• Latest
  • Trending
PUNJABI  ਸਹਿਤ ਅਕਾਡਮੀ ਲੁਧਿਆਣਾ ਵਲੋਂ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ

PUNJABI ਸਹਿਤ ਅਕਾਡਮੀ ਲੁਧਿਆਣਾ ਵਲੋਂ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ

1 year ago
Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

30 minutes ago
Punjab: ਗਿਆਸਪੁਰਾ ਮਾਮਲੇ ’ਚ ਅਕਾਲ ਤਖ਼ਤ ਸਾਹਿਬ ‘ਤੇ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਬਦਲੀ ਤਰੀਕ

Punjab: ਗਿਆਸਪੁਰਾ ਮਾਮਲੇ ’ਚ ਅਕਾਲ ਤਖ਼ਤ ਸਾਹਿਬ ‘ਤੇ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਬਦਲੀ ਤਰੀਕ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

2 hours ago
Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

2 hours ago
National: ਏਅਰ ਇੰਡੀਆ ਦੀ ਉਡਾਣ ‘ਚ ਬੰਬ ਦੀ ਧਮਕੀ

National: ਏਅਰ ਇੰਡੀਆ ਦੀ ਉਡਾਣ ‘ਚ ਬੰਬ ਦੀ ਧਮਕੀ

3 hours ago
National: ਕਾਕਰੋਚ ਜਨਤਾ ਪਾਰਟੀ ਦੇ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਭੇਜਿਆ

National: ਕਾਕਰੋਚ ਜਨਤਾ ਪਾਰਟੀ ਦੇ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਭੇਜਿਆ

3 hours ago
Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ

Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ

4 hours ago
National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

National: ਇੰਡੀਆ ਸਕਿੱਲਜ਼ 2026-27’ ਲਈ ਰਜਿਸਟ੍ਰੇਸ਼ਨ ਦਾ ਮੁੜ ਖੁੱਲ੍ਹਿਆ ਮੌਕਾ, 19 ਅਕਤੂਬਰ ਤੱਕ ਕੀਤਾ ਜਾ ਸਕੇਗਾ ਅਪਲਾਈ

4 hours ago
National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

5 hours ago
Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

Punjab ‘ਚ ਅੱਜ ਤੋਂ ਬਦਲੇਗਾ ਮੌਸਮ: ਗੜੇਮਾਰੀ ਅਤੇ ਤੂਫਾਨ ਦੀ ਚੇਤਾਵਨੀ ਜਾਰੀ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Wednesday, October 14, 2026
No Result
View All Result
31 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJABI ਸਹਿਤ ਅਕਾਡਮੀ ਲੁਧਿਆਣਾ ਵਲੋਂ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ

May 22, 2025
in ਸਾਹਿਤਕ
PUNJABI  ਸਹਿਤ ਅਕਾਡਮੀ ਲੁਧਿਆਣਾ ਵਲੋਂ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ

PUNJABI  ਸਹਿਤ ਅਕਾਡਮੀ ਲੁਧਿਆਣਾ ਵਲੋਂ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ  : 22 ਮਈ (ਵਿਸ਼ਵ ਵਾਰਤਾ)-ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਅਤੇ ਸਮੂਹ
ਮੈਂਬਰਾਂ ਵਲੋਂ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ
ਪ੍ਰਗਟਾਵਾ ਕੀਤਾ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ
ਪ੍ਰਗਟਾਵਾ ਕਰਦਿਆਂ ਕਿਹਾ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਪੰਜਾਬੀ ਅਤੇ ਦੂਸਰੀਆਂ
ਭਾਸ਼ਾਵਾਂ ਵਿਸ਼ੇਸ਼ ਕਰਕੇ ਸਿੱਖ ਸਾਹਿਤ, ਗੁਰਬਾਣੀ ਵਿਆਖਿਆ ਅਤੇ ਹਿੰਦੀ ਦੇ ਸਾਹਿਤਕ
ਅਧਿਐਨ ਲਈ ਜਾਣੇ ਜਾਂਦੀ ਸ਼ਖ਼ਸੀਅਤ ਸਨ। ਉਨ੍ਹਾਂ ਦੇ ਵੱਡੇ ਸਾਹਿਤਕ ਕਾਰਜਾਂ ਦਾ ਉਨ੍ਹਾਂ
ਦੇ ਵਿਦਿਆਰਥੀਆਂ, ਖੋਜਕਾਰਾਂ ਅਤੇ ਸਮੁੱਚੇ ਪੰਜਾਬੀਆਂ ’ਤੇ ਲੰਮਾ ਸਮਾਂ ਪ੍ਰਭਾਵ
ਰਹੇਗਾ। ਸੀਨੀ. ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਡਾ. ਰਤਨ ਸਿੰਘ ਜੱਗੀ ਜੀ ਦਾ
ਕੀਤਾ ਕਾਰਜ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ
ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਕਾਡਮੀ ਦੇ ਜੀਵਨ ਮੈਂਬਰ ਡਾ. ਗੁਰਸ਼ਰਨ ਕੌਰ
ਜੱਗੀ ਦੇ ਜੀਵਨ ਸਾਥੀ ਅਤੇ ਪ੍ਰਸਿੱਧ ਵਿਦਵਾਨ ਡਾ. ਰਤਨ ਸਿੰਘ ਜੱਗੀ ਜੀ ਨੇ ਡੇਢ ਸੌ ਦੇ
ਕਰੀਬ ਪੁਸਤਕਾਂ ਦੀ ਰਚਨਾ ਕੀਤੀ। ਡਾ. ਸਾਹਿਬ ਗੁਰਮਤਿ ਅਤੇ ਭਗਤੀ ਲਹਿਰ ਦੇ ਵਿਸ਼ੇਸ਼ੱਗ
ਸਨ। ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਸ਼੍ਰੋਮਣੀ ਸਾਹਿਤ ਪੁਰਸਕਾਰ ਨਾਲ ਵੀ ਨਿਵਾਜਿਆ
ਗਿਆ ਸੀ। ਉਨ੍ਹਾਂ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ
ਅੰਮਿ੍ਰਤਸਰ, ਮਗਧ ਯੂਨੀਵਰਸਿਟੀ ਬੋਧ ਗਯਾ ਵਲੋਂ ਡੀ.ਲਿੱਟ ਦੀ ਡਿਗਰੀ ਮਿਲੀ ਹੋਈ ਸੀ।
ਉਨ੍ਹਾਂ ਨੂੰ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਰਵਉੱਚ ਸਨਮਾਨ ਫ਼ੈਲੋਸ਼ਿਪ ਨਾਲ
ਸਨਮਾਨਿਤ ਕੀਤਾ ਸੀ। ਅਨੇਕਾਂ ਮਾਣ-ਸਨਮਾਨਾਂ ਤੋਂ ਇਲਾਵਾ ਉਹ ਕਈ ਯੂਨੀਵਰਸਿਟੀਆਂ ਦੇ
ਫ਼ੈਲੋ ਸਨ। ਡਾ. ਰਤਨ ਸਿੰਘ ਜੱਗੀ ਜੀ ਦੇ ਦੇਹਾਂਤ ਨਾਲ ਪੰਜਾਬੀ ਸਾਹਿਤ ਜਗਤ ਅਤੇ
ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ਅਕਾਡਮੀ ਪਰਿਵਾਰ
ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ
ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ,
ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ,
ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ ਕੋਚਰ, ਜਨਮੇਜਾ
ਸਿੰਘ ਜੌਹਲ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ,
ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ
ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ
ਭੱਠਲ, ਵਰਗਿਸ ਸਲਾਮਤ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ
ਅਤੇ ਕਰਮਜੀਤ ਸਿੰਘ ਗਰੇਵਾਲ ਸਮੇਤ ਸਮੂਹ ਮੈਂਬਰ ਸ਼ਾਮਲ ਹਨ।

ਡਾ ਗੁਲਜ਼ਾਰ ਸਿੰਘ ਪੰਧੇਰ
ਜਨਰਲ ਸਕੱਤਰ

Tags: Latest Punjab newslocal newsLudhiana Newspunjabipunjabi newsSTUDY NEWSWISHAVWARTA LATEST PUNJABI NEWS
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

by Navjot
October 8, 2026
0

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ    ਨਵੀਂ ਦਿੱਲੀ, 8 ਅਕਤੂਬਰ (ਵਿਸ਼ਵ ਵਾਰਤਾ): ਕੈਨੇਡੀਅਨ ਕਲਾਸੀਕਲ...

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

by Ranjit Singh
October 2, 2026
0

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ...

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

by Ranjit Singh
September 22, 2026
0

Punjab: ਵਿਸ਼ਵ ਪ੍ਰਸਿੱਧ ਫੋਟੋ ਕਲਾਕਾਰ ਤੇ ਪੰਜਾਬੀ ਲੇਖਕ ਹਰਭਜਨ ਸਿੰਘ ਬਾਜਵਾ ਦੀ ਬਟਾਲਾ ਵਿੱਚ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ -...

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

by Ranjit Singh
September 9, 2026
0

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

by Ranjit Singh
October 14, 2026
0

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ ਮਾਨਸਾ, 14 ਅਕਤੂਬਰ 2026 (ਵਿਸ਼ਵ ਵਾਰਤਾ): ਮਾਨਸਾ ਵਿੱਚ...

Most Popular

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

ਸਤਿਕਾਰ ਸੋਧ ਐਕਟ ‘ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ

by Jaspreet Kaur
2 weeks ago
0

ਸਤਿਕਾਰ ਸੋਧ ਐਕਟ 'ਤੇ ਸੀਐੱਮ ਮਾਨ ਦੀ 7 ਮੈਂਬਰੀ ਕਮੇਟੀ ਨਾਲ ਹੋਈ ਅਹਿਮ ਬੈਠਕ ਚੰਡੀਗੜ੍ਹ, 27 ਸਤੰਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 