• Latest
  • Trending
Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

4 hours ago
ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

4 hours ago
ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

5 hours ago
16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

16 ਸਤੰਬਰ ਨੂੰ ਖੰਨਾ ‘ਚ ਹੋਵੇਗਾ ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਡ੍ਰੋਨ ਸ਼ੋਅ

5 hours ago
ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਦੇ ਬਾਵਜੂਦ ਮਾਨ ਸਰਕਾਰ ਨੇ ਬਿਨਾਂ ਬਿਜਲੀ ਕੱਟਾਂ ਦੇ ਰਿਕਾਰਡ ਬਿਜਲੀ ਸਪਲਾਈ ਦਿੱਤੀ: ਤਰੁਨਪ੍ਰੀਤ ਸਿੰਘ ਸੌਂਦ

5 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

6 hours ago
ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

ਪ੍ਰਕਾਸ਼ ਸਿੰਘ ਬਾਦਲ ਦਾ ਚਚੇਰਾ ਭਰਾ ਭਾਜਪਾ ‘ਚ ਸ਼ਾਮਲ

6 hours ago
ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

6 hours ago
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

7 hours ago
ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 237ਵਾਂ ਦਿਨ: ਪੰਜਾਬ ਪੁਲਿਸ ਵੱਲੋਂ 642 ਥਾਈਂ ਛਾਪੇਮਾਰੀ; 327 ਕਾਬੂ

7 hours ago
Hindi News
English News
Tuesday, September 15, 2026
No Result
View All Result
25 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਪੇ੍ਰਰਿਤ

May 24, 2025
in ਖਬਰਾਂ, ਪੰਜਾਬ
Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

Punjab: ‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ; 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਪੇ੍ਰਰਿਤ

ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ਦੇ 84ਵੇਂ ਦਿਨ Punjab Police ਨੇ ਸ਼ਨੀਵਾਰ ਨੂੰ 183 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ ਅਤੇ 1.92 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 84 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 13,236 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 459 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 124 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ

by Jaspreet Kaur
September 14, 2026
0

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਨਵੇਂ ਬੁਲਾਰਿਆਂ ਦੀ ਨਿਯੁਕਤੀ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ): ਅਕਾਲੀ ਦਲ...

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

ਹਾਈਕੋਰਟ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ

by Jaspreet Kaur
September 14, 2026
0

ਹਾਈਕੋਰਟ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਪੜ੍ਹੋ ਮਾਮਲੇ 'ਤੇ ਵੱਡੀ ਅਪਡੇਟ ਚੰਡੀਗੜ੍ਹ, 14...

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ

by Jaspreet Kaur
September 14, 2026
0

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ: 17 ਸਤੰਬਰ ਨੂੰ ਹੋਵੇਗਾ ਆਰੰਭ - ਜਥੇਦਾਰ ਗੜਗੱਜ ਨੇ ਸਮੂਹ ਸਿੱਖ ਸੰਗਤ ਤੇ ਨੌਜਵਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਬੰਗਲਾਦੇਸ਼ ਨੂੰ ਮਿਲਿਆ ਨਵਾਂ ਰਾਸ਼ਟਰਪਤੀ

ਬੰਗਲਾਦੇਸ਼ ਨੂੰ ਮਿਲਿਆ ਨਵਾਂ ਰਾਸ਼ਟਰਪਤੀ

by Jaspreet Kaur
4 weeks ago
0

ਬੰਗਲਾਦੇਸ਼ ਨੂੰ ਮਿਲਿਆ ਨਵਾਂ ਰਾਸ਼ਟਰਪਤੀ ਬੰਗਲਾਦੇਸ਼, 20 ਅਗਸਤ 2026 (ਵਿਸ਼ਵ ਵਾਰਤਾ): ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਦੇ ਉਮੀਦਵਾਰ ਮਿਰਜ਼ਾ ਫ਼ਖਰੁਲ ਇਸਲਾਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 