• Latest
  • Trending
Punjab: ਸਪੀਕਰ ਸੰਧਵਾਂ ਵੱਲੋਂ ਮੈਰਿਟ ‘ਚ ਆਉਣ ਵਾਲੀ ਵਿਦਿਆਰਥਣ ਨੂੰ 31 ਹਜਾਰ ਰੁਪਏ ਦੇਣ ਦਾ ਐਲਾਨ

Punjab: ਸਪੀਕਰ ਸੰਧਵਾਂ ਵੱਲੋਂ ਮੈਰਿਟ ‘ਚ ਆਉਣ ਵਾਲੀ ਵਿਦਿਆਰਥਣ ਨੂੰ 31 ਹਜਾਰ ਰੁਪਏ ਦੇਣ ਦਾ ਐਲਾਨ

1 year ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 minutes ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

17 minutes ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

58 minutes ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

2 hours ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

2 hours ago
ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

2 hours ago
SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

4 hours ago
ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

4 hours ago
ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

4 hours ago
Hindi News
English News
Monday, June 15, 2026
No Result
View All Result
35 °c
Chandigarh
33 ° Tue
36 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਪੀਕਰ ਸੰਧਵਾਂ ਵੱਲੋਂ ਮੈਰਿਟ ‘ਚ ਆਉਣ ਵਾਲੀ ਵਿਦਿਆਰਥਣ ਨੂੰ 31 ਹਜਾਰ ਰੁਪਏ ਦੇਣ ਦਾ ਐਲਾਨ

May 19, 2025
in ਖਬਰਾਂ, ਪੰਜਾਬ
Punjab: ਸਪੀਕਰ ਸੰਧਵਾਂ ਵੱਲੋਂ ਮੈਰਿਟ ‘ਚ ਆਉਣ ਵਾਲੀ ਵਿਦਿਆਰਥਣ ਨੂੰ 31 ਹਜਾਰ ਰੁਪਏ ਦੇਣ ਦਾ ਐਲਾਨ

Punjab: ਸਪੀਕਰ ਸੰਧਵਾਂ ਵੱਲੋਂ ਮੈਰਿਟ ‘ਚ ਆਉਣ ਵਾਲੀ ਵਿਦਿਆਰਥਣ ਨੂੰ 31 ਹਜਾਰ ਰੁਪਏ ਦੇਣ ਦਾ ਐਲਾਨ

ਕੋਟਕਪੂਰਾ, 19 ਮਈ (ਵਿਸ਼ਵ ਵਾਰਤਾ) :- ਸਿਹਤ ਅਤੇ ਸਿੱਖਿਆ ਪ੍ਰਬੰਧਾਂ ਵਿੱਚ ਸੁਧਾਰ ਕਰਕੇ ਵਧੀਆ ਅਤੇ ਮਿਆਰੀ ਸੇਵਾਵਾਂ ਮੁਫਤ ਮੁਹੱਈਆ ਕਰਵਾਉਣੀਆਂ ਪੰਜਾਬ (Punjab) ਸਰਕਾਰ ਦਾ ਪਹਿਲਾ ਟੀਚਾ ਹੈ। ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਡਾ.ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਦਸਵੀਂ ਦੇ ਨਤੀਜਿਆਂ ਵਿੱਚ ਪੰਜਾਬ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਵਾਲੀ ਵਿਦਿਆਰਥਣ ਸਿਮਰਨਜੋਤ ਕੌਰ ਨੂੰ ਮੁਬਾਰਕਬਾਦ ਅਤੇ ਆਸ਼ੀਰਵਾਦ ਦੇਣ ਮੌਕੇ ਕਿਹਾ ਕਿ ਵਿਦਿਆਰਥਣ ਨੂੰ ਹੌਂਸਲਾ ਅਫਜਾਈ ਲਈ 31 ਹਜਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

ਉਨ੍ਹਾਂ ਸਿਮਰਨਜੋਤ ਕੌਰ ਨੂੰ ਪੜਾਈ ਸਮੇਤ ਹੋਰ ਵੱਖ ਵੱਖ ਖੇਤਰਾਂ ਜਿਵੇਂ ਕਿ ਸੱਭਿਆਚਾਰ, ਧਾਰਮਿਕ, ਵਾਤਾਵਰਣ ਅਤੇ ਖੇਡਾਂ ਵਿੱਚ ਵੀ ਦਿਲਚਸਪੀ ਲੈਣ ਲਈ ਪ੍ਰੇਰਿਤ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੀ ਦਸ਼ਾ ਅਤੇ ਦਿਸ਼ਾ ਬਦਲਣ ਕਾਰਨ ਵੱਡੇ ਵੱਡੇ ਅਫਸਰਾਂ, ਲੀਡਰਾਂ ਅਤੇ ਅਧਿਆਪਕਾਂ ਨੇ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ, ਕਾਲਜਾਂ ਵਿੱਚ ਪੜਾਉਣੇ ਸ਼ੁਰੂ ਕਰ ਦਿੱਤੇ ਹਨ, ਕਿਉਂਕਿ ਹੁਣ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਮਿਲਣੀ ਸ਼ੁਰੂ ਹੋ ਗਈ ਹੈ।

ਸਪੀਕਰ ਸੰਧਵਾਂ ਵਲੋਂ ਕੀਤੇ ਸਵਾਲ ਦੇ ਜਵਾਬ ਵਿੱਚ ਸਿਮਰਨਜੋਤ ਕੌਰ ਨੇ ਆਖਿਆ ਕਿ ਉਹ ਡਾਕਟਰ ਬਣ ਕੇ ਲੋੜਵੰਦ ਲੋਕਾਂ ਦੀ ਸੇਵਾ ਕਰਨ ਦੀ ਇੱਛਾ ਰੱਖਦੀ ਹੈ। ਸਿਮਰਨਜੋਤ ਕੌਰ ਨੇ ਕਿਹਾ ਕਿ ਮੈਂ ਜਾਂ ਮੇਰੇ ਮਾਪਿਆਂ ਨੇ ਕਦੇ ਵੀ ਨਹੀਂ ਸੀ ਸੋਚਿਆ, ਕਿ ਮੇਰਾ ਸਨਮਾਨ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਖੁਦ ਆਉਣਗੇ, ਇਹ ਪਲ ਮੇਰੇ ਲਈ ਬਹੁਤ ਹੀ ਭਾਵੁਕਤਾ ਵਾਲੇ ਹਨ ਤਾਂ ਸਿਮਰਨਜੋਤ ਦੇ ਮਾਪਿਆਂ ਸਮੇਤ ਉੱਥੇ ਹਾਜਰੀਨ ਪਤਵੰਤੇ ਵੀ ਭਾਵੁਕ ਹੋ ਗਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

by Jaspreet Kaur
June 15, 2026
0

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ 'ਚ ਕੀਤਾ ਵਾਧਾ - ਨਵਾਂ ਨੋਟੀਫਿਕੇਸ਼ਨ ਜਾਰੀ - ਜਾਣੋ...

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

by Jaspreet Kaur
June 15, 2026
0

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ): ਮੰਤਰੀ ਅਤੇ...

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

by Jaspreet Kaur
June 15, 2026
0

ਦਿੱਲੀ-NCR 'ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ ਜਾਣੋ ਭਲਕੇ ਕਿਹੋ ਜਿਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
7 minutes ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 