• Latest
  • Trending
IPL 2025 : ਰਾਇਲਜ਼ ਚੈਲੇਂਜਰਜ਼ ਬੰਗਲੌਰ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੈਚ

1 year ago
ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

19 minutes ago
ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

52 minutes ago
ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ

60 minutes ago
ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

2 hours ago
ਪਟਿਆਲਾ ਤੋਂ ਲਾਪਤਾ ਤਿੰਨ ਨਾਬਾਲਿਗ ਕੁੜੀਆਂ ਮਾਮਲੇ ‘ਚ ਵੱਡੀ ਅਪਡੇਟ

ਅੰਮ੍ਰਿਤਸਰ ‘ਚ ਭਲਕੇ ਛੁੱਟੀ ਦਾ ਐਲਾਨ, ਸਮੂਹ ਵਿਦਿਅਕ ਸੰਸਥਾਵਾਂ ਰਹਿਣਗੀਆਂ ਬੰਦ

3 hours ago
“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

4 hours ago
Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

5 hours ago
Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

Hindi News
English News
Sunday, August 16, 2026
No Result
View All Result
34 °c
Chandigarh
29 ° Mon
27 ° Tue
27 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2025 : ਰਾਇਲਜ਼ ਚੈਲੇਂਜਰਜ਼ ਬੰਗਲੌਰ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੈਚ

May 23, 2025
in ਖਬਰਾਂ, ਖੇਡਾਂ, ਰਾਸ਼ਟਰੀ
IPL 2025 : ਰਾਇਲਜ਼ ਚੈਲੇਂਜਰਜ਼ ਬੰਗਲੌਰ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੈਚ

IPL 2025 : ਰਾਇਲਜ਼ ਚੈਲੇਂਜਰਜ਼ ਬੰਗਲੌਰ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੈਚ

– ਬੰਗਲੌਰ ਨੇ ਨੇ ਜਿੱਤਿਆ ਟਾਸ

ਨਵੀ ਦਿੱਲੀ, 23 ਮਈ (ਵਿਸ਼ਵ ਵਾਰਤਾ): ਆਈਪੀਐਲ 2025 ‘ਚ ਅੱਜ ਰਾਇਲਜ਼ ਚੈਲੇਂਜਰਜ਼ ਬੰਗਲੌਰ (ਆਰਸੀਬੀ) ਅਤੇ ਸਨਰਾਈਜ਼ਰਜ਼ ਹੈਦਰਾਬਾਦ (ਐਸਆਰਐਚ) ਵਿਚਕਾਰ ਮੈਚ ਸ਼ਾਮ 7:30 ਵਜੇ ਅਟਲ ਬਿਹਾਰੀ ਵਾਜਪਾਈ ਸਟੇਡੀਅਮ (ਏਕਾਨਾ), ਲਖਨਊ ਵਿਖੇ ਖੇਡਿਆ ਜਾ ਰਿਹਾ ਹੈ। ਪਹਿਲਾਂ ਇਹ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡਿਆ ਜਾਣਾ ਸੀ ਪਰ ਖਰਾਬ ਮੌਸਮ ਕਾਰਨ ਇਸਨੂੰ ਲਖਨਊ ਤਬਦੀਲ ਕਰ ਦਿੱਤਾ ਗਿਆ। ਦੋਵੇਂ ਟੀਮਾਂ ਪਹਿਲੀ ਵਾਰ ਏਕਾਨਾ ਸਟੇਡੀਅਮ ਵਿੱਚ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ।

ਦੱਸ ਦਈਏ ਕਿ ਬੰਗਲੌਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਰਜਤ ਪਾਟੀਦਾਰ ਦੀ ਜਗ੍ਹਾ ਜਿਤੇਸ਼ ਸ਼ਰਮਾ ਟੀਮ ਦੀ ਕਪਤਾਨੀ ਕਰ ਰਹੇ ਹਨ। ਰਜਤ ਇੱਕ ਪ੍ਰਭਾਵਕ ਖਿਡਾਰੀ ਵਜੋਂ ਖੇਡੇਗਾ। ਮਯੰਕ ਅਗਰਵਾਲ ਨੂੰ ਵੀ ਮੌਕਾ ਦਿੱਤਾ ਗਿਆ ਹੈ।

ਏਕਾਨਾ ਸਟੇਡੀਅਮ ਦੀ ਪਿੱਚ ‘ਤੇ ਹੁਣ ਤੱਕ ਇੱਥੇ 20 ਆਈਪੀਐਲ ਮੈਚ ਖੇਡੇ ਜਾ ਚੁੱਕੇ ਹਨ। ਪਹਿਲੀ ਪਾਰੀ ਵਿੱਚ ਬੱਲੇਬਾਜ਼ੀ ਕਰਨ ਵਾਲੀ ਟੀਮ 8 ਮੈਚਾਂ ਵਿੱਚ ਜਿੱਤੀ ਅਤੇ ਪਿੱਛਾ ਕਰਨ ਵਾਲੀ ਟੀਮ 11 ਮੈਚਾਂ ਵਿੱਚ ਜਿੱਤੀ। ਇੱਕ ਮੈਚ ਬੇਨਤੀਜਾ ਰਿਹਾ।

ਦੋਵਾਂ ਟੀਮਾਂ ਦੇ ਪਲੇਇੰਗ-11

ਸਨਰਾਈਜ਼ਰਜ਼ ਹੈਦਰਾਬਾਦ: ਅਭਿਸ਼ੇਕ ਸ਼ਰਮਾ, ਟ੍ਰੈਵਿਸ ਹੈੱਡ, ਈਸ਼ਾਨ ਕਿਸ਼ਨ (ਵਿਕਟਕੀਪਰ), ਨਿਤੀਸ਼ ਕੁਮਾਰ ਰੈੱਡੀ, ਹੇਨਰਿਕ ਕਲਾਸੇਨ, ਅਨਿਕੇਤ ਵਰਮਾ, ਅਭਿਨਵ ਮਨੋਹਰ, ਪੈਟ ਕਮਿੰਸ (ਕਪਤਾਨ), ਹਰਸ਼ਲ ਪਟੇਲ, ਜੈਦੇਵ ਉਨਾਦਕਟ, ਈਸ਼ਾਨ ਮਲਿੰਗਾ।

RCB: ਫਿਲ ਸਾਲਟ, ਵਿਰਾਟ ਕੋਹਲੀ, ਮਯੰਕ ਅਗਰਵਾਲ, ਜਿਤੇਸ਼ ਸ਼ਰਮਾ (ਕਪਤਾਨ ਅਤੇ ਵਿਕਟਕੀਪਰ), ਟਿਮ ਡੇਵਿਡ, ਰੋਮੀਓ ਸ਼ੈਫਰਡ, ਕਰੁਣਾਲ ਪੰਡਯਾ, ਭੁਵਨੇਸ਼ਵਰ ਕੁਮਾਰ, ਯਸ਼ ਦਿਆਲ, ਲੁੰਗ ਨਗਿਡੀ, ਸੁਯਸ਼ ਸ਼ਰਮਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiCRICKETIPL 2025Latest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

by Jaspreet Kaur
August 16, 2026
0

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ - ਕਈਆਂ ਦੀ ਹਾਲਤ ਗੰਭੀਰ ਬੁਡਾਪੇਸਟ, 16 ਅਗਸਤ (ਵਿਸ਼ਵ...

ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ

by Jaspreet Kaur
August 16, 2026
0

ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ NIA ਜਾਂਚ ਦੀ ਕੀਤੀ ਮੰਗ - ਗ੍ਰਹਿ ਮੰਤਰੀ ਅਮਿਤ ਸ਼ਾਹ...

ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ

ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ

by Jaspreet Kaur
August 16, 2026
0

ਟਿਕਟਾਂ ਦੀ ਵੰਡ ਨੂੰ ਲੈ ਕੇ ਪੰਜਾਬ ਕਾਂਗਰਸ 'ਚ ਭੱਖਿਆ ਕਲੇਸ਼! ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਆਹਮੋ-ਸਾਹਮਣੇ ਚੰਡੀਗੜ੍ਹ, 16 ਅਗਸਤ...

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ

by Jaspreet Kaur
August 16, 2026
0

ਕਾਦੀਆਂ–ਬਿਆਸ ਰੇਲਵੇ ਲਾਈਨ ਲਈ 1,419 ਕਰੋੜ ਰੁਪਏ ਦੀ ਮਨਜ਼ੂਰੀ ਪੰਜਾਬ ਲਈ ਵੱਡੀ ਉਪਲਬਧੀ: ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 16 ਅਗਸਤ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ

by Jaspreet Kaur
August 16, 2026
0

ਹੰਗਰੀ ਵਿੱਚ ਪਲਟੀ ਸਵਾਰੀਆਂ ਨਾਲ ਭਰੀ ਬੱਸ, 12 ਲੋਕਾਂ ਦੀ ਮੌਤ - ਕਈਆਂ ਦੀ ਹਾਲਤ ਗੰਭੀਰ ਬੁਡਾਪੇਸਟ, 16 ਅਗਸਤ (ਵਿਸ਼ਵ...

Most Popular

ਸਾਬਕਾ ਕਾਂਗਰਸੀ ਵਿਧਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸਾਬਕਾ ਕਾਂਗਰਸੀ ਵਿਧਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

by Jaspreet Kaur
4 weeks ago
0

ਸਾਬਕਾ ਕਾਂਗਰਸੀ ਵਿਧਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਰਾਜਨੀਤਿਕ ਹਲਕਿਆਂ 'ਚ ਸੋਗ ਦੀ ਲਹਿਰ! ਹਰਿਆਣਾ, 20 ਜੁਲਾਈ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 