• Latest
  • Trending
Punjab : ਨਹੀਂ ਰਹੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ

Punjab : ਨਹੀਂ ਰਹੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ

1 year ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

2 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

3 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

4 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

4 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

4 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

5 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

6 hours ago
ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

6 hours ago
Hindi News
English News
Monday, June 15, 2026
No Result
View All Result
31 °c
Chandigarh
33 ° Tue
36 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਨਹੀਂ ਰਹੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ

May 22, 2025
in ਪੰਜਾਬ
Punjab : ਨਹੀਂ ਰਹੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ

ਨਹੀਂ ਰਹੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ

ਚੰਡੀਗੜ੍ਹ, 22 ਮਈ (ਵਿਸ਼ਵ ਵਾਰਤਾ): ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਦਾ ਦਿਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਪਿਛਲੇ ਕੁਝ ਸਮੇ ਤੋਂ ਬਿਮਾਰ ਸਨ ਜਿਸ ਦੇ ਚਲਦਿਆ ਅੱਜ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ, 23 ਮਈ, 2025 ਨੂੰ ਸਵੇਰੇ 11:30 ਵਜੇ ਬੀਰ ਜੀ ਸ਼ਮਸ਼ਾਨਘਾਟ, ਰਾਜਪੁਰਾ ਰੋਡ, ਆਤਮਾ ਰਾਮ ਕੁਮਾਰ ਸਭਾ ਸਕੂਲ, ਪਟਿਆਲਾ ਦੇ ਨੇੜੇ ਕੀਤਾ ਜਾਵੇਗਾ।

ਦੱਸ ਦਈਏ ਕਿ ਡਾ. ਰਤਨ ਸਿੰਘ ਜੱਗੀ, ਪੰਜਾਬੀ ਤੇ ਹਿੰਦੀ ਸਾਹਿਤ ਜਗਤ ਦੇ ਅਤੇ ਵਿਸ਼ੇਸ਼ ਤੌਰ ਤੇ ਗੁਰਮਤਿ ਸਾਹਿਤ ਦੇ ਬਹੁਤ ਹੀ ਪ੍ਰਤੀਸ਼ਿਠਿਤ ਵਿਦਵਾਨ ਸਨ, ਜਿਨ੍ਹਾਂ ਨੇ ਆਪਣੇ ਜੀਵਨ ਕਾਲ ਦਾ 70 ਸਾਲ ਤੋਂ ਵੱਧ ਦਾ ਸਮਾਂ ਪੰਜਾਬੀ/ਹਿੰਦੀ ਸਾਹਿਤ ਅਤੇ ਗੁਰਮਤਿ ਸਾਹਿਤ ਦੀ ਸੇਵਾ ਵਿੱਚ ਸਮਰਪਿਤ ਕੀਤਾ ਹੈ। ਸਾਹਿਤ ਤੇ ਸਿੱਖਿਆ ਦੇ ਖੇਤਰ ਵਿਚ ਪਾਏ ਯੋਗਦਾਨ ਸਦਕਾ ਉਨ੍ਹਾਂ ਨੂੰ ਭਾਰਤ ਸਰਕਾਰ ਨੇ ਪਦਮ ਸ਼੍ਰੀ ਪੁਰਸਕਾਰ, ਪੰਜਾਬ ਸਰਕਾਰ ਨੇ ਪੰਜਾਬੀ ਸਾਹਿਤ ਸ਼੍ਰੋਮਣੀ ਪੁਰਸਕਾਰ ਨਾਲ ਸਨਮਾਨਿਆ। ਉਹ ਆਪਣੇ ਪਿੱਛੇ ਸਾਹਿਤ ਜਗਤ ਲਈ ਆਪਣੀਆਂ ਲਿਖਤਾਂ ਦੇ ਰੂਪ ਵਿਚ ਅਨਮੋਲ ਖ਼ਜ਼ਾਨਾ ਛੱਡ ਗਏ। ਉਨ੍ਹਾਂ ਨੇ 100 ਤੋਂ ਵੀ ਵੱਧ ਕਿਤਾਬਾਂ ਲਿਖੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

by Ankit
June 15, 2026
0

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ);-...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Most Popular

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

by Jaspreet Kaur
3 weeks ago
0

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ ਨਵੀ ਦਿੱਲੀ, 25 ਮਈ (ਵਿਸ਼ਵ ਵਾਰਤਾ) : ਰਾਸ਼ਟਰਪਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 