• Latest
  • Trending
Phagwara: CIA ਇੰਚਾਰਜ ਸਮੇਤ 4 ਪੁਲਿਸ ਮੁਲਾਜ਼ਮ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ

1 year ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

4 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

5 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

6 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਅਧਿਕਾਰੀਆਂ/ ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਤਾਰੀਕ ‘ਚ ਕੀਤਾ ਵਾਧਾ, ਨਵਾਂ ਨੋਟੀਫਿਕੇਸ਼ਨ ਜਾਰੀ

7 hours ago
ਮੰਤਰੀ ਸੰਜੀਵ ਅਰੋੜਾ ਨੂੰ ਨਹੀਂ ਮਿਲੀ ਰਾਹਤ! ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ

ਦਿੱਲੀ-NCR ‘ਚ ਬਦਲਿਆ ਮੌਸਮ ਦਾ ਮਿਜ਼ਾਜ :ਧੂੜ ਭਰੀ ਹਨੇਰੀ ਮਗਰੋਂ ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

Hindi News
English News
Tuesday, June 16, 2026
No Result
View All Result
30 °c
Chandigarh
34 ° Tue
35 ° Wed
35 ° Thu
37 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Phagwara: CIA ਇੰਚਾਰਜ ਸਮੇਤ 4 ਪੁਲਿਸ ਮੁਲਾਜ਼ਮ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ

- ਡੀਆਈਜੀ ਨਵੀਨ ਸਿੰਗਲਾ ਨੇ ਕੀਤੇ ਵੱਡੇ ਖੁਲਾਸੇ

May 23, 2025
in ਪੰਜਾਬ
Phagwara: CIA ਇੰਚਾਰਜ ਸਮੇਤ 4 ਪੁਲਿਸ ਮੁਲਾਜ਼ਮ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ

Phagwara: CIA ਇੰਚਾਰਜ ਸਮੇਤ 4 ਪੁਲਿਸ ਮੁਲਾਜ਼ਮ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ

– ਡੀਆਈਜੀ ਨਵੀਨ ਸਿੰਗਲਾ ਨੇ ਕੀਤੇ ਵੱਡੇ ਖੁਲਾਸੇ 

ਕਪੂਰਥਲਾ, 23 ਮਈ (ਵਿਸ਼ਵ ਵਾਰਤਾ): ਫਗਵਾੜਾ ਵਿੱਚ ਸੀਆਈਏ ਇੰਚਾਰਜ ਸਮੇਤ 4 ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ‘ਚ ਇਕ ਸੀਆਈਏ ਇੰਚਾਰਜ, 2 ਏਐਸਆਈ ਤੇ ਇਕ ਕਾਂਸਟੇਬਲ ਸ਼ਾਮਲ ਹਨ। ਗ੍ਰਿਫ਼ਤਾਰ ਕੀਤੇ ਗਏ ਪੁਲਿਸ ਮੁਲਾਜ਼ਮਾਂ ਵਿੱਚ ਸੀਆਈਏ ਇੰਚਾਰਜ ਬਿਸਮਨ ਸਿੰਘ ਮਾਹੀ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਏਐਸਆਈ ਨਿਰਮਲ ਕੁਮਾਰ, ਏਐਸਆਈ ਜਸਵਿੰਦਰ ਸਿੰਘ ਅਤੇ ਕਾਂਸਟੇਬਲ ਜਗਰੂਪ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਰੇ ਦੋਸ਼ੀਆਂ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਇੱਕ ਤਸਕਰ ਨੂੰ ਹਿਰਾਸਤ ਵਿੱਚੋਂ ਛੁਡਾਉਣ ਲਈ 2.5 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਡੀਆਈਜੀ ਸਿੰਗਲਾ ਨੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਵੱਡੇ ਪੱਧਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਵਿਭਾਗ ਦੇ ਹੋਰ ਅਜਿਹੇ ਭ੍ਰਿਸ਼ਟ ਪੁਲਿਸ ਮੁਲਾਜ਼ਮਾਂ ਦੀ ਪਛਾਣ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

by Jaspreet Kaur
June 15, 2026
0

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ ਲੁਧਿਆਣਾ, 15 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਾਹਨੇਵਾਲ ਦੀ ਰਹਿਣ ਵਾਲੀ...

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

by Ankit
June 15, 2026
0

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ);-...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

Most Popular

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

1 week ago
0

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ ਚੰਡੀਗੜ੍ਹ, 5 ਜੂਨ (ਵਿਸ਼ਵ ਵਾਰਤਾ);-...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 