CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
– ਕਈ ਵੱਡੇ ਫੈਸਲਿਆਂ ਤੇ ਲੱਗੇਗੀ ਮੋਹਰ

ਚੰਡੀਗੜ੍ਹ, 22 ਮਈ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM) ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਬੈਠਕ ਭਲਕੇ 23 ਮਈ ਨੂੰ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ‘ਤੇ ਸਵੇਰੇ 11 ਵਜੇ ਹੋਵੇਗੀ। ਜਿਸ ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























