• Latest
  • Trending
PATIALA NEWS -ਨਸ਼ਿਆਂ ਦੇ ਖਾਤਮੇ ਲਈ ਪਿੰਡਾਂ ਦੇ ਲੋਕ ਹੋਏ ਇਕਜੁੱਟ : ਡਾ. ਬਲਬੀਰ ਸਿੰਘ

1 year ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

13 minutes ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

16 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

23 minutes ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

36 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

41 minutes ago

45 minutes ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

2 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

3 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

4 hours ago
Hindi News
English News
Wednesday, November 11, 2026
No Result
View All Result
23 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PATIALA NEWS -ਨਸ਼ਿਆਂ ਦੇ ਖਾਤਮੇ ਲਈ ਪਿੰਡਾਂ ਦੇ ਲੋਕ ਹੋਏ ਇਕਜੁੱਟ : ਡਾ. ਬਲਬੀਰ ਸਿੰਘ

May 22, 2025
in ਸਿਹਤ, ਖਬਰਾਂ, ਪੰਜਾਬ
PATIALA NEWS -ਨਸ਼ਿਆਂ ਦੇ ਖਾਤਮੇ ਲਈ ਪਿੰਡਾਂ ਦੇ ਲੋਕ ਹੋਏ ਇਕਜੁੱਟ : ਡਾ. ਬਲਬੀਰ ਸਿੰਘ

ਨਸ਼ਿਆਂ ਖਿਲਾਫ਼ ਲੜਾਈ ਪੰਜਾਬੀਆਂ ਦੇ ਵਜੂਦ ਦੀ ਲੜਾਈ, ਹਰੇਕ ਪੰਜਾਬੀ ਕਰੇ ਸਹਿਯੋਗ : ਕੈਬਨਿਟ ਮੰਤਰੀ

-ਕਿਹਾ, ਪਹਿਲਾ ਲੋਕ ਨਸ਼ਾ ਤਸਕਰਾਂ ਤੋਂ ਡਰਦੇ ਸਨ ਤੇ ਹੁਣ ਨਸ਼ਾ ਤਸਕਰ ਲੋਕਾਂ ਤੋਂ ਡਰ ਕੇ ਭੱਜਣ ਲੱਗੇ

-ਸਿਹਤ ਮੰਤਰੀ ਨੇ ਪਿੰਡ ਕਾਲਵਾ, ਹਰਦਾਸਪੁਰ ਤੇ ਬਾਰਨ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਹੋਣ ਦੀ ਖੁਆਈ ਸਹੁੰ

PATIALA NEWS -ਨਸ਼ਿਆਂ ਦੇ ਖਾਤਮੇ ਲਈ ਪਿੰਡਾਂ ਦੇ ਲੋਕ ਹੋਏ ਇਕਜੁੱਟ : ਡਾ. ਬਲਬੀਰ ਸਿੰਘ

ਪਟਿਆਲਾ, 22 ਮਈ (ਵਿਸ਼ਵ ਵਾਰਤਾ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਲਏ ਅਹਿਦ ਤਹਿਤ ਸੂਬੇ ਭਰ ‘ਚ ਚੱਲ ਰਹੀ ਨਸ਼ਾ ਮੁਕਤੀ ਯਾਤਰਾ ਦੀ ਪਟਿਆਲਾ ਦਿਹਾਤੀ ਹਲਕੇ ‘ਚ ਅਗਵਾਈ ਕਰ ਰਹੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪਿੰਡਾਂ ਦੇ ਲੋਕ ਇਕਜੁੱਟ ਹੋ ਗਏ ਹਨ ਤੇ ਹੁਣ ਓਹ ਦਿਨ ਦੂਰ ਨਹੀਂ ਜਦ ਪੰਜਾਬ ਪੂਰਨ ਤੌਰ ‘ਤੇ ਨਸ਼ਾ ਮੁਕਤ ਹੋ ਜਾਵੇਗਾ।
ਪਟਿਆਲਾ ਦੇ ਪਿੰਡ ਕਾਲਵਾ, ਹਰਦਾਸਪੁਰ ਤੇ ਬਾਰਨ ਦੇ ਵਸਨੀਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਹੋਣ ਦੀ ਸਹੁੰ ਖੁਆਉਂਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਲੜਾਈ ਪੰਜਾਬੀਆਂ ਦੇ ਵਜੂਦ ਦੀ ਲੜਾਈ ਹੈ ਇਸ ਲਈ ਹਰੇਕ ਪੰਜਾਬੀ ਇਸ ਲੜਾਈ ਵਿੱਚ ਸਹਿਯੋਗ ਕਰੇ। ਉਨ੍ਹਾਂ ਕਿਹਾ ਕਿ ਪਿੰਡਾਂ ‘ਚ ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜੋ ਪਿੰਡਾਂ ਵਿੱਚ ਨਸ਼ਾ ਵੇਚਣ ਵਾਲੇ ਅਤੇ ਨਸ਼ਾ ਕਰਨ ਵਾਲੇ ‘ਤੇ ਨਿਗਾਹ ਰੱਖਣਗੀਆਂ ਅਤੇ ਇਸ ਦੀ ਸੂਚਨਾ ਇਲਾਕੇ ਦੇ ਐਸ.ਡੀ.ਐਮ. ਅਤੇ ਐਸ.ਐਚ.ਓ. ਤੱਕ ਪਹੁੰਚਾਉਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲੇ ਵਿਅਕਤੀਆਂ ਦੇ ਇਲਾਜ ਦੇ ਪੁਖਤਾ ਪ੍ਰਬੰਧ ਕਰਨ ਸਮੇਤ ਉਨ੍ਹਾਂ ਨੂੰ ਠੀਕ ਹੋਣ ਤੋਂ ਬਾਅਦ ਸਮਾਜ ਦੀ ਮੁਖ ਧਾਰਾ ‘ਚ ਸ਼ਾਮਲ ਕਰਨ ਦੇ ਉਦੇਸ਼ ਨਾਲ ਕਿੱਤਾ ਮੁਖੀ ਕੋਰਸ ਕਰਵਾਉਣ ਦੇ ਪ੍ਰਬੰਧ ਵੀ ਕੀਤੇ ਗਏ ਹਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਹਿਲਾ ਲੋਕ ਨਸ਼ਾ ਤਸਕਰਾਂ ਤੋਂ ਡਰਦੇ ਸਨ, ਪਰ ਹੁਣ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕੀਤੀ ਗਈ ਸਖਤ ਕਾਰਵਾਈ ਤੋਂ ਬਾਅਦ ਹੁਣ ਨਸ਼ਾ ਤਸਕਰ ਲੋਕਾਂ ਤੋਂ ਡਰਕੇ ਭੱਜਣ ਲੱਗੇ ਹਨ ਤੇ ਕਈ ਨਸ਼ਾ ਤਸਕਰ ਆਪਣੇ ਘਰਾਂ ਨੂੰ ਜਿੰਦਰੇ ਲਗਾ ਕੇ ਸੂਬਾ ਤੱਕ ਛੱਡਕੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨਸ਼ਾ ਤਸਕਰਾਂ ਨੇ ਨਸ਼ੇ ਦੀ ਕਮਾਈ ਨਾਲ ਕੋਈ ਜਾਇਦਾਦ ਬਣਾਈ ਹੈ ਪੰਜਾਬ ਸਰਕਾਰ ਉਸ ‘ਤੇ ਵੀ ਕਾਰਵਾਈ ਕਰੇਗੀ।
ਸਿਹਤ ਮੰਤਰੀ ਨੇ ਲੋਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਚਕਾਰ ਮਜ਼ਬੂਤ ਸਹਿਯੋਗ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ ਸਬੰਧੀ ਕੋਈ ਵੀ ਵਿਅਕਤੀ ਵਟਸਐਪ ਹੈਲਪਲਾਈਨ 97791-00200 ਰਾਹੀਂ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਲੋਕਾਂ ਵੱਲੋਂ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾ ਰਹੀ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ।
ਇਸ ਮੌਕੇ ਪਟਿਆਲਾ ਦਿਹਾਤੀ ਕੁਆਰਡੀਨੇਟਰ ਹਰਪਾਲ ਸਿੰਘ ਵਿਰਕ, ਡੀ.ਐਸ.ਪੀ ਮਨੋਜ ਗੋਰਸੀ, ਬੀਡੀਪੀਓ ਬਲਜੀਤ ਸਿੰਘ ਸੋਹੀ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।

PATIALA NEWS

Tags: Aam Aadmi Party asks 'What is the relationship' www.wishavwarta.inaapbhagwantmaanBreaking news in PunjabDR BALBIR SINGHFASTEST NEWSLatest Punjab newsPunjab ministerPUNJAB NEWS SERVICEpunjabi newsWEB PORTAL NEWSWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

by Navjot
November 11, 2026
0

     ਭੁਲੱਥ, 11 ਨਵੰਬਰ (ਵਿਸ਼ਵ ਵਾਰਤਾ)  ਖੇਡ ਪ੍ਰਮੋਟਰ ਦਲਜੀਤ ਸਿੰਘ ਨਡਾਲਾ ਦੀ ਅਗਵਾਈ ਹੇਠ ਸਥਾਨਕ ਪ੍ਰਿੰਸ ਰਿਜ਼ੋਰਟ ਵਿਖੇ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ...

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 11, 2026
0

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਮੇਰਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

by Navjot
November 11, 2026
0

    ਕਪੂਰਥਲਾ, 11 ਨਵੰਬਰ (ਵਿਸ਼ਵ ਵਾਰਤਾ)  ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਾਲਵਾਂ ਵਿਖੇ ਪਰਾਲੀ ਦੇ ਡੰਪ ਵਿੱਚ ਅਚਾਨਕ ਭਿਆਨਕ ਅੱਗ...

Most Popular

ਜੇਪੀ ਨੱਡਾ ਨੇ ਆਰਐਮਐਲ ਹਸਪਤਾਲ ਵਿਖੇ ਸੇਵਾਵਾਂ ਦੀ ਕੀਤੀ ਸਮੀਖਿਆ

ਜੇਪੀ ਨੱਡਾ ਨੇ ਆਰਐਮਐਲ ਹਸਪਤਾਲ ਵਿਖੇ ਸੇਵਾਵਾਂ ਦੀ ਕੀਤੀ ਸਮੀਖਿਆ

by Navjot
3 weeks ago
0

  ਨਵੀਂ ਦਿੱਲੀ, 24 ਅਕਤੂਬਰ (ਵਿਸ਼ਵ ਵਾਰਤਾ) ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਸ਼ੁੱਕਰਵਾਰ ਨੂੰ ਅਟਲ ਬਿਹਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 