• Latest
  • Trending
Punjab : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ ‘ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

Punjab : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ ‘ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

1 year ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

15 minutes ago
ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

33 minutes ago
ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ

ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ

46 minutes ago
ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.

ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.

46 minutes ago
LPG ਸਿਲੰਡਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ! ਬਦਲ ਗਏ ਗੈਸ ਸਿਲੰਡਰ ਬੁੱਕ ਕਰਨ ਦੇ ਨਿਯਮ

LPG ਸਿਲੰਡਰ ਨੂੰ ਲੈ ਕੇ ਸਰਕਾਰ ਦਾ ਵੱਡਾ ਫੈਸਲਾ! ਬਦਲ ਗਏ ਗੈਸ ਸਿਲੰਡਰ ਬੁੱਕ ਕਰਨ ਦੇ ਨਿਯਮ

56 minutes ago
ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

1 hour ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ

1 hour ago
ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

1 hour ago
ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

2 hours ago
ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ – ਓਧਰ,   ਦੇਖੋ ਸੂਚੀ

ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ – ਓਧਰ, ਦੇਖੋ ਸੂਚੀ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

4 hours ago
Hindi News
English News
Monday, September 7, 2026
No Result
View All Result
28 °c
Chandigarh
30 ° Tue
31 ° Wed
31 ° Thu
30 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ ‘ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

- ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ

May 23, 2025
in ਖਬਰਾਂ, ਪੰਜਾਬ
Punjab : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ ‘ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

Punjab : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ ‘ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ 

ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਮਾਜ ਲਈ ਚਿੰਤਾਜਨਕ-ਰਾਜ ਲਾਲੀ ਗਿੱਲ

ਅੰਮ੍ਰਿਤਸਰ 23 ਮਈ: ਪੰਜਾਬ (Punjab) ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਖੁਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ਤੇ ਹੀ ਪੁਲਿਸ ਅਧਿਕਾਰੀਆਂ ਨੂੰ ਸ਼ਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵਲੋ 35 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਮੌਕੇ ਤੇ 30 ਹੋਰ ਪ੍ਰਾਪਤ ਹੋਏ ਕੇਸ ਵੀ ਸੁਣੇ।

ਚੇਅਰਪਰਸਨ ਨੇ ਕਿਹਾ ਕਿ ਕਮਿਸ਼ਨ ਹਰੇਕ ਜ਼ਿਲੇ ਅੰਦਰ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਨਿਪਟਾਰਾ ਕਰੇਗਾ। ਉਨ੍ਹਾ ਦੱਸਿਆ ਕਿ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਕਮਿਸ਼ਨ ਤੱਕ ਆਪਣੀ ਪਹੁੰਚ ਨਹੀ ਕਰ ਪਾਉਦੀਆਂ, ਇਸ ਲਈ ਕਮਿਸ਼ਨ ਵਲੋ ਜਿਲ੍ਹਿਆਂ ਅੰਦਰ ਹੀ ਲੋਕ ਦਰਬਾਰ ਲਗਾ ਕੇ ਮੁਸ਼ਕਲਾਂ ਨੂੰ ਸੁਣਿਆ ਜਾਂਦਾ ਹੈ ਤੇ ਕੋ਼ਸਿਸ ਕੀਤੀ ਜਾਂਦੀ ਹੈ ਕਿ ਮੌਕੇ ਤੇ ਹੀ ਸਕਾਇਤਾਂ ਦਾ ਨਿਪਟਾਰਾ ਹੋ ਸਕੇ। ਪੈ੍ਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਕਮਿਸ਼ਨ ਤੇ ਕੋਈ ਸਿਆਸੀ ਦਬਾਅ ਨਹੀ ਹੈ ਅਤੇ ਕਮਿਸ਼ਨ ਨਿਰਪੱਖ ਹੋ ਕੇ ਕੇਸਾਂ ਦੀ ਜਾਂਚ ਕਰਦਾ ਹੈ।

ਰਾਜ ਲਾਲੀ ਗਿੱਲ ਨੇ ਕਿਹਾ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ ਪੁਲਿਸ ਲਾਈਨਜ ਵਿਖੇ ਔਰਤਾਂ ਦੀਆਂ ਸਮੱਸਿਆਵਾਂ ਸੁਨਣ ਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਲਗਾਈ ਲੋਕ ਅਦਾਲਤ ਮੌਕੇ ਰਾਜ ਲਾਲੀ ਗਿੱਲ ਨੇ ਕਿਹਾ ਕਿ ਮੁੰਡੇ-ਕੁੜੀਆਂ ਤੇ ਇੱਥੋਂ ਤੱਕ ਕਿ ਕਈ ਵਿਆਹੇ ਹੋਏ ਮਰਦ ਤੇ ਔਰਤਾਂ ਵੀ ਲਿਵ ਇਨ ਰਿਲੇਸ਼ਨ ਦੀ ਇਸ ਬੁਰਾਈ ਵੱਲ ਧੱਕੇ ਜਾ ਰਹੇ ਹਨ ਜੋ ਕਿ ਸਾਡੇ ਸਮਾਜ ਨੂੰ ਸਿਊਂਕ ਵਾਂਗ ਖਾ ਰਹੀ ਹੈ, ਜਿਸ ਤੋਂ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਹ ਰਾਜ ਸਰਕਾਰ ਨੂੰ ਇਸ ਮਾਮਲੇ ‘ਤੇ ਕਾਨੂੰਨ ਵਿੱਚ ਸੋਧ ਕਰਨ ਲਈ ਲਿਖ ਰਹੇ ਹਨ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਲੋਕ ਅਦਾਲਤ ਮੌਕੇ 35 ਦੇ ਕਰੀਬ ਮਾਮਲਿਆਂ ਦੀ ਸੁਣਵਾਈ ਕਰਦਿਆਂ ਬਹੁਤੇ ਕੇਸਾਂ ਵਿੱਚ ਪੁਲਿਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਹ ਧਾਰਨਾ ਹੈ ਕਿ ਕਿਸੇ ਵੀ ਪੀੜਤ ਮਹਿਲਾ ਦੀ ਪੂਰੀ ਸੁਣਵਾਈ ਹੋਵੇ ਅਤੇ ਉਸਨੂੰ ਸਮਾਂਬੱਧ ਢੰਗ ਨਾਲ ਤਰਕਸੰਗਤ ਨਿਆਂ ਪ੍ਰਦਾਨ ਕੀਤਾ ਜਾਵੇ। ਰਾਜ ਲਾਲੀ ਗਿੱਲ ਨੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਔਰਤਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ ‘ਚ ਮਹਿਲਾ ਕਮਿਸ਼ਨ ਬਹੁਤ ਸਖ਼ਤ ਹੈ, ਇਸ ਲਈ ਕਿਸੇ ਵੀ ਆਮ-ਖਾਸ ਵਿਅਕਤੀ ਨੂੰ ਮਹਿਲਾਵਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਮੰਦੀ ਸ਼ਬਦਾਲਵੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਮਿਸ਼ਨ ਉਤੇ ਸਿਆਸੀ ਦਬਾਅ ਬਾਰੇ ਪੁੱਛੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਕਮਿਸ਼ਨ ਕਿਸੇ ਨਾਲ ਧੱਕਾ ਨਹੀਂ ਹੋਣ ਦਿੰਦਾ ਅਤੇ ਸਾਰੇ ਮਾਮਲਿਆਂ ‘ਚ ਮੀਡੀਏਸ਼ਨ (ਸਾਲਸੀ) ਦੀ ਭੂਮਿਕਾ ਨਿਭਾਉਂਦੇ ਹੋਏ ਬਿਨ੍ਹਾਂ ਕਿਸੇ ਸਿਆਸੀ ਜਾਂ ਹੋਰ ਦਬਾਅ ਦੇ ਪੀੜਤਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਆਂ ਦਿਵਾਉਣ ਦੇ ਟੀਚੇ ਨੂੰ ਪੂਰਾ ਕਰ ਰਿਹਾ ਹੈ।

ਚੇਅਰਪਰਸਨ ਲਾਲੀ ਗਿੱਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਰਚ 2024 ‘ਚ ਅਹੁਦਾ ਸੰਭਾਲੇ ਜਾਣ ਤੋਂ ਹੁਣ ਤੱਕ ਕਰੀਬ 2500 ਤੋ ਵੱਧ ਮਾਮਲੇ ਸੁਣਵਾਈ ਲਈ ਆਏ, ਜਿਨ੍ਹਾਂ ‘ਚੋਂ 70 ਫ਼ੀਸਦੀ ਦਾ ਨਿਪਟਾਰਾ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂ, ਜਾਇਦਾਦ ਨਾਲ ਸਬੰਧਤ, ਐਨ.ਆਰ.ਆਈ. ਵਿਆਹ, ਦਾਜ-ਦਹੇਜ, ਲੜਕੀਆਂ ਤੇ ਔਰਤਾਂ ਦਾ ਸੋਸ਼ਣ, ਲਿਵ ਇਨ ਰਿਲੇਸ਼ਨ, ਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ। ਰਾਜ ਲਾਲੀ ਗਿੱਲ ਨੇ ਕਿਹਾ ਕਿ ਮੌਜੂਦਾ ਸਮੇਂ ਛੋਟੀ-ਛੋਟੀ ਗੱਲ ਬਰਦਾਸ਼ਤ ਨਾ ਕਰਨਾ ਅਤੇ ਸਹਿਣਸ਼ੀਲਤਾ ਘਟਣ ਕਰਕੇ ਪਰਿਵਾਰਾਂ ‘ਚ ਖਿੱਚੋਤਾਣ ਤੇ ਝਗੜੇ ਵੱਧ ਰਹੇ ਹਨ। ਉਨ੍ਹਾਂ ਕਿਹਾ ਕਿ ਬਿਰਧ ਆਸ਼ਰਮਾਂ ਦਾ ਵਧਣਾ ਵੀ ਸਾਡੇ ਸਮਾਜ ਲਈ ਚਿੰਤਾਜਨਕ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

by Ankit
September 7, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ —...

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

by Ankit
September 7, 2026
0

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ ਪੁਲਿਸ ਟੀਮਾਂ ਨੇ 225 ਵਿਅਕਤੀਆਂ...

ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ

ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ

by Jaspreet Kaur
September 7, 2026
0

ਪਾਕਿਸਤਾਨ ਦੀ ਕਪਤਾਨ 'ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ ਨਵੀ ਦਿੱਲੀ , 7 ਸਤੰਬਰ...

ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.

ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.

by Ankit
September 7, 2026
0

ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

by Ankit
September 7, 2026
0

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ —...

Most Popular

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

by Jaspreet Kaur
4 weeks ago
0

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ ਅੰਮ੍ਰਿਤਸਰ, 10 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 