• Latest
  • Trending
ਰੋਜਗਾਰ ਦੇ ਮੁੱਦੇ ‘ਤੇ ‘ਆਪ’ ਯੂਥ ਨੇ ਵਰ੍ਹਦੇ ਮੀਂਹ ‘ਚ ਕੀਤਾ ਰੋਸ ਪ੍ਰਦਰਸ਼ਨ

ਰੋਜਗਾਰ ਦੇ ਮੁੱਦੇ ‘ਤੇ ‘ਆਪ’ ਯੂਥ ਨੇ ਵਰ੍ਹਦੇ ਮੀਂਹ ‘ਚ ਕੀਤਾ ਰੋਸ ਪ੍ਰਦਰਸ਼ਨ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

8 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

9 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੋਜਗਾਰ ਦੇ ਮੁੱਦੇ ‘ਤੇ ‘ਆਪ’ ਯੂਥ ਨੇ ਵਰ੍ਹਦੇ ਮੀਂਹ ‘ਚ ਕੀਤਾ ਰੋਸ ਪ੍ਰਦਰਸ਼ਨ

December 12, 2018
in ਪੰਜਾਬ
ਰੋਜਗਾਰ ਦੇ ਮੁੱਦੇ ‘ਤੇ ‘ਆਪ’ ਯੂਥ ਨੇ ਵਰ੍ਹਦੇ ਮੀਂਹ ‘ਚ ਕੀਤਾ ਰੋਸ ਪ੍ਰਦਰਸ਼ਨ

ਕੈਪਟਨ ਸਰਕਾਰ ਨੇ ਨੌਜਵਾਨ ਵਰਗ ਨਾਲ ਕੀਤਾ ਸਭ ਤੋਂ ਵੱਡਾ ਧੋਖਾ-ਮੀਤ ਹੇਅਰ
ਘਰ-ਘਰ ਨੌਕਰੀ ਦਾ ਲਾਰਾ ਲਾਉਣ ਵਾਲੇ ਕੈਪਟਨ ਦੇ ਮੰਤਰੀ ਨੌਜਵਾਨਾਂ ਨਾਲ ਕਰ ਰਹੇ ਨੇ ਕੋਝਾ ਮਜ਼ਾਕ-ਮਨਜਿੰਦਰ ਸਿੰਘ ਸਿੱਧੂ
ਰੋਸ ਪ੍ਰਦਰਸ਼ਨ ‘ਚ ਹਰਪਾਲ ਸਿੰਘ ਚੀਮਾ, ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਅਮਨ ਅਰੋੜਾ ਤੇ ਰੁਪਿੰਦਰ ਕੌਰ ਰੂਬੀ ਨੇ ਕੀਤੀ ਸ਼ਮੂਲੀਅਤ

ਪਟਿਆਲਾ, 12 ਦਸੰਬਰ (ਵਿਸ਼ਵ ਵਾਰਤਾ)- ਬੇਰੁਜ਼ਗਾਰੀ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ‘ਚ ਵਰ੍ਹਦੇ ਮੀਂਹ ਦੌਰਾਨ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਥ ਵਿੰਗ ਦੇ ਇੰਚਾਰਜ ਅਤੇ ਵਿਧਾਇਕ ਮੀਤ ਹੇਅਰ ਅਤੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਵੱਲੋਂ ਆਯੋਜਿਤ ਇਸ ਰੋਸ ਧਰਨੇ ਅਤੇ ਰੋਸ ਮਾਰਚ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਪ੍ਰੋ. ਬਲਜਿੰਦਰ ਕੌਰ, ਅਮਨ ਅਰੋੜਾ, ਰੁਪਿੰਦਰ ਕੌਰ ਰੂਬੀ, ਯੂਥ ਵਿੰਗ ਦੀ ਸੂਬਾ ਲੀਡਰਸ਼ਿਪ ਸਮੇਤ ਵੱਡੀ ਗਿਣਤੀ ‘ਚ ਨੌਜਵਾਨਾਂ ਅਤੇ ਵਲੰਟੀਅਰਾਂ ਨੇ ਹਿੱਸਾ ਲਿਆ। ਭਾਰੀ ਮੀਂਹ ‘ਚ ਦੁੱਖ ਨਿਵਾਰਨ ਸਾਹਿਬ ਗੁਰਦੁਆਰਾ ਨੇੜੇ ਇਕੱਠੇ ਹੋਏ ‘ਆਪ’ ਪ੍ਰਦਰਸ਼ਨਕਾਰੀਆਂ ਨੇ ਮਿਥੇ ਰੂਟ ਮੁਤਾਬਿਕ ‘ਮੋਤੀ ਮਹਿਲ’ ਵੱਲ ਕੂਚ ਕੀਤਾ, ਪਰੰਤੂ ਪਹਿਲਾਂ ਹੀ ਤਾਇਨਾਤ ਭਾਰੀ ਪੁਲਸ ਫੋਰਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ, ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਰਾਜੇਸ਼ ਕੁਮਾਰ ਨੇ ਅੱਗੇ ਆ ਕੇ ਮੈਮੋਰੰਡਮ ਲਿਆ।
ਮੰਗ ਪੱਤਰ ‘ਚ ਚੋਣ ਵਾਅਦੇ ਮੁਤਾਬਿਕ ਹਰ ਘਰ ਨੌਕਰੀ, ਨੌਜਵਾਨਾਂ ਨੂੰ ਮੋਬਾਈਲ ਫ਼ੋਨ, ਨੌਕਰੀ ਉਪਲਬਧ ਕਰਵਾਉਣ ਤੱਕ ਸਾਰੇ ਬੇਰੁਜ਼ਗਾਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਅਪ੍ਰੈਲ 2017 ਤੋਂ ਬਕਾਏ ਸਮੇਤ ਤੁਰੰਤ ਜਾਰੀ ਕਰਨ, ਖ਼ਾਲੀ ਪਈਆਂ ਲੱਖਾਂ ਅਸਾਮੀਆਂ ਨੂੰ ਤੁਰੰਤ ਰੈਗੂਲਰ ਆਧਾਰ ‘ਤੇ ਭਰਨ ਅਤੇ ਪੰਜਾਬ ‘ਚ ਅਪ੍ਰੈਟਿਸਿਜ਼ ਐਕਟ 1961 ਨੂੰ ਬਿਨਾਂ ਦੇਰੀ ਲਾਗੂ ਕਰਨ ਦੀ ਮੰਗ ਕੀਤੀ, ਜਿਸ ਤਹਿਤ ਸਰਕਾਰ ਵੱਲੋਂ ਨਿਯੁਕਤ ਟਰੇਨਰ ਉਦਯੋਗਿਕ ਖੇਤਰ ਦੇ ਕਾਰੀਗਰਾਂ ਅਤੇ ਮਜ਼ਦੂਰਾਂ ਨੂੰ ਨਵੀਂ-ਨਵੀਂ ਤਕਨੀਕ ਸਿਖਾ ਕੇ ਉਨ੍ਹਾਂ ਦੀ ਸਕਿੱਲ ਵਧਾਉਣ ਤਾਂ ਕਿ ਉਨ੍ਹਾਂ ਦੇ ਵੇਜ਼] ਅਪਗ੍ਰੇਡ ਹੁੰਦੇ ਰਹਿਣ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਮੌਕੇ ਕੰਧਾਂ ‘ਤੇ ਲਿਖ ਕੇ ਅਤੇ ਲਿਖਤੀ ਫਾਰਮ ਭਰਵਾ ਕੇ ਨੌਜਵਾਨਾਂ ਨਾਲ ਘਰ-ਘਰ ਨੌਕਰੀ ਦਾ ਵਾਅਦਾ ਕੀਤਾ ਸੀ, ਪਰੰਤੂ ਨੌਜਵਾਨਾਂ ਨਾਲ ਕੀਤਾ ਉਹ ਵਾਅਦਾ ਧੋਖਾ ਸਾਬਤ ਹੋਇਆ। ਅੱਜ ਪੰਜਾਬ ਦੇ ਲੱਖਾਂ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਕੈਪਟਨ ਤੋਂ ਜਵਾਬ ਮੰਗ ਰਹੇ ਹਨ।
ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਨੌਜਵਾਨਾਂ ਨਾਲ ਵਾਅਦਾ ਕਰ ਕੇ ਕੈਪਟਨ ਅਮਰਿੰਦਰ ਸਿੰਘ ਨੇ ਜੋ ਇੱਕ ਨੌਕਰੀ ਦਿੱਤੀ ਹੈ ਉਹ ਵੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਓਵਰਏਜ ਹੋਏ ਪੋਤਰੇ ਨੂੰ ਦੇ ਦਿੱਤੀ। ਸਿੱਧੂ ਨੇ ਕੈਪਟਨ ਤੋਂ ਵਾਅਦੇ ਮੁਤਾਬਿਕ ਹਰੇਕ ਨੌਜਵਾਨਾਂ ਨੂੰ ਨੌਕਰੀ ਦੀ ਮੰਗ ਦੇ ਨਾਲ ਨਾਲ ਇਸ ਸੈਸ਼ਨ ਦੌਰਾਨ ਵਿਸ਼ੇਸ਼ ਬਿਲ ਲਿਆ ਕੇ ਉਨ੍ਹਾਂ ਨੌਜਵਾਨਾਂ ਲਈ ਉਮਰ ਦੀ ਸੀਮਾ ਵਧਾਉਣ ਦੀ ਮੰਗ ਕੀਤੀ ਜੋ ਸੜਕਾਂ ‘ਤੇ ਰੋਜ਼ਗਾਰ ਦੀ ਮੰਗ ਕਰਦੇ ਕਰਦੇ ਓਵਰਏਜ ਹੋ ਚੁੱਕੇ ਹਨ।
ਨੌਜਵਾਨ ਮਹਿਲਾ ਆਗੂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ‘ਆਪ’ ਕੈਪਟਨ ਦਾ ਚੋਣ ਮੈਨੀਫੈਸਟੋ ਲੈ ਕੇ ਪਿੰਡ-ਪਿੰਡ ਜਾਵੇਗੀ ਅਤੇ ਲੋਕਾਂ ਖ਼ਾਸ ਕਰ ਕੇ ਨੌਜਵਾਨਾਂ ਨੂੰ ਕੈਪਟਨ ਅਤੇ ਇਸਦੇ ਮੰਤਰੀਆਂ ਤੋਂ ਹਿਸਾਬ ਮੰਗਣ ਲਈ ਲਾਮਬੰਦ ਕਰੇਗੀ ਜੋ ਹੁਣ ਰੋਜ਼ਗਾਰ ਦੇਣ ਦੀ ਥਾਂ ਨੌਜਵਾਨਾਂ ਦਾ ਮੂੰਗਫਲੀਆਂ ਵੇਚਣ ਤੇ ਕਬਾੜੀਆਂ ਨਾਲ ਤੁਲਨਾ ਕਰ ਕੇ ਕੋਝੇ ਮਜ਼ਾਕ ਕਰ ਰਹੇ ਹਨ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਉਹ ਇਸ ਸੈਸ਼ਨ ‘ਚ ਨੌਜਵਾਨਾਂ ਦੇ ਰੋਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਣਗੇ। ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਨੇ ਕਿਹਾ ਕਿ ਸਰਕਾਰ ਪ੍ਰਾਈਵੇਟ ਕਾਲਜਾਂ-ਯੂਨੀਵਰਸਿਟੀਆਂ ਦੇ ਪਲੇਸਮੈਂਟ ਪ੍ਰੋਗਰਾਮਾਂ ਨੂੰ ਆਪਣੇ ਖਾਤੇ ‘ਚ ਪਾ ਕੇ ਕੇਵਲ ਪੰਜਾਬ ਦੇ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾ ਰਹੀ ਹੈ ਬਲਕਿ ਸਰਕਾਰੀ ਖ਼ਜ਼ਾਨੇ ਨੂੰ ਵੀ ਬਿਨਾਂ ਕਾਰਨ ਲੁਟਾ ਰਹੀ ਹੈ।
ਇਸ ਮੌਕੇ ‘ਆਪ’ ਯੂਥ ਵਿੰਗ ਦੇ ਸੂਬਾ ਸਹਿ ਪ੍ਰਧਾਨ ਸੰਦੀਪ ਧਾਲੀਵਾਲ, ਜ਼ੋਨ ਪ੍ਰਧਾਨ ਕੁਲਜਿੰਦਰ ਢੀਂਡਸਾ, ਰੋਬੀ ਕੰਗ, ਸੁਖਰਾਜ ਸਿੰਘ ਬੱਲ, ਅਮਨ ਮੋਹੀ, ਗੋਰਾ ਫ਼ਿਰੋਜ਼ਸ਼ਾਹ, ਮਹਿਲਾ ਵਿੰਗ ਦੀ ਪ੍ਰਧਾਨ ਰਾਜ ਲਾਲੀ ਗਿੱਲ, ਟਰੇਡ ਵਿੰਗ ਪ੍ਰਧਾਨ ਨੀਨਾ ਮਿੱਤਲ, ਸਹਿ ਪ੍ਰਧਾਨ ਡਾ. ਬਲਬੀਰ ਸਿੰਘ, ਕੋਰ ਕਮੇਟੀ ਮੈਂਬਰ ਦਲਬੀਰ ਸਿੰਘ ਢਿੱਲੋਂ, ਗੁਰਦਿੱਤ ਸਿੰਘ ਸੇਖੋਂ, ਡਾ. ਰਵਜੋਤ ਸਿੰਘ, ਡਾ. ਜਮੀਲੂ ਉਰ ਰਹਿਮਾਨ, ਸੀਨੀਅਰ ਆਗੂ ਬਲਜਿੰਦਰ ਸਿੰਘ ਚੌਂਦਾ, ਆਰਪੀਐਸ ਮਲਹੋਤਰਾ, ਹਰਚੰਦ ਸਿੰਘ ਬਰਸ਼ਟ, ਪਟਿਆਲਾ ਯੂਥ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਹੋਰ ਸੂਬਾ ਅਤੇ ਯੂਥ ਪੱਧਰੀ ਆਗੂ ਵੱਡੀ ਗਿਣਤੀ ‘ਚ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

by Ankit
1 week ago
0

ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ * ਕਿਸਾਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 