• Latest
  • Trending
PUNJAB NEWS:ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ ਰਫ਼ਤਾਰ

1 year ago
ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

14 minutes ago
ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

19 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

31 minutes ago
ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ! 42 ਪੁਲਿਸ ਇੰਸਪੈਕਟਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ

Rajya Sabha elections 2026 : ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

1 hour ago
ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

4 hours ago
Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

5 hours ago
Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

Hindi News
English News
Friday, June 5, 2026
No Result
View All Result
38 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS:ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ ਰਫ਼ਤਾਰ

ਕਿਹਾ, ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਲਹਿਰ ਹੁਣ ਆਪਣੀਆਂ ਸ਼ਿਖਰਾਂ ‘ਤੇ

May 25, 2025
in ਸਿਹਤ, ਪੰਜਾਬ
PUNJAB NEWS:ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ ਰਫ਼ਤਾਰ

Health Minister Dr. Balbir Singh’s village-to-village drug de-addiction campaign gains momentum

 Dr. Balbir Singh

ਨਾਭਾ/ਪਟਿਆਲਾ, 24 ਮਈ (ਵਿਸ਼ਵ ਵਾਰਤਾ ):-ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਾ ਮੁਕਤੀ ਯਾਤਰਾ” ਦਿਨੋਂ ਦਿਨ ਰਫ਼ਤਾਰ ਫੜ ਰਹੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਰੋਜ਼ਾਨਾ ਪਟਿਆਲਾ ਦੇ ਪਿੰਡਾਂ ਵਿੱਚ ਜਾ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾ ਰਹੇ ਹਨ।

                          ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਨਾਭਾ ਦੇ ਪਿੰਡ ਰਾਮਗੜ੍ਹ ਛੰਨਾ, ਲਲੌਂਦਾ, ਲਬਾਣਾ ਟੇਕੂ, ਘਮਰੌਦਾ, ਕੈਦਪੁਰ , ਮੰਡੌਰ ,ਬਾਬੂ ਸਿੰਘ ਕਲੌਨੀ ਅਤੇ ਵਿਕਾਸ ਨਗਰ ਪਟਿਆਲਾ ਅਤੇ  ਦੇ ਦੌਰੇ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਪੰਜਾਬੀ ਨੂੰ ਇਸ ਯਾਤਰਾ ਦਾ ਹਿੱਸਾ ਬਣ ਕੇ ਨਸ਼ਿਆਂ ਖਿਲਾਫ਼ ਲੜਾਈ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਦੀ ਲਹਿਰ ਹੁਣ ਆਪਣੀਆਂ ਸ਼ਿਖਰਾਂ ‘ਤੇ ਹੈ  ।

                          ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ  ਨਸ਼ਾ ਕਰਨ ਵਾਲਿਆਂ ‘ਤੇ ਨਿਗਰਾਨੀ ਰੱਖਣ ਅਤੇ ਨਸ਼ਾ ਤਸਕਰਾਂ ‘ ਤੇ ਕਾਰਵਾਈ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਪੁਲਿਸ ਜਾਂ ਕਮੇਟੀ ਮੈਂਬਰਾਂ ਨੂੰ ਦੇਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਵਟਸਐਪ ਹੈਲਪਲਾਈਨ 97791-00200 ਵੀ ਇਸ ਲਈ ਉਪਲਬਧ ਹੈ।

                               ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਨਸ਼ਾ ਛੱਡਣ ਵਾਲਿਆਂ ਲਈ ਇਲਾਜ ਦੇ ਨਾਲ-ਨਾਲ ਸਰਕਾਰ ਵੱਲੋਂ ਕਿੱਤਾ ਮੁਖੀ ਕੋਰਸਾਂ ਦੀ ਵੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਉਹ ਨਵੀਂ ਜ਼ਿੰਦਗੀ ਸ਼ੁਰੂ ਕਰ ਸਕਣ। ਇਸ ਸਮਾਗਮ ਵਿੱਚ ਪਿੰਡਾਂ ਦੇ ਪੰਚ ,ਸਰਪੰਚ  ਤੇ ਪਿੰਡ ਵਾਸੀਆਂ ਦੀ ਵੱਡੀ ਹਾਜ਼ਰੀ ਰਹੀ।

PUNJAB

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

by Ankit
June 5, 2026
0

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5...

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

by Ankit
June 5, 2026
0

  ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਲੋਕਾਂ ਦੀਆਂ ਸਮੱਸਿਆਵਾਂ ਨੂੰ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

by Ankit
June 5, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

by Jaspreet Kaur
June 5, 2026
0

ਬਟਾਲਾ 'ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ ਬਟਾਲਾ, 5 ਜੂਨ 2026 (ਵਿਸ਼ਵ ਵਾਰਤਾ) : ਬਟਾਲਾ-ਗੁਰਦਾਸਪੁਰ ਰੋਡ 'ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

by Ankit
June 5, 2026
0

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5...

Most Popular

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

3 weeks ago
0

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ ਬੇਅਦਬੀ ਕਰਨ ਵਾਲੇ ਕਮਜ਼ੋਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 