• Latest
  • Trending
ਡਾ. ਭੀਮ ਰਾਓ ਅੰਬੇਡਕਰ ਦੇ ਅੰਦੋਲਨ ਤੇ ਮਿਸ਼ਨ ਨੂੰ Punjab ਸੂਬੇ ਦੇ ਕੋਨੇ-ਕੋਨੇ ‘ਚ ਲੈ ਕੇ ਜਾਣਾ ਸਾਡਾ ਪਹਿਲਾ ਤੇ ਆਖਰੀ ਨਿਸ਼ਾਨਾ – ਜਸਵੀਰ ਸਿੰਘ ਗੜ੍ਹੀ

ਡਾ. ਭੀਮ ਰਾਓ ਅੰਬੇਡਕਰ ਦੇ ਅੰਦੋਲਨ ਤੇ ਮਿਸ਼ਨ ਨੂੰ Punjab ਸੂਬੇ ਦੇ ਕੋਨੇ-ਕੋਨੇ ‘ਚ ਲੈ ਕੇ ਜਾਣਾ ਸਾਡਾ ਪਹਿਲਾ ਤੇ ਆਖਰੀ ਨਿਸ਼ਾਨਾ – ਜਸਵੀਰ ਸਿੰਘ ਗੜ੍ਹੀ

1 year ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

1 hour ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

1 hour ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

1 hour ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

1 hour ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

1 hour ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

2 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

3 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

4 hours ago
Hindi News
English News
Saturday, November 14, 2026
No Result
View All Result
29 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਾ. ਭੀਮ ਰਾਓ ਅੰਬੇਡਕਰ ਦੇ ਅੰਦੋਲਨ ਤੇ ਮਿਸ਼ਨ ਨੂੰ Punjab ਸੂਬੇ ਦੇ ਕੋਨੇ-ਕੋਨੇ ‘ਚ ਲੈ ਕੇ ਜਾਣਾ ਸਾਡਾ ਪਹਿਲਾ ਤੇ ਆਖਰੀ ਨਿਸ਼ਾਨਾ – ਜਸਵੀਰ ਸਿੰਘ ਗੜ੍ਹੀ

ਚੇਅਰਮੈਨ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਿੰਡ ਕੀੜੀ ਅਫਗਾਨਾ ਵਿਖੇ ਧਾਰਮਿਕ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

May 25, 2025
in ਖਬਰਾਂ, ਪੰਜਾਬ
ਡਾ. ਭੀਮ ਰਾਓ ਅੰਬੇਡਕਰ ਦੇ ਅੰਦੋਲਨ ਤੇ ਮਿਸ਼ਨ ਨੂੰ Punjab ਸੂਬੇ ਦੇ ਕੋਨੇ-ਕੋਨੇ ‘ਚ ਲੈ ਕੇ ਜਾਣਾ ਸਾਡਾ ਪਹਿਲਾ ਤੇ ਆਖਰੀ ਨਿਸ਼ਾਨਾ – ਜਸਵੀਰ ਸਿੰਘ ਗੜ੍ਹੀ

ਡਾ. ਭੀਮ ਰਾਓ ਅੰਬੇਡਕਰ ਦੇ ਅੰਦੋਲਨ ਤੇ ਮਿਸ਼ਨ ਨੂੰ Punjab ਸੂਬੇ ਦੇ ਕੋਨੇ-ਕੋਨੇ ‘ਚ ਲੈ ਕੇ ਜਾਣਾ ਸਾਡਾ ਪਹਿਲਾ ਤੇ ਆਖਰੀ ਨਿਸ਼ਾਨਾ – ਜਸਵੀਰ ਸਿੰਘ ਗੜ੍ਹੀ

ਚੇਅਰਮੈਨ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਿੰਡ ਕੀੜੀ ਅਫਗਾਨਾ ਵਿਖੇ ਧਾਰਮਿਕ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸ੍ਰੀ ਚਮਕੌਰ ਸਾਹਿਬ, 25 ਮਈ (ਵਿਸ਼ਵ ਵਾਰਤਾ): ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਅੰਦੋਲਨ ਤੇ ਮਿਸ਼ਨ ਨੂੰ Punjab ਸੂਬੇ ਦੇ ਕੋਨੇ-ਕੋਨੇ ਵਿੱਚ ਲੈ ਕੇ ਜਾਣਾ ਸਾਡਾ ਪਹਿਲਾ ਤੇ ਆਖਰੀ ਨਿਸ਼ਾਨਾ ਹੈ। ਪੰਜਾਬ ਦੇ ਗਰੀਬ, ਮਜਲੂਮ, ਦਲਿਤ, ਮੁਲਾਜ਼ਮ ਤੇ ਵਿਦਿਆਰਥੀ ਵਰਗ ਨੂੰ ਇਨਸਾਫ, ਜਾਤੀ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠਕੇ ਦਵਾਇਆ ਜਾਵੇਗਾ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਫ਼ਤਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਚਮਕੌਰ ਸਾਹਿਬ ਨੇੜਲੇ ਪਿੰਡ ਕੀੜੀ ਅਫਗਾਨਾ ਵਿਖੇ ਧਾਰਮਿਕ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਦੋਂ ਤੋਂ ਪੰਜਾਬ ਦੀ ਸੱਤਾ ਸੰਭਾਲੀ ਗਈ ਹੈ ਉਦੋਂ ਤੋਂ ਹੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਤੇ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਕੀਤੀਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਯਾਦ ਕੀਤਾ, ਜਿਨ੍ਹਾਂ ਨੂੰ “ਭਾਰਤ ਦੇ ਸੰਵਿਧਾਨ ਦੇ ਪਿਤਾ” ਅਤੇ ਦੱਬੇ-ਕੁਚਲੇ ਲੋਕਾਂ ਲਈ ਲੜਨ ਵਾਲੇ ਮਹਾਨ ਵਿਅਕਤੀ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਦਿੱਤੀ ਗਈ ਅਨੇਕਤਾ ਵਿੱਚ ਏਕਤਾ ਦੀ ਧਾਰਨਾ ਦਾ ਮੂਲ ਸਿਧਾਂਤ ਕਈ ਚੁਣੌਤੀਆਂ ਦੇ ਬਾਵਜੂਦ ਅੱਜ ਵੀ ਬਰਕਰਾਰ ਹੈ।

ਭਾਰਤੀ ਸੰਵਿਧਾਨ ਨੂੰ ਦੁਨੀਆ ਦੇ ਸਭ ਤੋਂ ਵਧੀਆ ਸੰਵਿਧਾਨਾਂ ਵਿੱਚੋਂ ਇੱਕ ਦੱਸਦੇ ਹੋਏ, ਚੇਅਰਮੈਨ ਗੜ੍ਹੀ ਨੇ ਕਿਹਾ ਕਿ ਇਹ ਸਮਾਜ ਦੇ ਹਾਸ਼ੀਏ ‘ਤੇ ਧੱਕੇ ਗਏ ਵਰਗਾਂ ਲਈ ਨਿਆਂ ਦੀ ਆਖਰੀ ਉਮੀਦ ਹੈ। “ਬਾਬਾ ਸਾਹਿਬ ਅੰਬੇਡਕਰ ਦੀ ਦੂਰਅੰਦੇਸ਼ੀ ਅਤੇ ਸੂਝਵਾਨ ਅਗਵਾਈ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰ ਨਾਗਰਿਕ, ਖਾਸ ਕਰਕੇ ਦੱਬੇ-ਕੁਚਲੇ ਲੋਕਾਂ ਦੇ ਅਧਿਕਾਰਾਂ ਦੀ ਲਗਾਤਾਰ ਰੱਖਿਆ ਦਾ ਉਪਬੰਧ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਭਰ ਵਿੱਚ ਪਹਿਲੀ ਸਰਕਾਰ ਹੈ ਜਿਸਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੀਆਂ ਤਸਵੀਰਾਂ ਨੂੰ ਪ੍ਰੇਰਕਾਂ ਅਤੇ ਆਦਰਸ਼ ਵਜੋਂ ਲਗਾਇਆ ਹੈ।

ਜਸਵੀਰ ਸਿੰਘ ਗੜ੍ਹੀ ਚੇਅਰਮੈਨ ਐਸ.ਸੀ ਕਮਿਸ਼ਨ ਨੇ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਸਾਨੂੰ ਅਜਿਹੀ ਮਹਾਨ ਅਤੇ ਦੂਰਦਰਸ਼ੀ ਸ਼ਖਸੀਅਤ ਨੂੰ ਇੱਕ ਵਿਸ਼ੇਸ਼ ਵਰਗ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਆਪਣੇ ਰਾਸ਼ਟਰ ਲਈ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੂੰ ਯਾਦ ਕਰਦੇ ਹੋਏ, ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੁਆਰਾ ਬਣਾਇਆ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ।

ਉਨ੍ਹਾਂ ਨੌਜਵਾਨਾਂ ਨੂੰ ਇੱਕ ਸਿਹਤਮੰਦ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਲਈ ਉਨ੍ਹਾਂ (ਡਾ. ਬੀ. ਆਰ. ਅੰਬੇਡਕਰ) ਦੇ ਸਾਹਿਤ ਨੂੰ ਪੜ੍ਹਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸੇ ਗਰੀਬ ਨੂੰ ਦਬਾਉਂਦਾ ਹੈ ਤਾਂ ਅਸੀਂ ਉਸ ਉੱਤੇ ਕੰਮ ਕਰ ਰਹੇ ਹਾਂ ਅਤੇ ਕਰਦੇ ਕਰਾਂਗੇ। ਉਨ੍ਹਾਂ ਕਿਹਾ ਕਿ ਜ਼ੁਲਮ ਅਤੇ ਤਸ਼ੱਦਦ ਦੀ ਨੀਤੀ ਮੇਰੇ ਕੋਲ ਹੈ ਜਿਸ ਤਹਿਤ ਪੰਜਾਬ ਦੀ ਧਰਤੀ ਤੇ ਜ਼ੁਲਮ ਅਤੇ ਤਸ਼ੱਦਦ ਕਰਨ ਵਾਲੇ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

Navratri Ashtami 2026: ਦੁਰਗਾ ਅਸ਼ਟਮੀ ਅੱਜ

Navratri Ashtami 2026: ਦੁਰਗਾ ਅਸ਼ਟਮੀ ਅੱਜ

by Ranjit Singh
4 weeks ago
0

Navratri Ashtami 2026: ਦੁਰਗਾ ਅਸ਼ਟਮੀ ਅੱਜ ਚੰਡੀਗੜ੍ਹ, 18 ਅਕਤੂਬਰ: (ਵਿਸ਼ਵ ਵਾਰਤਾ): ਨਵਰਾਤਰੀ ਦੇ ਅੱਠਵੇਂ ਦਿਨ, ਦੇਵੀ ਦੁਰਗਾ ਦੇ ਅੱਠਵੇਂ ਰੂਪ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 