• Latest
  • Trending
Punjab Weather: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਹਨੇਰੀ- ਮੀਂਹ ਦਾ ਅਲਰਟ

1 year ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

2 minutes ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

4 minutes ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

6 minutes ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

9 minutes ago
ਪੰਜਾਬ ‘ਚ 15 ਸਤੰਬਰ ਨੂੰ ਬੰਦ ਰਹਿਣਗੇ ਸੇਵਾ ਕੇਂਦਰ

12 minutes ago
ਈਰਾਨ ਵਿੱਚ ਤੇਲ ਟੈਂਕਰ ਧਮਾਕੇ ਕਾਰਨ 11 ਲੋਕਾਂ ਦੀ ਮੌਤ

57 minutes ago
ਰੈਪਰ Bad Bunny ਨੇ ਸੁਪਰ ਬਾਊਲ ਹਾਫਟਾਈਮ ਸ਼ੋਅ ਲਈ ਆਪਣਾ ਪਹਿਲਾ ਐਮੀ ਪੁਰਸਕਾਰ ਜਿੱਤਿਆ

59 minutes ago
Women’s Junior Asia Cup ‘ਚ ਭਾਰਤੀ ਮਹਿਲਾ ਟੀਮ ਦੀ ਲਗਾਤਾਰ ਦੂਜੀ ਜਿੱਤ ; ਮਲੇਸ਼ੀਆ ਨੂੰ 11-1 ਨਾਲ ਹਰਾਇਆ

1 hour ago
ਫਿਲਮ ‘ਸਪੈਸ਼ਲ 26’ ਸਟਾਈਲ ਦੇ ਨਕਲੀ ਇਨਕਮ ਟੈਕਸ ਅਧਿਕਾਰੀਆਂ ਨੇ ਕਾਰੋਬਾਰੀ ਨੂੰ ਕੀਤਾ ਅਗਵਾ , 1 ਕਰੋੜ ਰੁਪਏ ਦੀ ਕੀਤੀ ਮੰਗ

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਲੋਕਾਂ ਦੀ ਮੌਤ ; ਮੁੱਖ ਮੰਤਰੀ ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

Punjab Census 2027 :  ਪੰਜਾਬ ਵਿੱਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ ; ਜਾਤੀ, ਸਿੱਖਿਆ ਅਤੇ ਰੁਜ਼ਗਾਰ ਸਮੇਤ ਪੁੱਛੇ ਜਾਣਗੇ 40 ਸਵਾਲ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Sunday, September 6, 2026
No Result
View All Result
33 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Weather: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਹਨੇਰੀ- ਮੀਂਹ ਦਾ ਅਲਰਟ

ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ

May 21, 2025
in ਖਬਰਾਂ, ਪੰਜਾਬ
Punjab Weather: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਹਨੇਰੀ- ਮੀਂਹ ਦਾ ਅਲਰਟ

Punjab Weather: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਹਨੇਰੀ- ਮੀਂਹ ਦਾ ਅਲਰਟ

– ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ

ਚੰਡੀਗੜ੍ਹ, 21 ਮਈ (ਵਿਸ਼ਵ ਵਾਰਤਾ) ਪੰਜਾਬ ਵਾਸੀਆਂ ਨੂੰ ਅੱਜ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਹਨੇਰੀ- ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਮੌਸਮ ਵਿਭਾਗ ਅਨੁਸਾਰ 21, 23, 24 ਅਤੇ 25 ਤਰੀਕ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ 22 ਤਰੀਕ ਨੂੰ ਮੌਸਮ ਖੁਸ਼ਕ ਰਹੇਗਾ। 26 ਤਰੀਕ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ (21 ਮਈ) ਨੂੰ ਸੂਬੇ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਧੂੜ ਭਰੀ ਹਨੇਰੀ/ਗਰਜ ਦੇ ਨਾਲ ਮੀਂਹ/ਬਿਜਲੀ ਦੇ ਨਾਲ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਸਮੇਂ ਪੰਜਾਬ – ਚੰਡੀਗੜ੍ਹ ਵਿੱਚ ਬਹੁਤ ਗਰਮੀ ਪੈ ਰਹੀ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 1 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਤਾਪਮਾਨ ਨਾਲੋਂ 1.6 ਡਿਗਰੀ ਵੱਧ ਹੈ। ਬੀਤੇ ਕੱਲ੍ਹ ਬਠਿੰਡਾ ਸਭ ਤੋਂ ਗਰਮ ਸ਼ਹਿਰ ਰਿਹਾ ਜਿੱਥੇ ਤਾਪਮਾਨ 45.8 ਡਿਗਰੀ ਦਰਜ ਕੀਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/ 

Tags: Breaking news in PunjabiLatest News In Punjabipunjab newsPunjab news in PunjabiPunjab Weathertop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

by Navjot
September 6, 2026
0

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ 'ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ ਜਕਾਰਤਾ, 6 ਸਤੰਬਰ...

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

by Navjot
September 6, 2026
0

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ ਬ੍ਰਸੇਲਜ਼, 6 ਸਤੰਬਰ (ਵਿਸ਼ਵ ਵਾਰਤਾ) ਵਿਸ਼ਵ ਨੰਬਰ 1 ਜੈਵਲਿਨ ਥ੍ਰੋਅਰ...

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

by Navjot
September 6, 2026
0

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ  ...

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

by Navjot
September 6, 2026
0

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ 'ਤੇ ਕੀਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

by Navjot
September 6, 2026
0

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ 'ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ ਜਕਾਰਤਾ, 6 ਸਤੰਬਰ...

Most Popular

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

by Navjot
6 days ago
0

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ)  ਭਾਰਤ ਨੇ ਹੜ੍ਹਾਂ ਤੋਂ ਬਾਅਦ ਪਣ-ਬਿਜਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 