• Latest
  • Trending
Batala ਪੁਲਿਸ ਵੱਲੋਂ ਆਈ.ਐਸ.ਆਈ ਸਹਾਇਕ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕੱਟੜਪੰਥੀ ਗਿਰੋਹ ਦਾ ਪਰਦਾਫਾਸ਼

Batala ਪੁਲਿਸ ਵੱਲੋਂ ਆਈ.ਐਸ.ਆਈ ਸਹਾਇਕ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕੱਟੜਪੰਥੀ ਗਿਰੋਹ ਦਾ ਪਰਦਾਫਾਸ਼

1 year ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

1 minute ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

4 minutes ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

6 minutes ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

9 minutes ago
ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

12 minutes ago
ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

57 minutes ago
ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

58 minutes ago
Women’s Junior Asia Cup ‘ਚ ਭਾਰਤੀ ਮਹਿਲਾ ਟੀਮ ਦੀ ਲਗਾਤਾਰ ਦੂਜੀ ਜਿੱਤ ; ਮਲੇਸ਼ੀਆ ਨੂੰ 11-1 ਨਾਲ ਹਰਾਇਆ

Women’s Junior Asia Cup ‘ਚ ਭਾਰਤੀ ਮਹਿਲਾ ਟੀਮ ਦੀ ਲਗਾਤਾਰ ਦੂਜੀ ਜਿੱਤ ; ਮਲੇਸ਼ੀਆ ਨੂੰ 11-1 ਨਾਲ ਹਰਾਇਆ

1 hour ago
ਫਿਲਮ ‘ਸਪੈਸ਼ਲ 26’ ਸਟਾਈਲ ਦੇ ਨਕਲੀ ਇਨਕਮ ਟੈਕਸ ਅਧਿਕਾਰੀਆਂ ਨੇ ਕਾਰੋਬਾਰੀ ਨੂੰ ਕੀਤਾ ਅਗਵਾ , 1 ਕਰੋੜ ਰੁਪਏ ਦੀ ਕੀਤੀ ਮੰਗ

ਫਿਲਮ ‘ਸਪੈਸ਼ਲ 26’ ਸਟਾਈਲ ਦੇ ਨਕਲੀ ਇਨਕਮ ਟੈਕਸ ਅਧਿਕਾਰੀਆਂ ਨੇ ਕਾਰੋਬਾਰੀ ਨੂੰ ਕੀਤਾ ਅਗਵਾ , 1 ਕਰੋੜ ਰੁਪਏ ਦੀ ਕੀਤੀ ਮੰਗ

1 hour ago
Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਲੋਕਾਂ ਦੀ ਮੌਤ ; ਮੁੱਖ ਮੰਤਰੀ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਲੋਕਾਂ ਦੀ ਮੌਤ ; ਮੁੱਖ ਮੰਤਰੀ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

1 hour ago
Punjab Census 2027 :  ਪੰਜਾਬ ਵਿੱਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ ; ਜਾਤੀ, ਸਿੱਖਿਆ ਅਤੇ ਰੁਜ਼ਗਾਰ ਸਮੇਤ ਪੁੱਛੇ ਜਾਣਗੇ 40 ਸਵਾਲ

Punjab Census 2027 :  ਪੰਜਾਬ ਵਿੱਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ ; ਜਾਤੀ, ਸਿੱਖਿਆ ਅਤੇ ਰੁਜ਼ਗਾਰ ਸਮੇਤ ਪੁੱਛੇ ਜਾਣਗੇ 40 ਸਵਾਲ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Hindi News
English News
Sunday, September 6, 2026
No Result
View All Result
33 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Batala ਪੁਲਿਸ ਵੱਲੋਂ ਆਈ.ਐਸ.ਆਈ ਸਹਾਇਕ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕੱਟੜਪੰਥੀ ਗਿਰੋਹ ਦਾ ਪਰਦਾਫਾਸ਼

6 ਗਿਰੋਹ ਮੈਂਬਰ ਰਿਕਾਰਡ ਸਮੇਂ 'ਚ ਗ੍ਰਿਫ਼ਤਾਰ

May 20, 2025
in ਖਬਰਾਂ, ਪੰਜਾਬ
Batala ਪੁਲਿਸ ਵੱਲੋਂ ਆਈ.ਐਸ.ਆਈ ਸਹਾਇਕ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕੱਟੜਪੰਥੀ ਗਿਰੋਹ ਦਾ ਪਰਦਾਫਾਸ਼

Batala ਪੁਲਿਸ ਵੱਲੋਂ ਆਈ.ਐਸ.ਆਈ ਸਹਾਇਕ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕੱਟੜਪੰਥੀ ਗਿਰੋਹ ਦਾ ਪਰਦਾਫਾਸ਼

6 ਗਿਰੋਹ ਮੈਂਬਰ ਰਿਕਾਰਡ ਸਮੇਂ ‘ਚ ਗ੍ਰਿਫ਼ਤਾਰ

ਬਟਾਲਾ, 20 ਮਈ ( ਵਿਸ਼ਵ ਵਾਰਤਾ) – ਬਟਾਲਾ (Batala) ਪੁਲਿਸ ਨੂੰ ਕੱਟੜਪੰਥੀ ਤਾਕਤਾਂ ਵਿਰੁੱਧ ਲੜਾਈ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੰਨੂ ਅਗਵਾਨ ਦੇ ਆਦੇਸ਼ ’ਤੇ ਚੱਲ ਰਹੇ ਇੱਕ ਕੱਟੜਪੰਥੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ 06 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਗ੍ਰਿਫ਼ਤਾਰੀਆਂ ਨਾਲ ਆਈ.ਐਸ.ਆਈ- ਸਹਾਇਤ ਬੱਬਰ ਖਾਲਸਾ ਇੰਟਰਨੈਸ਼ਨਲ ਨੈਟਵਰਕ ਨੂੰ ਵੱਡਾ ਝਟਕਾ ਲੱਗਾ ਹੈ, ਜੋ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਇਸ ਬਾਬਤ ਅੱਜ ਪੁਲਿਸ ਲਾਈਨ ਬਟਾਲਾ ਵਿਖੇ ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਵਲੋਂ ਪੱਤਰਕਾਰਾਂ ਨਾਲ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਸ.ਪੀ (ਡੀ) ਗੁਰਪ੍ਰਤਾਪ ਸਿੰਘ ਸਹੋਤਾ,ਡੀ.ਐਸ.ਪੀ (ਸਿਟੀ) ਸੰਜੀਵ ਕੁਮਾਰ, ਐਸ.ਐਚ ਓ ਸੁਖਰਾਜ ਸਿੰਘ ਤੇ ਗੁਰਦੇਵ ਸਿੰਘ ਵੀ ਮੋਜੂਦ ਸਨ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਬਟਾਲਾ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਪੱਛੀਆ ਦੀ ਅਮਰੀਕਾ ਵਿੱਚ ਐਫ.ਬੀ.ਆਈ ਵੱਲੋਂ ਹੋਈ ਗ੍ਰਿਫ਼ਤਾਰੀ ਤੋਂ ਬਾਅਦ, ਮੰਨੂ ਅਗਵਾਨ ਨੇ ਖਾਲੀ ਹੋਈ ਥਾਂ ਨੂੰ ਭਰਨ ਅਤੇ ਮੀਡੀਆ ਵਿੱਚ ਆਉਣ ਲਈ ਪੰਜਾਬ ਵਿੱਚ ਹਮਲੇ ਕਰਨ ਦੀ ਜ਼ਿੰਮੇਵਾਰੀ ਲੈ ਲਈ। ਉਹ ਹਾਲ ਹੀ ਵਿੱਚ ਬਾਦਸ਼ਾਹਪੁਰ ਚੌਂਕੀ ਅਤੇ ਥਾਣਾ ਕਿਲਾ ਲਾਲ ਸਿੰਘ ਉੱਤੇ ਹੋਏ ਗ੍ਰਨੇਡ ਹਮਲਿਆਂ ਨਾਲ ਵੀ ਜੁੜਿਆ ਹੋਇਆ ਹੈ।

ਉਨਾਂ ਦੱਸਿਆ ਕਿ ਉਕਤ ਗਿਰੋਹ ਨੇ ਬਟਾਲਾ ਦੇ ਫੋਕਲ ਪੁਆਇੰਟ ਖੇਤਰ ਵਿੱਚ ਰਿੰਪਲ ਗਰੁੱਪ ਦੇ ਸ਼ਰਾਬ ਦੇ ਠੇਕੇ ਉਤੇ ਗ੍ਰਨੇਡ ਸੁੱਟਿਆ ਸੀ, ਪਰ ਗਲਤ ਤਰੀਕੇ ਨਾਲ ਜੋੜੇ ਜਾਣ ਕਾਰਨ, ਇਹ ਧਮਾਕਾ ਨਹੀਂ ਹੋ ਸਕਿਆ ਅਤੇ ਕੋਈ ਹਾਨੀ ਨਹੀਂ ਹੋਈ। ਇਸ ਸਬੰਧੀ ਮੁਕੱਦਮਾ ਨੰਬਰ 148 ਮਿਤੀ 17.05.2025 ਜੁਰਮ 3,4 ਐਕਸਪਲੋਸਿਵ ਐਕਟ ਅਤੇ ਧਾਰਾ 111, 61(2) ਬੀ.ਐਨ.ਐੱਸ, ਵਾਧਾ ਜੁਰਮ 13, 14, 16, 17, 18, 18-2ਬੀ ਅਤੇ 20 ਯੂਏਪੀਏ ਥਾਣਾ ਸਿਵਲ ਲਾਇਨ ਬਟਾਲਾ ਦਰਜ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਪੁਲਿਸ ਦੀਆਂ ਕਈ ਟੀਮਾਂ ਨੇ ਤਕਨੀਕੀ ਅਤੇ ਮਨੁੱਖੀ ਖੁਫੀਆ ਸੂਤਰਾਂ ਦੀ ਵਰਤੋਂ ਕਰਕੇ ਜਾਂਚ ਕੀਤੀ ਅਤੇ ਰਿਕਾਰਡ ਸਮੇਂ ਵਿੱਚ ਗ੍ਰਨੇਡ ਸੁੱਟਣ, ਲੋਜਿਸਟਿਕਸ ਅਤੇ ਵਿੱਤੀ ਮਦਦ ਵਿੱਚ ਸ਼ਾਮਿਲ 06 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। ਜਿਨਾਂ ਜਤਿਨ ਕੁਮਾਰ ਉਰਫ ਰੋਹਨ ਪੁੱਤਰ ਸੰਦੀਪ ਕੁਮਾਰ ਵਾਸੀ ਸ਼ੁਕਰਪੁਰਾ – ਮੁੱਖ ਕਾਰਜਕਾਰੀ; ਗ੍ਰਨੇਡ ਸੁੱਟਿਆ; ਹੋਰ ਮੈਂਬਰਾਂ ਨੂੰ ਭਰਤੀ ਕੀਤਾ, ਜਿਸਦੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਨਾਲ ਸੰਪਰਕ ਹਨ। ਬਰਿੰਦਰ ਸਿੰਘ ਉਰਫ ਸੱਜਣ ਪੁੱਤਰ ਰਜਿੰਦਰ ਸਿੰਘ ਵਾਸੀ ਨਵੀਂ ਅਬਾਦੀ ਸ਼ੁਕਰਪੁਰਾ ਮੋਟਰਸਾਈਕਲ ਚਲਾ ਰਿਹਾ ਸੀ। ਗ੍ਰਨੇਡ ਸੁੱਟਣ ਸਮੇਂ ਮੋਟਰਸਾਈਕਲ ਚਲਾ ਰਿਹਾ ਸੀ। ਰਾਹੁਲ ਮਸੀਹ ਪੁੱਤਰ ਲਿੱਟੂ ਮਸੀਹ ਵਾਸੀ ਟਾਵਰ ਵਾਲੀ ਗਲੀ, ਹਰਨਾਮ ਨਗਰ ਬਟਾਲਾ – ਗ੍ਰਨੇਡ ਹਮਲੇ ਤੋਂ ਪਹਿਲਾਂ 1000 ਰੁਪਏ ਅਤੇ ਬਾਅਦ ਵਿੱਚ 10000 ਰੁਪਏ ਲਏ। ਇਬਰਾਹਿਮ ਉਰਫ ਰੋਹਿਤ ਪੁੱਤਰ ਜਸਵਿੰਦਰ ਮਸੀਹ ਵਾਸੀ ਸ਼ੁਕਰਪੁਰਾ -ਹਮਲਾ ਕਰਨ ਵਾਲੀ ਟੀਮ ਦਾ ਹਿੱਸਾ ਸੀ ਅਤੇ ਸੋਹਿਤ ਨਾਲ ਅੰਮ੍ਰਿਤਸਰ ਤੋਂ ਗ੍ਰਨੇਡ ਲੈ ਕੇ ਆਇਆ ਸੀ। ਸੋਹਿਤ ਪੁੱਤਰ ਮੇਜਰ ਮਸੀਹ ਵਾਸੀ ਕਿਲਾ ਦੇਸਾ ਸਿੰਘ, ਜੋ ਕਿ ਸੈਲੂਨ ਚਲਾਉਂਦਾ ਹੈ; ਅਬਰਾਹਿਮ ਨਾਲ ਗ੍ਰਨੇਡ ਲੈ ਕੇ ਆਇਆ। ਸੁਨੀਲ ਕੁਮਾਰ ਪੁੱਤਰ ਸੋਹਣ ਵਾਸੀ ਸ਼ੁਕਰਪੁਰਾ, ਹਮਲੇ ਤੋਂ ਬਾਅਦ ਦੋਸ਼ੀਆਂ ਨੂੰ ਪਨਾਹ ਦਿੱਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BatalaBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

by Navjot
September 6, 2026
0

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ 'ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ ਜਕਾਰਤਾ, 6 ਸਤੰਬਰ...

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

by Navjot
September 6, 2026
0

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ ਬ੍ਰਸੇਲਜ਼, 6 ਸਤੰਬਰ (ਵਿਸ਼ਵ ਵਾਰਤਾ) ਵਿਸ਼ਵ ਨੰਬਰ 1 ਜੈਵਲਿਨ ਥ੍ਰੋਅਰ...

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Navjot
September 6, 2026
0

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ  ...

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

by Navjot
September 6, 2026
0

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ 'ਤੇ ਕੀਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

by Navjot
September 6, 2026
0

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ 'ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ ਜਕਾਰਤਾ, 6 ਸਤੰਬਰ...

Most Popular

Punjab: CM ਭਗਵੰਤ ਮਾਨ ਨੂੰ ਮਿਲੇਗਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ

Punjab: CM ਭਗਵੰਤ ਮਾਨ ਨੂੰ ਮਿਲੇਗਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ

by Ranjit Singh
5 days ago
0

Punjab: CM ਭਗਵੰਤ ਮਾਨ ਨੂੰ ਮਿਲੇਗਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 