬਾਅਦ ਵੱਡੇ ਪਰਦੇ ‘ਤੇ ਫਿਰ ਇਕੱਠੇ ਨਜ਼ਰ ਆਉਣਗੇ ਸ਼ਾਹਰੁਖ-ਰਾਣੀ

1 year ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

18 minutes ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

52 minutes ago
ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

1 hour ago
ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

2 hours ago
Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Asian Games : ਅਫਗਾਨਿਸਤਾਨ ਨਾਲ ਕੁਆਰਟਰ ਫਾਈਨਲ ਮੀਂਹ ਕਾਰਨ ਰੱਦ ਹੋਣ ਮਗਰੋਂ ਭਾਰਤੀ ਪੁਰਸ਼ ਕ੍ਰਿਕਟ ਟੀਮ ਸੈਮੀਫਾਈਨਲ ਵਿੱਚ ਪਹੁੰਚੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Asian Games : ਰੋਮਾਂਚਕ ਸ਼ੂਟ-ਆਫ ਤੋਂ ਬਾਅਦ ਈਸ਼ਾ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ 

ਪੰਜਾਬ ਮਹਿਲਾ ਕਮਿਸ਼ਨ ਨੇ LPU ਹਿੰਸਾ ‘ਤੇ ਮੰਗੀ ਰਿਪੋਰਟ ; DC ਅਤੇ SSP ਨੂੰ ਨੋਟਿਸ ਜਾਰੀ

4 hours ago
Symbol of courage : ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਕੀਤੀ ਭੇਟ

ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

5 hours ago
ਲੋਪੋਕੇ ਵਿਖੇ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ

Hindi News
English News
Monday, September 28, 2026
No Result
View All Result
26 °c
Chandigarh
27 ° Tue
29 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood: ਦਹਾਕਿਆਂ ਬਾਅਦ ਵੱਡੇ ਪਰਦੇ ‘ਤੇ ਫਿਰ ਇਕੱਠੇ ਨਜ਼ਰ ਆਉਣਗੇ ਸ਼ਾਹਰੁਖ-ਰਾਣੀ

- ਇਸ ਫਿਲਮ 'ਚ ਸੁਹਾਨਾ ਖਾਨ ਦੀ ਮਾਂ ਦਾ ਕਿਰਦਾਰ ਨਿਭਾਏਗੀ ਰਾਣੀ ਮੁਖਰਜੀ

May 17, 2025
in ਖਬਰਾਂ, ਫ਼ਿਲਮੀ, ਮਨੋਰੰਜਨ
Bollywood: ਦਹਾਕਿਆਂ ਬਾਅਦ ਵੱਡੇ ਪਰਦੇ ‘ਤੇ ਫਿਰ ਇਕੱਠੇ ਨਜ਼ਰ ਆਉਣਗੇ ਸ਼ਾਹਰੁਖ-ਰਾਣੀ

Bollywood: ਦਹਾਕਿਆਂ ਬਾਅਦ ਵੱਡੇ ਪਰਦੇ ‘ਤੇ ਫਿਰ ਇਕੱਠੇ ਨਜ਼ਰ ਆਉਣਗੇ ਸ਼ਾਹਰੁਖ-ਰਾਣੀ

Bollywood : ਦਹਾਕਿਆਂ ਬਾਅਦ ਵੱਡੇ ਪਰਦੇ ‘ਤੇ ਫਿਰ ਇਕੱਠੇ ਨਜ਼ਰ ਆਉਣਗੇ ਸ਼ਾਹਰੁਖ-ਰਾਣੀ

– ਇਸ ਫਿਲਮ ‘ਚ ਸੁਹਾਨਾ ਖਾਨ ਦੀ ਮਾਂ ਦਾ ਕਿਰਦਾਰ ਨਿਭਾਏਗੀ ਰਾਣੀ ਮੁਖਰਜੀ

ਨਵੀ ਦਿੱਲੀ, 17 ਮਈ (ਵਿਸ਼ਵ ਵਾਰਤਾ) Bollywood: ਸ਼ਾਹਰੁਖ ਖਾਨ ਅਤੇ ਰਾਣੀ ਮੁਖਰਜੀ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਪ੍ਰਸ਼ੰਸਕਾਂ ਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਅਦਾਕਾਰ ਸ਼ਾਹਰੁਖ ਖਾਨ ਅਤੇ ਰਾਣੀ ਮੁਖਰਜੀ ਇਕ ਵਾਰ ਫਿਰ ਵੱਡੇ ਪਰਦੇ ਤੇ ਇਕੱਠੀ ਨਜ਼ਰ ਆਉਣਗੇ। ਫਿਲਮ ‘ਪਠਾਨ’ ਦੀ ਸਫਲਤਾ ਤੋਂ ਬਾਅਦ ਅਦਾਕਾਰ ਸ਼ਾਹਰੁਖ ਖਾਨ ਅਤੇ ਨਿਰਦੇਸ਼ਕ ਸਿਧਾਰਥ ਆਨੰਦ ਇੱਕ ਵਾਰ ਫਿਰ ਐਕਸ਼ਨ ਨਾਲ ਭਰਪੂਰ ਫਿਲਮ ‘ਕਿੰਗ’ ਵਿੱਚ ਇਕੱਠੇ ਆ ਰਹੇ ਹਨ। ਫਿਲਮ ਦੇ ਨਿਰਮਾਤਾਵਾਂ ਨੇ ਇਸ ਫਿਲਮ ਵਿੱਚ ਵੱਡੇ ਕਲਾਕਾਰਾਂ ਨੂੰ ਸ਼ਾਮਲ ਕੀਤਾ ਹੈ। ਹੁਣ ਵੱਡੀ ਜਾਣਕਾਰੀ ਸਾਹਮਣੇ ਆਈ ਹੈ ਕਿ ਰਾਣੀ ਮੁਖਰਜੀ ਦੀ ਵੀ ਇਸ ਫਿਲਮ ਵਿੱਚ ਐਂਟਰੀ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਫਿਲਮ ਕਿੰਗ ਵਿੱਚ ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੁਕੋਣ ਮੁੱਖ ਭੂਮਿਕਾਵਾਂ ਵਿੱਚ ਹਨ। ਇਸ ਫਿਲਮ ਨਾਲ ਸ਼ਾਹਰੁਖ ਦੀ ਧੀ ਸੁਹਾਨਾ ਖਾਨ ਨੂੰ ਵੀ ਲਾਂਚ ਕੀਤਾ ਜਾ ਰਿਹਾ ਹੈ। ਕਿੰਗ ਵਿੱਚ ਅਭਿਸ਼ੇਕ ਬੱਚਨ, ਅਨਿਲ ਕਪੂਰ, ਜੈਕੀ ਸ਼ਰਾਫ, ਅਰਸ਼ਦ ਵਾਰਸੀ ਅਤੇ ਅਭੈ ਵਰਮਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਹੁਣ ਰਾਣੀ ਮੁਖਰਜੀ ਦਾ ਨਾਮ ਵੀ ਇਸ ‘ਚ ਜੁੜ ਗਿਆ ਹੈ।

ਮੀਡੀਆ ਰਿਪੋਰਟਸ ਦੇ ਅਨੁਸਾਰ, ਰਾਣੀ ਮੁਖਰਜੀ ਫਿਲਮ ‘ਕਿੰਗ’ ਵਿੱਚ ਇੱਕ ਕੈਮਿਓ ਕਰੇਗੀ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਰਾਣੀ ਮੁਖਰਜੀ ਫਿਲਮ ਵਿੱਚ ਸੁਹਾਨਾ ਖਾਨ ਦੀ ਮਾਂ ਦੀ ਭੂਮਿਕਾ ਨਿਭਾਏਗੀ ਅਤੇ ਇਹ ਫਿਲਮ ਦਾ ਇੱਕ ਭਾਵਨਾਤਮਕ ਹਿੱਸਾ ਹੋਵੇਗਾ। ਜੋ ਪੂਰੀ ਫਿਲਮ ਵਿੱਚ ਜਾਨ ਪਾ ਦੇਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: bollywoodLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

by Navjot
September 28, 2026
0

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ ਨਵੀਂ ਦਿੱਲੀ, 28 ਸਤੰਬਰ (ਵਿਸ਼ਵ...

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ 

by Navjot
September 28, 2026
0

ਪਰਿਣੀਤੀ ਚੋਪੜਾ ਫਿਲਮ ‘Reporting Live’ ਵਿੱਚ ਫੀਲਡ ਰਿਪੋਰਟਰ ਦੀ ਭੂਮਿਕਾ ਵਿੱਚ ਆਏਗੀ ਨਜ਼ਰ    ਮੁੰਬਈ, 28 ਸਤੰਬਰ (ਵਿਸ਼ਵ ਵਾਰਤਾ): ਬਾਲੀਵੁੱਡ...

ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਚਰਚਾ

by Navjot
September 28, 2026
0

ਰੱਖਿਆ ਸਕੱਤਰ ਨੇ ਅਮਰੀਕੀ ਕਾਂਗਰਸੀ ਵਫ਼ਦ ਨਾਲ ਕੀਤੀ ਮੁਲਾਕਾਤ ; ਰੱਖਿਆ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ 'ਤੇ ਚਰਚਾ   ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ

by Navjot
4 weeks ago
0

ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ ਨਵੀਂ ਦਿੱਲੀ, 1 ਸਤੰਬਰ (ਵਿਸ਼ਵ ਵਾਰਤਾ) ਕੇਂਦਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 