• Latest
  • Trending
Punjab: ਰਾਜ ’ਚ ਬਿਜਲੀ ਦੀ ਖਪਤ ਵਧੀ; ਬਣਾਂਵਾਲਾ ਤਾਪਘਰ ਵੱਲੋਂ ਸੂਬੇ ਲਈ ਸਭ ਤੋਂ ਵੱਧ ਪੈਦਾਵਾਰ

Punjab: ਰਾਜ ’ਚ ਬਿਜਲੀ ਦੀ ਖਪਤ ਵਧੀ; ਬਣਾਂਵਾਲਾ ਤਾਪਘਰ ਵੱਲੋਂ ਸੂਬੇ ਲਈ ਸਭ ਤੋਂ ਵੱਧ ਪੈਦਾਵਾਰ

1 year ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

15 minutes ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

19 minutes ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

35 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

43 minutes ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

53 minutes ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

2 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

2 hours ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

2 hours ago
ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

3 hours ago
SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

4 hours ago
ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

4 hours ago
Hindi News
English News
Monday, June 15, 2026
No Result
View All Result
35 °c
Chandigarh
33 ° Tue
36 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਰਾਜ ’ਚ ਬਿਜਲੀ ਦੀ ਖਪਤ ਵਧੀ; ਬਣਾਂਵਾਲਾ ਤਾਪਘਰ ਵੱਲੋਂ ਸੂਬੇ ਲਈ ਸਭ ਤੋਂ ਵੱਧ ਪੈਦਾਵਾਰ

May 20, 2025
in ਖਬਰਾਂ, ਪੰਜਾਬ
Punjab: ਰਾਜ ’ਚ ਬਿਜਲੀ ਦੀ ਖਪਤ ਵਧੀ; ਬਣਾਂਵਾਲਾ ਤਾਪਘਰ ਵੱਲੋਂ ਸੂਬੇ ਲਈ ਸਭ ਤੋਂ ਵੱਧ ਪੈਦਾਵਾਰ

Punjab: ਰਾਜ ’ਚ ਬਿਜਲੀ ਦੀ ਖਪਤ ਵਧੀ; ਬਣਾਂਵਾਲਾ ਤਾਪਘਰ ਵੱਲੋਂ ਸੂਬੇ ਲਈ ਸਭ ਤੋਂ ਵੱਧ ਪੈਦਾਵਾਰ

ਮਾਨਸਾ, 20 ਮਈ: ਪੰਜਾਬ (Punjab) ਵਿੱਚ ਬਿਜਲੀ ਦੀ ਵਧੀ ਖਪਤ ਨਾਲ ਨਜਿੱਠਣ ਲਈ ਮਾਨਸਾ ਨੇੜੇ ਪਿੰਡ ਬਣਾਂਵਾਲਾ ਵਿਖੇ ਨਿੱਜੀ ਭਾਈਵਾਲੀ ਤਹਿਤ ਲੱਗੇ ਉਤਰੀ ਭਾਰਤ ਦੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਵੱਲੋਂ ਸੂਬੇ ਵਿੱਚ ਸਭ ਤੋਂ ਜ਼ਿਆਦਾ ਬਿਜਲੀ ਦੀ ਪੈਦਾਵਾਰ ਕੀਤੀ ਜਾਣ ਲੱਗੀ ਹੈ। ਪ੍ਰਾਈਵੇਟ ਤਾਪਘਰਾਂ ਵੱਲੋਂ ਕੁੱਲ 3017 ਮੈਗਾਵਾਟ ਦਾ ਉਤਪਾਦਨ ਕੀਤਾ ਗਿਆ, ਜਦੋਂ ਇਹਨਾਂ ਤਿੰਨਾਂ ਦੀ ਕੁੱਲ ਸਮਰੱਥਾ 3380 ਮੈਗਾਵਾਟ ਹੈ। ਰਾਜ ਵਿੱਚ ਤਿੰਨ ਸਰਕਾਰੀ ਤਾਪਘਰਾਂ ਵੱਲੋਂ ਸਿਰਫ਼ 1406 ਮੈਗਾਵਾਟ ਬਿਜਲੀ ਹੀ ਸ਼ਾਮ ਵੇਲੇ ਪੈਦਾ ਕੀਤੀ ਗਈ, ਜਦੋਂ ਤਿੰਨ ਤਾਪਘਰਾਂ ਦੀ ਸਮਰੱਥਾ 2300 ਮੈਗਾਵਾਟ ਹੈ।
ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲਾ ਵਿਖੇ ਲੱਗੇ ਪ੍ਰਾਈਵੇਟ ਭਾਈਵਾਲੀ ਤਹਿਤ ਉਤਰੀ ਭਾਰਤ ਦੇ ਸਭ ਤੋਂ ਵੱਡੇ ਤਾਪ ਘਰ ਤਲਵੰਡੀ ਸਾਬੋ ਪਾਵਰ ਪਲਾਂਟ (ਟੀਐਸਪੀਐਲ) ਵੱਲੋਂ ਇਸ ਵੇਲੇ ਪੰਜਾਬ ਲਈ ਸਭ ਤੋਂ ਵੱਧ ਬਿਜਲੀ ਸਪਲਾਈ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਤਾਪ ਘਰ ਦੇ ਯੂਨਿਟ ਨੰਬਰ-1 ਤੋਂ 570, ਯੂਨਿਟ-2 ਤੋਂ 573 ਅਤੇ ਯੂਨਿਟ-3 ਤੋਂ 565 ਮੈਗਾਵਾਟ ਬਿਜਲੀ ਪੈਦਾਵਾਰ ਕੀਤੀ ਹੋਣ ਨਾਲ ਹੁਣ ਇਸ ਤਾਪ ਘਰ ਰਾਜ ਨੂੰ ਸਭ ਤੋਂ ਜ਼ਿਆਦਾ 1708 ਮੈਗਾਵਾਟ ਬਿਜਲੀ ਦੇਣ ਵਾਲਾ ਥਰਮਲ ਪਲਾਂਟ ਹੋ ਗਿਆ ਹੈ। ਇਸ ਤਾਪ ਘਰ ਦੇ ਇਸ ਵੇਲੇ ਤਿੰਨੋ ਯੂਨਿਟ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਦੀ ਕੁੱਲ ਸਮਰੱਥਾ 1980 ਮੈਗਾਵਾਟ ਦੱਸੀ ਗਈ ਹੈ।

ਟੀਐਸਪੀਅਲ ਦੇ ਸੀ.ਓ.ਓ ਪੰਕਜ਼ ਸ਼ਰਮਾਂ ਦਾ ਕਹਿਣਾ ਹੈ ਕਿ ਤਾਪਘਰ ਦੇ ਤਿੰਨੇ ਯੂਨਿਟ ਬੜੀ ਵਧੀਆ ਪੁਜੀਸ਼ਨ ਵਿਚ ਕੰਮ ਕਰ ਰਹੇ ਹਨ ਅਤੇ ਕੋਇਲੇ ਦੀ ਘਾਟ ਸਮੇਤ ਕਈ ਹੋਰ ਤਕਲੀਫਾਂ ਨਾਲ ਜੂਝਣ ਦੇ ਬਾਵਜੂਦ ਹੁਣ ਪੰਜਾਬ ਲਈ ਬਿਜਲੀ ਪੈਦਾਵਾਰ ਦੀ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪਲਾਂਟ ਦੇ ਪ੍ਰਬੰਧਕਾਂ ਵੱਲੋਂ ਵਿਆਪਕ ਬਿਜਲੀ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ।
ਇਸੇ ਤਰ੍ਹਾਂ ਜੀਜੀਐਸਐਸਟੀਪੀ ਰੋਪੜ ਤਾਪਘਰ ਦੇ 6 ਵਿਚੋਂ ਦੋ ਯੂਨਿਟ ਪਹਿਲਾਂ ਹੀ ਬੰਦ ਹਨ, ਬਾਕੀਆਂ ਵਿਚੋਂ ਯੂਨਿਟ ਨੰਬਰ-3 ਵੱਲੋਂ 158, ਯੂਨਿਟ ਨੰ:4 ਵੱਲੋਂ 153, ਯੂਨਿਟ ਨੰ:5 ਨੇ 152, ਯੂਨਿਟ ਨੰਬਰ-6 ਵੱਲੋਂ 157 ਮੈਗਾਵਾਟ ਬਿਜਲੀ ਪੈਦਾ ਕੀਤੀ ਗਈ ਹੈ। 840 ਮੈਗਾਵਾਟ ਦੀ ਸਮਰੱਥਾ ਵਾਲੇ ਇਸ ਤਾਪ ਘਰ ਵੱਲੋਂ ਲਗਭਗ 621 ਮੈਗਾਵਾਟ ਬਿਜਲੀ ਸਪਲਾਈ ਅੱਜ ਦਿੱਤੀ ਗਈ ਹੈ।
ਮਾਲਵਾ ਖੇਤਰ ਦੇ ਇੱਕ ਹੋਰ ਵੱਡੇ ਤਾਪਘਰ ਜੀਐਚਟੀਪੀ ਲਹਿਰਾ ਮੁਹੱਬਤ ਦੇ ਚਾਰ ਵਿਚੋਂ ਤਿੰਨ ਯੂਨਿਟ ਕੰਮ ਕਰ ਰਹੇ ਹਨ, ਇਸ ਤਾਪਘਰ ਦੇ ਕ੍ਰਮਵਾਰ ਪਹਿਲੇ,ਦੂਜੇ ਅਤੇ ਤੀਜੇ ਯੂਨਿਟ ਵੱਲੋਂ 187,183,230 ਮੈਗਾਵਾਟ ਬਿਜਲੀ ਪੈਦਾ ਕੀਤੀ ਗਈ ਹੈ, ਜਦੋਂ ਇਸ ਦੀ ਕੁੱਲ ਸਮਰੱਥਾ 599 ਮੈਗਾਵਾਟ ਹੈ।
ਉਧਰ ਗੁਰੂ ਹਰਗੋਬਿੰਦ ਥਰਮਲ ਪਲਾਂਟ ਗੋਵਿੰਦਵਾਲ ਦਾ ਯੂਨਿਟ ਨੰਬਰ-2 ਬੰਦ ਹੈ ਅਤੇ ਉਸਦਾ ਯੂਨਿਟ ਨੰਬਰ-1 250 ਮੈਗਾਵਾਟ ਬਿਜਲੀ ਸਪਲਾਈ ਦੇ ਸਕਿਆ ਹੈ, ਜਦੋਂ ਉਸ ਤਾਪਘਰ ਦੀ ਕੁੱਲ ਸਮਰੱਥਾ 540 ਮੈਗਾਵਾਟ ਹੈ। ਦੂਜੇ ਪਾਸੇ ਪ੍ਰਾਈਵੇਟ ਸੈਕਟਰ ਦੇ ਇੱਕ ਹੋਰ ਤਾਪਘਰ ਐਲ ਐਂਡ ਟੀ ਰਾਜਪੁਰਾ ਵੱਲੋਂ ਯੂਨਿਟ ਨੰਬਰ-1 ਵੱਲੋਂ 659 ਅਤੇ ਯੂਨਿਟ ਨੰਬਰ-2 ਵੱਲੋਂ 650 ਮੈਗਾਵਾਟ ਬਿਜਲੀ ਸਪਲਾਈ ਦਿੱਤੀ ਗਈ ਹੈ, ਜਦੋਂ ਕਿ ਉਸਦੀ ਕੁੱਲ ਸਮਰੱਥਾ 1400 ਮੈਗਾਵਾਟ ਹੈ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

by Ankit
June 15, 2026
0

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ);-...

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

by Ankit
June 15, 2026
0

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ ਚੰਡੀਗੜ੍ਹ,15 ਜੂਨ (ਵਿਸ਼ਵ ਵਾਰਤਾ);- ਪੰਜਾਬ...

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

by Ankit
June 15, 2026
0

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 70 ਵਿਅਕਤੀਆਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

by Ankit
June 15, 2026
0

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ);-...

Most Popular

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ

by Jaspreet Kaur
1 week ago
0

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ ਨਵੀ ਦਿੱਲੀ, 6 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 