• Latest
  • Trending
HOSHIARPUR ਜ਼ਿਲ੍ਹੇ ਵਿੱਚ ਹਨੇਰੀ -ਤੂਫ਼ਾਨ ਨਾਲ ਖ਼ਰਾਬ ਹੋਈ ਬਿਜਲੀ ਸਪਲਾਈ ਜਲਦ ਹੋਵੇਗੀ ਬਹਾਲ – ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ

HOSHIARPUR ਜ਼ਿਲ੍ਹੇ ਵਿੱਚ ਹਨੇਰੀ -ਤੂਫ਼ਾਨ ਨਾਲ ਖ਼ਰਾਬ ਹੋਈ ਬਿਜਲੀ ਸਪਲਾਈ ਜਲਦ ਹੋਵੇਗੀ ਬਹਾਲ – ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ

1 year ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

22 minutes ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

34 minutes ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

1 hour ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

2 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

2 hours ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

3 hours ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

4 hours ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

5 hours ago
Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

5 hours ago
Hindi News
English News
Tuesday, September 8, 2026
No Result
View All Result
33 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

HOSHIARPUR ਜ਼ਿਲ੍ਹੇ ਵਿੱਚ ਹਨੇਰੀ -ਤੂਫ਼ਾਨ ਨਾਲ ਖ਼ਰਾਬ ਹੋਈ ਬਿਜਲੀ ਸਪਲਾਈ ਜਲਦ ਹੋਵੇਗੀ ਬਹਾਲ – ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ

ਤੇਜ ਹਨੇਰੀ ਅਤੇ ਮੀਂਹ ਨਾਲ ਪ੍ਰਭਾਵਿਤ ਹੋਈ ਬਿਜਲੀ ਸਪਲਾਈ ਉੱਤੇ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਤਤਕਾਲ ਬਹਾਲੀ ਦੇ ਹੁਕਮ ਦਿੱਤੇ

May 25, 2025
in ਖਬਰਾਂ, ਪੰਜਾਬ

ਹੁਸ਼ਿਆਰਪੁਰ 25 ਮਈ ( ਤਰਸੇਮ ਦੀਵਾਨਾ ) ਪਿਛਲੇ ਦੋ-ਤਿੰਨ ਦਿਨਾਂ ਤੋਂ ਪੰਜਾਬ ਵਿੱਚ ਚੱਲ ਰਹੀ ਤੇਜ ਹਨੇਰੀ ਅਤੇ ਮੀਂਹ ਨੇ ਆਮ ਜਨ ਜੀਵਨ ਨੂੰ ਬਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਕੁਦਰਤੀ ਆਫ਼ਤ ਕਾਰਨ ਕਈ ਥਾਵਾਂ ‘ਤੇ ਦਰੱਖਤ ਡਿੱਗ ਗਏ ਅਤੇ ਬਿਜਲੀ ਦੀਆਂ ਤਾਰਾਂ ਟੁੱਟ ਜਾਣ ਕਾਰਨ ਬਿਜਲੀ ਸਪਲਾਈ ਬੁਰੀ ਤਰ੍ਹਾਂ ਠੱਪ ਹੋ ਗਈ ਹੈ। ਇਸ ਸੰਕਟ ਦੇ ਸਮੇਂ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਖੁਦ ਮੋਰਚਾ ਸੰਭਾਲਿਆ ਹੈ। ਡਾ. ਚੱਬੇਵਾਲ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (PSPCL) ਦੇ ਉੱਚ ਅਧਿਕਾਰੀਆਂ ਨਾਲ ਸੰਪਰਕ ਕਰਕੇ ਤਤਕਾਲ ਬਿਜਲੀ ਸਪਲਾਈ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਲੋਕਾਂ ਨੂੰ ਨਾ ਤਾਂ ਗਰਮੀ ਵਿਚ ਝਲਣ ਲਈ ਛੱਡਿਆ ਜਾ ਸਕਦਾ ਹੈ ਅਤੇ ਨਾ ਹੀ ਹਨੇਰੇ ਵਿੱਚ ਜੀਣ ਲਈ। ਇਸ ਮਾਮਲੇ ਵਿੱਚ ਉਨ੍ਹਾਂ ਨੇ PSPCL ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਅਜੋਏ ਕੁਮਾਰ ਸੀਨਹਾ (IAS) ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਤਤਕਾਲ ਕਾਰਵਾਈ ਕਰਨ ਲਈ ਕਿਹਾ। ਡਾ. ਚੱਬੇਵਾਲ ਨੇ ਦੱਸਿਆ ਕਿ ਅਜੋਏ ਕੁਮਾਰ ਸਿਨਹਾ ਨੇ ਇਹ ਭਰੋਸਾ ਦਿੱਤਾ ਹੈ ਕਿ ਉਹ ਅੱਜ ਹੀ ਇਕ ਮੀਟਿੰਗ ਬੁਲਾ ਕੇ ਸਮੱਸਿਆ ਦਾ ਹੱਲ ਕੱਢਣਗੇ।

ਉਨ੍ਹਾਂ ਨੇ ਸੀਨੀਅਰ ਇੰਜੀਨੀਅਰ ਜਸਵਿੰਦਰ ਸਿੰਘ ਵਿਰਦੀ ਨਾਲ ਵੀ ਗੱਲ ਕਰਕੇ ਪ੍ਰਭਾਵਿਤ ਖੇਤਰਾਂ ਵਿੱਚ ਤਰਜੀਹ ਦੇ ਆਧਾਰ ‘ਤੇ ਬਿਜਲੀ ਸਪਲਾਈ ਬਹਾਲ ਕਰਨ ਦੀ ਹਦਾਇਤ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਕੰਟ੍ਰੈਕਟ ‘ਤੇ ਨਿਯੁਕਤ ਕਰਮਚਾਰੀ ਪਿਛਲੇ ਦੋ-ਤਿੰਨ ਦਿਨਾਂ ਤੋਂ ਹੜਤਾਲ ‘ਤੇ ਹਨ, ਜਿਸ ਕਾਰਨ ਮੁਰੰਮਤ ਤੇ ਬਹਾਲੀ ਦੇ ਕੰਮ ਵਿੱਚ ਰੁਕਾਵਟ ਆ ਰਹੀ ਹੈ। ਡਾ. ਚੱਬੇਵਾਲ ਨੇ ਕਿਹਾ ਕਿ ਐਸੇ ਹਾਲਾਤਾਂ ਵਿੱਚ ਬਾਹਰੀ ਸਟਾਫ਼ ਦੀ ਸਹਾਇਤਾ ਲੈ ਕੇ ਕਿਸੇ ਵੀ ਹਾਲਤ ਵਿੱਚ ਬਿਜਲੀ ਸਪਲਾਈ ਸੁਚਾਰੂ ਬਣਾਈ ਜਾਵੇ।

ਇਸੇ ਦੌਰਾਨ ਐਕਸਈਐਨ ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਯਤਨਾਂ ਨਾਲ ਹੁਣ ਤੱਕ ਲਗਭਗ 80 ਫੀਸਦੀ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਕੀ ਬਚੇ ਖੇਤਰਾਂ ਵਿੱਚ ਵੀ ਜਲਦ ਕੰਮ ਮੁਕੰਮਲ ਕਰਕੇ ਬਿਜਲੀ ਸਪਲਾਈ ਨਾਰਮਲ ਕਰ ਦਿੱਤੀ ਜਾਵੇਗੀ। ਦਰੱਖਤ ਡਿੱਗਣ ਅਤੇ ਤਾਰਾਂ ਟੁੱਟਣ ਕਾਰਨ ਕਈ ਥਾਵਾਂ ‘ਤੇ ਨਵੇਂ ਪੋਲ ਲਗਾਉਣ ਅਤੇ ਟ੍ਰਾਂਸਫਾਰਮਰ ਬਦਲਣ ਦੀ ਲੋੜ ਪਈ ਹੈ, ਜਿਸ ‘ਤੇ ਤੇਜ਼ੀ ਨਾਲ ਕੰਮ ਹੋ ਰਿਹਾ ਹੈ।

ਡਾ. ਰਾਜਕੁਮਾਰ ਚੱਬੇਵਾਲ ਨੇ ਲੋਕਾਂ ਨੂੰ ਧੀਰਜ ਬਣਾਏ ਰੱਖਣ ਦੀ ਅਪੀਲ ਕੀਤੀ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਖੁਦ ਬਿਜਲੀ ਸਪਲਾਈ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ PSPCL ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਹਾਲਾਤਾਂ ‘ਤੇ ਕੜੀ ਨਿਗਾਹ ਰੱਖੀ ਜਾਵੇ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਾ. ਚੱਬੇਵਾਲ ਨੇ ਅੰਤ ਵਿੱਚ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮਿਲ ਕੇ ਉਹ ਸਾਰੀ ਸਥਿਤੀ ਨੂੰ ਜਲਦ ਨਾਰਮਲ ਬਣਾਉਣਗੇ।

Tags: Breaking news in PunjabiHoshiarpurLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

by Ranjit Singh
September 8, 2026
0

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR - ਹਸਪਤਾਲ ਲਿਜਾਂਦੇ ਸਮੇਂ ਅਧਿਕਾਰੀ ਦੀ ਹੋਈ...

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
September 8, 2026
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

by Ranjit Singh
September 8, 2026
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 8 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ

by Ranjit Singh
4 weeks ago
0

Supreme Court ਨੇ ਵੀਰ ਸਾਵਰਕਰ ਟਿੱਪਣੀ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦਿੱਤੀ ਵੱਡੀ ਰਾਹਤ ਚੰਡੀਗੜ੍ਹ, 14 ਅਗਸਤ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 