
ਚੰਡੀਗੜ੍ਹ, 24ਮਈ(ਵਿਸ਼ਵ ਵਾਰਤਾ) PUNJAB : ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਤਰੱਕੀਆਂ ਹੋਈਆਂ ਹਨ।

ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ 3 ਅਸੀਸਟੈਂਟ ਰਜਿਸਟਰਾਰ(Assistant Registrar) ਨੂੰ ਡਿਪਟੀ ਰਜਿਸਟਰਾਰ(Deputy Registrar) ਵਜੋਂ ਤਰੱਕੀ ਦਿੱਤੀ ਗਈ ਹੈ। ਤਰੱਕੀ ਮਿਲਣ ਵਾਲਿਆਂ ਵਿੱਚ ਸੁਰਿੰਦਰ ਸਿੰਘ, ਇੰਦੂ ਬਾਲਾ ਅਤੇ ਪੂਨਮ ਸ਼ਰਮਾ ਸ਼ਾਮਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























