• Latest
  • Trending
PUNJAB NEWS -ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਤਹਿਤ ਵਿਧਾਇਕ ਜਲਾਲਾਬਾਦ ਨੇ ਵੱਖ-ਵੱਖ ਪਿੰਡਾਂ ਵਿਖੇ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

PUNJAB NEWS -ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਤਹਿਤ ਵਿਧਾਇਕ ਜਲਾਲਾਬਾਦ ਨੇ ਵੱਖ-ਵੱਖ ਪਿੰਡਾਂ ਵਿਖੇ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

1 year ago
ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

6 hours ago
ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

6 hours ago
ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

8 hours ago
“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”-  ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

“ਹੋਰਮੁਜ਼ ਹੁਣ ਅਮਰੀਕਾ ਦਾ ਨਵਾਂ ਇਲਾਕਾ”- ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ

8 hours ago
IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

8 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

9 hours ago
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

9 hours ago
ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

9 hours ago
ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

10 hours ago
Hindi News
English News
Wednesday, August 19, 2026
No Result
View All Result
26 °c
Chandigarh
29 ° Thu
29 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS -ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਤਹਿਤ ਵਿਧਾਇਕ ਜਲਾਲਾਬਾਦ ਨੇ ਵੱਖ-ਵੱਖ ਪਿੰਡਾਂ ਵਿਖੇ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

May 18, 2025
in ਖਬਰਾਂ

ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਦਾ ਮੁੱਖ ਉਦੇਸ਼ ਸੂਬੇ ਵਿੱਚੋਂ ਨਸ਼ੇ ਦਾ ਖਾਤਮਾ ਕਰਨਾ ਹੈ

ਜਲਾਲਾਬਾਦ 18 ਮਈ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਗਈ ਹੈ ਅਤੇ ਹੁਣ ਨਸ਼ਾ ਮੁਕਤ ਯਾਤਰਾ ਦਾ ਦੂਜਾ ਪੜਾਅ ਸ਼ੁਰੂ ਹੋ ਚੁਕਿਆ ਹੈ, ਜਿਸ ਤਹਿਤ ਅੱਜ ਵਿਧਾਇਕ ਜਲਾਲਾਬਾਦ ਨੇ ਪਿੰਡ ਬੱਘੇ ਕੇ ਹਿਤਾੜ, ਮੋਹਕਮ ਅਰਾਈ, ਆਲਮ ਕੇ, ਬਸਤੀ ਬਾਬਾ ਭੁੱਮਣ ਸ਼ਾਹ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸਬੰਧੀ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕੀਤੀ|

 ਇਸ ਦੌਰਾਨ ਵਿਧਾਇਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਇੱਕ ਨਵਾਂ ਰਸਤਾ ਦਿਖਾ ਰਹੀ ਹੈ ਜੋ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਨਸ਼ਿਆਂ ਦੀ ਸਪਲਾਈ ਨੂੰ ਤੋੜਿਆ ਗਿਆ ਹੈ| ਉਨ੍ਹਾਂ ਕਿਹਾ ਕੀ  ਸਰਕਾਰ ਵੱਲੋਂ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਵੀ ਪੂਰਨ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਬੋਲਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੇ ਕਰਾਰਾ ਵਾਰ ਕੀਤਾ ਗਿਆ ਹੈ ਅਤੇ ਸਪਲਾਈ ਲਾਈਨ ਨੂੰ ਤੋੜਿਆ ਗਿਆ ਹੈ। ਉਨਾਂ ਪਿੰਡ ਦੇ ਲੋਕਾਂ ਨੂੰ ਅਪੀਲ  ਕੀਤੀ ਕਿ ਪਿੰਡ ਵਿਖੇ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਵਟਸ ਨੰਬਰ 9779-100-200 ਤੇ ਦਿੱਤੀ ਜਾਵੇ। ਉਨਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖਦਿਆਂ ਹੋਇਆਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਜੋ ਲੋਕ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਲਈ ਸੂਬੇ ਭਰ ਵਿੱਚ ਇਲਾਜ ਅਤੇ ਪੁਨਰਵਾਸ ਕੇਂਦਰਾਂ ਦੀ ਸੁਵਿਧਾ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਕੇਵਲ ਨਸ਼ਾ ਵਿਰੋਧੀ ਜਾਗਰੂਕਤਾ ਨਹੀਂ, ਸਗੋਂ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਨਾ ਹੈ। ਇਸ ਦੌਰਾਨ ਉਹਨਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ|

Tags: BREAKING NEWSJALALABAD NEWSLatest News in PunjabLATEST PUNJABI NEWSpunjab news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

by Jaspreet Kaur
August 18, 2026
0

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ - 25 ਅਗਸਤ ਨੂੰ ਹੋਣ ਵਾਲਾ ਰੋਸ ਪ੍ਰਦਰਸ਼ਨ ਰੱਦ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,18 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

ਹੁਣ ਤੀਜੇ ਬੱਚੇ ਦੇ ਜਨਮ ‘ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ

by Jaspreet Kaur
August 18, 2026
0

ਹੁਣ ਤੀਜੇ ਬੱਚੇ ਦੇ ਜਨਮ 'ਤੇ ਮਿਲੇਗੀ ਇੱਕ ਸਾਲ ਦੀ ਮੈਟਰਨਿਟੀ ਲੀਵ - ਸੂਬਾ ਸਰਕਾਰ ਦਾ ਮਹਿਲਾਵਾਂ ਲਈ ਵੱਡਾ ਐਲਾਨ...

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ

by Jaspreet Kaur
August 18, 2026
0

ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) - ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ:  ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ

by Jaspreet Kaur
August 18, 2026
0

ਗੁਰਦੁਆਰਾ ਪੰਜੋਖਰਾ ਸਾਹਿਬ ਮਾਮਲਾ: ਸਰਕਾਰ ਨਾਲ ਸਹਿਮਤੀ ਤੋਂ ਬਾਅਦ ਹੋਇਆ ਹੱਲ - 25 ਅਗਸਤ ਨੂੰ ਹੋਣ ਵਾਲਾ ਰੋਸ ਪ੍ਰਦਰਸ਼ਨ ਰੱਦ...

Most Popular

IND Vs ENG:ਭਾਰਤ ਨੂੰ ਮਿਲੀ ਵੱਡੀ ਸਫਲਤਾ; ਬੈਥਲ 91 ਦੌੜਾਂ ‘ਤੇ ਆਊਟ

IND Vs ENG:ਭਾਰਤ ਨੂੰ ਮਿਲੀ ਵੱਡੀ ਸਫਲਤਾ; ਬੈਥਲ 91 ਦੌੜਾਂ ‘ਤੇ ਆਊਟ

by Jaspreet Kaur
1 month ago
0

IND Vs ENG: ਭਾਰਤ ਨੂੰ ਮਿਲੀ ਵੱਡੀ ਸਫਲਤਾ; ਬੈਥਲ 91 ਦੌੜਾਂ 'ਤੇ ਆਊਟ - ਜਾਣੋ 36 ਓਵਰਾਂ ਬਾਅਦ ਟੀਮ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 