ਚੰਡੀਗੜ, 13 ਦਸਬੰਰ (ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਅੱਜ ਸ਼ੁਰੂ ਹੋ ਗਿਆ। ਪਹਿਲੇ ਦਿਨ ਵੱਖ-ਵੱਖ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਹ ਇਜਲਾਸ 15 ਦਸੰਬਰ ਤੱਕ ਚੱਲਣਾ ਸੀ ਪਰ ਹੁਣ ਇਸ ਦਾ ਸਮਾਂ ਘਟਾ ਕੇ 14 ਦਸੰਬਰ ਤੱਕ ਕਰ ਦਿੱਤਾ ਗਿਆ ਹੈ, ਭਾਵ ਕੱਲ੍ਹ ਸ਼ੁੱਕਰਵਾਰ ਨੂੰ ਹੀ ਸੈਸ਼ਨ ਦੀ ਬੈਠਕ ਹੋਵੇਗੀ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।
ਸਾਬਕਾ ਕੇਂਦਰੀ ਮੰਤਰੀ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਦੇਹਾਂਤ
ਸਾਬਕਾ ਕੇਂਦਰੀ ਮੰਤਰੀ ਵੀ ਸ਼੍ਰੀਨਿਵਾਸ ਪ੍ਰਸਾਦ ਦਾ ਦੇਹਾਂਤ ਚੰਡੀਗੜ੍ਹ,29 ਅਪ੍ਰੈਲ(ਵਿਸ਼ਵ ਵਾਰਤਾ) ਚਾਮਰਾਜਨਗਰ ਦੇ ਸੰਸਦ ਮੈਂਬਰ, ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ...