• Latest
  • Trending
Latest News: ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਵੱਡੇ ਇਕੱਠ ਨੇ ਭਰਤੀ ਮੁਹਿੰਮ ਦੀ ਸਫ਼ਲਤਾ ਤੇ ਮੋਹਰ ਲਗਾਈ

Latest News: ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਵੱਡੇ ਇਕੱਠ ਨੇ ਭਰਤੀ ਮੁਹਿੰਮ ਦੀ ਸਫ਼ਲਤਾ ਤੇ ਮੋਹਰ ਲਗਾਈ

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

46 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

47 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

49 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

51 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

53 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

54 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਵੱਡੇ ਇਕੱਠ ਨੇ ਭਰਤੀ ਮੁਹਿੰਮ ਦੀ ਸਫ਼ਲਤਾ ਤੇ ਮੋਹਰ ਲਗਾਈ

ਪੰਥ ਅਤੇ ਪੰਜਾਬ ਨੂੰ ਸਮਰਪਿਤ ਲੀਡਰਸ਼ਿਪ ਦੇਣ ਲਈ ਆਖਰੀ ਪੜਾਅ ਵੱਲ ਵਧਣ ਲੱਗੀ ਭਰਤੀ ਕਮੇਟੀ

May 24, 2025
in ਖਬਰਾਂ, ਪੰਜਾਬ

ਫਤਿਹਗੜ੍ਹ ਸਾਹਿਬ (ਵਿਸ਼ਵ ਵਾਰਤਾ) ਆਪਣੇ ਨਿੱਜੀ ਸਵਾਰਥਾਂ ਅਤੇ ਨਿੱਜ ਪ੍ਰਸਤ ਕਰਕੇ ਸਿਆਸੀ ਅਗਵਾਈ ਦਾ ਨੈਤਿਕ ਆਧਾਰ ਗੁਆ ਚੁੱਕੀ ਲੀਡਰਸ਼ਿਪ ਕਰਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਸ਼ਹੀਦਾਂ ਦੀ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਤੇ ਲਾਮਿਸਾਲ ਇਕੱਠ ਹੋਇਆ ਅਤੇ ਪੁਨਰ ਸੁਰਜੀਤੀ ਮੁਹਿੰਮ ਨੂੰ ਵੱਡਾ ਬਲ ਮਿਲਿਆ।

ਇਸ ਮੌਕੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ, ਪੰਥ ਅਤੇ ਕੌਮ ਇਸ ਵੇਲੇ ਗੰਭੀਰ ਸੰਕਟ ਵਿੱਚੋ ਗੁਜਰ ਰਹੀ ਹੈ। ਇਹ ਸੰਕਟ ਪੰਥ ਦੀ ਨੁਮਾਇੰਦਾ ਸਿਆਸੀ ਜਮਾਤ ਦੇ ਕਮਜ਼ੋਰ ਪੈਣ ਕਰਕੇ ਉੱਭਰਿਆ। ਪੰਥ ਦੀ ਨੁਮਾਇਦਾ ਜਮਾਤ ਦੇ ਕਮਜੋਰ ਹੋਣ ਪਿੱਛੇ ਨਿੱਜ ਪ੍ਰਸਤ ਅਤੇ ਮੌਕਾ ਪ੍ਰਸਤ ਲੀਡਰਸ਼ਿਪ ਪੂਰੀ ਤਰਾਂ ਜ਼ਿੰਮੇਵਾਰ ਹੈ। ਕਾਲੇ ਦੌਰ ਵਿੱਚ ਸਿੱਖ ਨੌਜਵਾਨਾਂ ਨਾਲ ਹੋਏ ਤਸ਼ੱਦਦ ਲਈ ਇਨਸਾਫ਼ ਦਿਵਾਉਣ ਦੀ ਵਚਨਬੱਧਤਾ ਨੂੰ 1997 ਦੀ ਪੰਥਕ ਸਰਕਾਰ ਵੇਲੇ ਤੋੜਿਆ ਗਿਆ। ਪੰਥ ਅਤੇ ਕੌਮ ਦੇ ਦਿਲ ਵਿੱਚੋ ਪੰਥਕ ਪਾਰਟੀ ਦੀ ਲੀਡਰਸ਼ਿਪ ਨੇ ਸਮੇਂ ਸਮੇਂ ਤੇ ਆਪਣਾ ਵਿਸ਼ਵਾਸ ਗੁਆਇਆ ਜਿਸ ਦਾ ਨਤੀਜਾ ਅੱਜ ਪੰਜਾਬ ਅਤੇ ਕੌਮ ਭੁਗਤ ਰਹੀ ਹੈ।

ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਸੰਬੋਧਨ ਵਿੱਚ ਨੌਜਵਾਨਾਂ ਨੂੰ ਆਪਣੀ ਖੇਤਰੀ ਅਤੇ ਪੰਥਕ ਜਮਾਤ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਸਰਦਾਰ ਇਯਾਲੀ ਨੇ ਕਿਹਾ ਕਿ ਸਿੱਖਾਂ ਦੀ ਰਾਜਸੀ ਸ਼ਕਤੀ ਕਮਜ਼ੋਰ ਹੋਣ ਦੇ ਬਹੁਤ ਸਾਰੇ ਕਾਰਨ ਹੋ ਸਕਦੇ ਹਨ, ਪਰ ਸਭ ਤੋਂ ਵੱਡਾ ਕਾਰਨ ਪੰਥਕ ਪਾਰਟੀ ਦੀ ਅਗਵਾਈ ਕਰਨ ਵਾਲੀ ਲੀਡਰਸ਼ਿਪ ਦਾ ਗੁਆਚ ਚੁੱਕਾ ਵਿਸ਼ਵਾਸ ਅਤੇ ਅਧਾਰ ਹੈ। ਇਸ ਵਿਸ਼ਵਾਸ ਦੀ ਮੁੜ ਬਹਾਲੀ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤ ਕੀਤਾ ਜਾ ਸਕਦਾ ਹੈ। ਸਰਦਾਰ ਇਯਾਲੀ ਨੇ ਕਿਹਾ ਕਿ ਨਿੱਜ ਪ੍ਰਸਤ ਅਤੇ ਲਾਲਚ ਪ੍ਰਸਤ ਤੋਂ ਉਪਰ ਉਠ ਕੇ ਯੋਗ ਅਤੇ ਸਮਰੱਥਾ ਵਾਲੀ ਲੀਡਰਸ਼ਿਪ ਦੀ ਭਾਲ ਅਤੇ ਲੋੜ ਸਮੇਂ ਦੀ ਸਭ ਤੋਂ ਵੱਡੀ ਜਰੂਰਤ ਹੈ। ਇਸ ਲੋੜ ਅਤੇ ਭਾਲ ਨੂੰ ਭਰਤੀ ਕਮੇਟੀ ਜਲਦ ਪੂਰਾ ਕਰੇਗੀ।

ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅੱਜ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਦੀ ਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੜੇ ਤੇ ਬਣੀ ਭਰਤੀ ਕਮੇਟੀ ਤੇ ਲੱਗੀ ਹੋਈ ਹੈ। ਪੰਜਾਬ ਦੀ ਤਰਾਂ ਦੁਨੀਆਂ ਭਰ ਦੇ ਸਿੱਖ ਚਾਹੁੰਦੇ ਹਨ ਕਿ ਓਹਨਾ ਦੀ ਆਪਣੀ ਸਿਆਸੀ ਧਿਰ ਮਜ਼ਬੂਤ ਹੋਏ। ਸਰਦਾਰ ਵਡਾਲਾ ਨੇ ਕਿਹਾ ਕਿ 1920 ਵਿੱਚ ਪੰਥ ਦੀ ਵਾੜ ਲਈ ਤਿਆਰ ਹੋਈ ਜਮਾਤ ਨੂੰ ਪੁਨਰ ਸੁਰਜੀਤ ਕਰਨ ਲਈ ਅੱਜ ਪੰਥ ਅਤੇ ਪੰਜਾਬ ਲਹਿਰ ਦੇ ਰੂਪ ਵਿੱਚ ਉੱਠ ਚੁੱਕਾ ਹੈ, ਆਉਣ ਵਾਲੇ ਸਮੇਂ ਅੰਦਰ ਪੰਥ, ਕੌਮ ਅਤੇ ਪੰਜਾਬੀਆਂ ਦੇ ਸੁਪਨੇ ਵਾਲੀ ਲੀਡਰਸ਼ਿਪ ਜਰੂਰ ਮਿਲੇਗੀ।

ਜੱਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵੇਲੇ ਹੋਈ ਸ਼ਰਮਨਾਕ ਹਾਰ ਤੋਂ ਜੇਕਰ ਸਬਕ ਲਿਆ ਹੁੰਦਾ ਤਾਂ ਅੱਜ ਪਾਰਟੀ ਸਿਆਸੀ ਹਸ਼ਰ ਤੋਂ ਬਚ ਸਕਦੀ ਸੀ। ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਵਾਲੀ ਰਿਪੋਰਟ ਨੂੰ ਮੰਨਣ ਤੋਂ ਇਨਕਾਰੀ ਲੀਡਰਸ਼ਿਪ ਦੇ ਰਵਈਏ ਦਾ ਨੁਕਸਾਨ ਅੱਜ ਸਿਆਸੀ ਤੌਰ ਤੇ ਪੰਜਾਬ ਭੁਗਤਣ ਲਈ ਮਜਬੂਰ ਹੋ ਚੁੱਕਾ ਹੈ।

ਜੱਥੇਦਾਰ ਸੰਤਾ ਸਿੰਘ ਉਮੈਦਪੁਰ ਨੇ ਸਿੱਖ ਕੌਮ ਦੇ ਤਾਜਾ ਹਲਾਤਾਂ ਤੇ ਚਿੰਤਾ ਜਾਹਿਰ ਕੀਤੀ। ਜੱਥੇਦਾਰ ਉਮੈਦਪੁਰੀ ਨੇ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਤਖਤਾਂ ਦੇ ਆਪਸੀ ਟਕਰਾਅ ਨੇ ਪੰਥ ਅਤੇ ਕੌਮ ਸਾਹਮਣੇ ਦੁਬਿਧਾ ਵਾਲੀ ਸਥਿਤੀ ਬਣਾ ਦਿੱਤੀ ਹੈ। ਜੱਥੇਦਾਰ ਸਾਹਿਬਾਨ ਦਾ ਨਿਰਾਦਰ ਕਰਕੇ ਓਹਨਾ ਨੂੰ ਹਟਾਇਆ ਜਾ ਰਿਹਾ ਹੈ। ਕੁਝ ਲੋਕਾਂ ਦੀ ਅਧੀਨਤਾ ਹੇਠ ਵੱਡੇ ਪੰਥਕ ਫੈਸਲੇ ਕੀਤੇ ਜਾ ਰਹੇ ਨੇ ਜਿਹੜੇ ਇੱਕ ਧਿਰ ਨੂੰ ਖੁਸ਼ ਕਰਨ ਲਈ ਪੂਰੀ ਕੌਮ ਅਤੇ ਪੰਥ ਦਾ ਨੁਕਸਾਨ ਕਰ ਰਹੇ ਹਨ।

ਬੀਬੀ ਸਤਵੰਤ ਕੌਰ ਨੇ ਸਿੱਖ ਇਤਿਹਾਸ ਤੇ ਚਾਨਣਾ ਪਾਉਂਦੇ ਸ੍ਰੀ ਫਤਹਿਗੜ੍ਹ ਸਾਹਿਬ ਦੀ ਧਰਤੀ ਦਾ ਜਿਕਰ ਕਰਦਿਆਂ ਕਿਹਾ ਕਿ ਇਸ ਧਰਤੀ ਨੇ ਕੌਮ ਨੂੰ ਜਜ਼ਬਾ ਦਿੱਤਾ ਹੈ। ਇਸ ਧਰਤੀ ਨੇ ਕੌਮ ਨੂੰ ਸੱਚ ਤੇ ਡਟਣ ਦਾ ਰਾਹ ਦਿਖਾਇਆ ਹੈ। ਬੀਬੀ ਸਤਵੰਤ ਕੌਰ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਅੱਜ ਲੋੜ ਹੈ ਸੱਚ ਦੇ ਦਿਖਾਏ ਰਸਤੇ ਤੇ ਚਲਿਆ ਜਾਵੇ। ਆਪਣੀ ਸਿਆਸੀ ਧਿਰ ਨੂੰ ਮਜ਼ਬੂਤ ਕਰਨ ਦਾ ਹੰਭਲਾ ਮਾਰਿਆ ਜਾਵੇ। ਇੱਕ ਅਜਿਹੀ ਲੀਡਰਸ਼ਿਪ ਦੀ ਭਾਲ ਨੂੰ ਪੂਰਾ ਕੀਤਾ ਜਾ ਸਕੇ ਜਿਹੜੀ ਪੂਰਨ ਰੂਪ ਵਿੱਚ ਪੰਥ ਅਤੇ ਪੰਜਾਬ ਨੂੰ ਜਵਾਬਦੇਹ ਅਤੇ ਸਮਰਪਿਤ ਹੋਵੇ।

ਇਸ ਮੌਕੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਹਾਜ਼ਰ ਸੰਗਤ ਦਾ ਧੰਨਵਾਦ ਕਰਦਿਆਂ ਪੰਜ ਮੈਂਬਰੀ ਭਰਤੀ ਕਮੇਟੀ ਵਲੋ ਜਾਰੀ ਭਰਤੀ ਮੁਹਿੰਮ ਨਾਲ ਜੁੜਨ ਲਈ ਨੌਜਵਾਨਾਂ ਨੂੰ ਖਾਸ ਅਪੀਲ ਕੀਤੀ ਗਈ।

ਅੱਜ ਦੀ ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਮੈਬਰ ਪਾਰਲੀਮੈਟ ਸਤਵਿੰਦਰ ਕੌਰ ਧਾਲੀਵਾਲ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਫੈਡਰੇਸ਼ਨ ਆਗੂ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ,ਕੁਲਵੰਤ ਸਿੰਘ ਬਦੋਛੀ,ਦਰਬਾਰਾ ਸਿੰਘ ਰੰਧਾਵਾ ,ਰਣਬੀਰ ਸਿੰਘ ਪੂਨੀਆਂ ,ਬਲਤੇਜ ਸਿੰਘ ਅਮਲੋਹ ,ਜੱਸਾ ਸਿੰਘ ਆਹਲੂਵਾਲੀਆ ,ਲਖਬੀਰ ਸਿੰਘ ਥਾਬਲਾਂ ,ਹੈਪੀ ਵਿਰਕ ,ਹਰਵਿੰਦਰ ਬੱਬਲ ,ਅਮਰਜੀਤ ਸਿੰਘ ਸਾਬਕਾ ਮੈਨੇਜਰ,ਜਸਪਾਲ ਸਿੰਘ ਦਾਦੂਮਾਜਰਾ, ਮਾਸਟਰ ਚਰਨਜੀਤ ਸਿੰਘ ਖਾਲਸਪੁਰ
ਐਡਵੋਕੇਟ ,ਅਮਰਜੀਤ ਸਿੰਘ ਚੀਮਾ,ਸਨੇਹਪਾਲ ਸਿੰਘ ਰਸੀਦਪੁਰ,ਹਰਵਿੰਦਰ ਸਿੰਘ ਬੱਬਲ,ਮੈਨੇਜਰ ਅਮਰਜੀਤ ਸਿੰਘ,
ਹਰੀ ਸਿੰਘ ਚਮਕ,ਬਲਬੀਰ ਸਿੰਘ ਬਾਜਵਾ ,ਮੈਦਾਨ
ਸਾਧਾ ਸਿੰਘ ਸਿੱਧੂ, ਮਾਸਟਰ ਜਗਦੀਸ਼ ਸਿੰਘ,ਲਵਪ੍ਰੀਤ ਸਿੰਘ ਪੰਜੋਲੀ ਸਮੇਤ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸੰਗਤ ਹਾਜ਼ਰ ਰਹੀ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
2 weeks ago
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 30 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 