ਚੰਡੀਗੜ੍ਹ, 12 ਦਸੰਬਰ (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਭਲਕੇ 13 ਦਸੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। 15ਵੀਂ ਪੰਜਾਬ ਵਿਧਾਨ ਸਭਾ ਦਾ ਇਹ 6ਵਾਂ ਇਜਲਾਸ 15 ਦਸੰਬਰ ਤੱਕ ਚੱਲੇਗਾ। ਪਹਿਲੇ ਦਿਨ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ। 14 ਦਸੰਬਰ ਨੂੰ ਸਵੇਰੇ ਅਤੇ ਸ਼ਾਮ ਦੇ ਸੈਸ਼ਨਾਂ ਦੌਰਾਨ ਵਿਧਾਨਿਕ ਕੰਮਕਾਜ ਹੋਵੇਗਾ।
ਇਸ ਤੋਂ ਬਾਅਦ 15 ਦਸੰਬਰ ਨੂੰ ਪ੍ਰਸਤਾਵਿਤ ਵਿਧਾਨਿਕ ਕੰਮਕਾਜ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ।
ਆਮ ਆਦਮੀ ਪਾਰਟੀ ਰਾਜ ਦੀਆਂ ਸਾਰੀਆਂ ਸੀਟਾਂ ਉਤੇ ਜਿੱਤ ਦਰਜ ਕਰੇਗੀ- ਈ ਟੀ ਓ
ਜੰਡਿਆਲਾ ਗੁਰੂ ਹਲਕੇ ਦੇ ਵਪਾਰੀ ਆਮ ਆਦਮੀ ਪਾਰਟੀ ਦੇ ਹੱਕ ਵਿਚ ਨਿੱਤਰੇ ਜੰਡਿਆਲਾ ਗੁਰੂ, 25 ਅਪ੍ਰੈਲ (ਵਿਸ਼ਵ ਵਾਰਤਾ )– ਆ...