• Latest
  • Trending
IPL 2025 : ਸਨਰਾਈਜ਼ਰਜ਼ ਹੈਦਰਾਬਾਦ ਨੇ ਬੰਗਲੌਰ ਨੂੰ 42 ਦੌੜਾਂ ਨਾਲ ਹਰਾਇਆ

IPL 2025 : ਸਨਰਾਈਜ਼ਰਜ਼ ਹੈਦਰਾਬਾਦ ਨੇ ਬੰਗਲੌਰ ਨੂੰ 42 ਦੌੜਾਂ ਨਾਲ ਹਰਾਇਆ

1 year ago
72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

6 minutes ago
ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਦਾ ਦਿਹਾਂਤ

54 minutes ago
ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ

1 hour ago
‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ

1 hour ago
ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

1 hour ago
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ

2 hours ago
ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

2 hours ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਨਿਯੁਕਤ ਬੋਰਡ ਚੇਅਰਪਰਸਨਾਂ ਦਾ ਸਨਮਾਨ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਆਖਰੀ ਮਿਤੀ ਤੋਂ 16 ਦਿਨ ਪਹਿਲਾਂ 100 ਫੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਲਈ ਕੀਤੀ ਸ਼ਲਾਘਾ

ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਆਖਰੀ ਮਿਤੀ ਤੋਂ 16 ਦਿਨ ਪਹਿਲਾਂ 100 ਫੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ ਲਈ ਕੀਤੀ ਸ਼ਲਾਘਾ

2 hours ago
Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

Punjab ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ; ਦੇਖੋ ਪੂਰੀ LIST

2 hours ago
ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

ਅਹਿਮਦਾਬਾਦ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਵੱਡਾ ਧਮਾਕਾ; 8 ਦੀ ਮੌਤ

3 hours ago
Hindi News
English News
Saturday, July 18, 2026
No Result
View All Result
36 °c
Chandigarh
34 ° Sun
29 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2025 : ਸਨਰਾਈਜ਼ਰਜ਼ ਹੈਦਰਾਬਾਦ ਨੇ ਬੰਗਲੌਰ ਨੂੰ 42 ਦੌੜਾਂ ਨਾਲ ਹਰਾਇਆ

May 24, 2025
in ਖੇਡਾਂ
IPL 2025 : ਸਨਰਾਈਜ਼ਰਜ਼ ਹੈਦਰਾਬਾਦ ਨੇ ਬੰਗਲੌਰ ਨੂੰ 42 ਦੌੜਾਂ ਨਾਲ ਹਰਾਇਆ

IPL 2025 : ਸਨਰਾਈਜ਼ਰਜ਼ ਹੈਦਰਾਬਾਦ ਨੇ ਬੰਗਲੌਰ ਨੂੰ 42 ਦੌੜਾਂ ਨਾਲ ਹਰਾਇਆ

ਈਸ਼ਾਨ ਕਿਸ਼ਨ ਨੇ ਖੇਡੀ ਸ਼ਾਨਦਾਰ ਪਾਰੀ ; ਪੈਟ ਕਮਿੰਸ ਨੇ ਲਈਆਂ 3 ਵਿਕਟਾਂ 

Indian Premier League

ਚੰਡੀਗੜ੍ਹ, 24ਮਈ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ 2025 ਸੀਜ਼ਨ 18 ਦਾ 65ਵਾਂ ਮੈਚ ਸਨਰਾਈਜ਼ਰਜ਼ ਹੈਦਰਾਬਾਦ ਅਤੇ ਰਾਇਲਜ਼ ਚੈਲੇਂਜਰਜ਼ ਬੰਗਲੌਰ ਵਿਚਾਲੇ ਖੇਡਿਆ ਗਿਆ। 

https://x.com/IPL/status/1925981848368259536

IPL 2025

ਸ਼ੁੱਕਰਵਾਰ ਨੂੰ ਖੇਡੇ ਗਏ ਇਸ ਮੁਕਾਬਲੇ ਵਿੱਚ ਹੈਦਰਾਬਾਦ ਨੇ ਰਾਇਲਜ਼ ਚੈਲੇਂਜਰਜ਼ ਬੰਗਲੌਰ ਨੂੰ 42 ਦੌੜਾਂ ਨਾਲ ਹਰਾਇਆ। ਇਸ ਤੋਂ ਪਹਿਲਾਂ ਲਖਨਊ ਦੇ ਏਕਾਨਾ ਸਟੇਡੀਅਮ ਵਿੱਚ ਬੰਗਲੌਰ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਨੇ 20 ਓਵਰਾਂ ਵਿੱਚ 6 ਵਿਕਟਾਂ ‘ਤੇ 231 ਦੌੜਾਂ ਬਣਾਈਆਂ।

https://x.com/IPL/status/1925944340888613301

ਜਵਾਬ ਵਿੱਚ ਬੰਗਲੁਰੂ ਦੀ ਟੀਮ 19.5 ਓਵਰਾਂ ਵਿੱਚ 189 ਦੌੜਾਂ ‘ਤੇ ਆਲ ਆਊਟ ਹੋ ਗਈ। ਉਨ੍ਹਾਂ ਵੱਲੋਂ ਫਿਲ ਸਾਲਟ ਨੇ 62 ਦੌੜਾਂ ਬਣਾਈਆਂ ਅਤੇ ਵਿਰਾਟ ਕੋਹਲੀ 43 ਦੌੜਾਂ ਬਣਾ ਕੇ ਆਊਟ ਹੋ ਗਏ। 

IPL 2025

ਹੈਦਰਾਬਾਦ ਵੱਲੋਂ ਈਸ਼ਾਨ ਕਿਸ਼ਨ ਨੇ 48 ਗੇਂਦਾਂ ਵਿੱਚ 94 ਦੌੜਾਂ ਦੀ ਅਜੇਤੂ ਪਾਰੀ ਖੇਡੀ। ਈਸ਼ਾਨ ਤੋਂ ਇਲਾਵਾ, ਅਭਿਸ਼ੇਕ ਸ਼ਰਮਾ ਨੇ 34, ਅਨਿਕੇਤ ਵਰਮਾ ਨੇ 26 ਅਤੇ ਹੇਨਰਿਕ ਕਲਾਸੇਨ ਨੇ 24 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਟੀਮ ਲਈ ਪੈਟ ਕਮਿੰਸ ਨੇ 3 ਵਿਕਟਾਂ ਲਈਆਂ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndian Premier LeagueIPL 2025Latest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
July 18, 2026
0

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ):...

BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
July 18, 2026
0

BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਭਾਰਤੀ ਕ੍ਰਿਕਟ ਕੰਟਰੋਲ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

by Jaspreet Kaur
July 17, 2026
0

FIFA World Cup 2026: ਜੇਤੂ ਟੀਮ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼ - ਜਾਣੋ ਜੇਤੂ ਤੋਂ ਲੈ ਕੇ ਹਰੇਕ ਟੀਮ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

by Jaspreet Kaur
July 18, 2026
0

72ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ ਕਾਰਤਿਕ ਆਰੀਅਨ ਨੂੰ 'ਬੈਸਟ ਐਕਟਰ; ਯਾਮੀ ਗੌਤਮ ਨੂੰ 'ਬੈਸਟ ਐਕਟਰੈੱਸ' ਦਾ ਐਵਾਰਡ ਦੇਖੋ ਸਾਰੀ...

Most Popular

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ

by Jaspreet Kaur
4 weeks ago
0

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਹੋਈ ਜੰਗਬੰਦੀ ਅਮਰੀਕਾ, ਕਤਰ - ਈਰਾਨ ਨੇ ਕਰਵਾਇਆ ਸਮਝੌਤਾ ਇਜ਼ਰਾਈਲ, 19 ਜੂਨ 2026 (ਵਿਸ਼ਵ ਵਾਰਤਾ): ਪੱਛਮੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 