• Latest
  • Trending
Big News: ਦਸੂਹਾ ਪੁਲਿਸ ਨੇ ਵੱਖ-ਵੱਖ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਤਹਿਤ 02 ਕਥਿਤ ਦੋਸ਼ੀ ਕੀਤੇ ਗ੍ਰਿਫਤਾਰ!

1 year ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

1 hour ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

4 hours ago
Hindi News
English News
Saturday, November 14, 2026
No Result
View All Result
29 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਦਸੂਹਾ ਪੁਲਿਸ ਨੇ ਵੱਖ-ਵੱਖ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਤਹਿਤ 02 ਕਥਿਤ ਦੋਸ਼ੀ ਕੀਤੇ ਗ੍ਰਿਫਤਾਰ!

May 25, 2025
in ਖਬਰਾਂ, ਪੰਜਾਬ
Big News: ਦਸੂਹਾ ਪੁਲਿਸ ਨੇ ਵੱਖ-ਵੱਖ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਤਹਿਤ 02 ਕਥਿਤ ਦੋਸ਼ੀ ਕੀਤੇ ਗ੍ਰਿਫਤਾਰ!

Big News: ਦਸੂਹਾ ਪੁਲਿਸ ਨੇ ਵੱਖ-ਵੱਖ ਐਨ.ਡੀ.ਪੀ.ਐਸ ਐਕਟ ਦੇ ਕੇਸਾਂ ਤਹਿਤ 02 ਕਥਿਤ ਦੋਸ਼ੀ ਕੀਤੇ ਗ੍ਰਿਫਤਾਰ!

ਹੁਸ਼ਿਆਰਪੁਰ / ਦਸੂਹਾ 25 ਮਈ ( ਤਰਸੇਮ ਦੀਵਾਨਾ ) ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ. ਐਸ. ਪੀ. ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ ਗੁਰਬਚਨ ਸਿੰਘ ਨੇ ਸਾਥੀ ਕਰਮਚਾਰੀਆ ਦੇ ਸਹਿਯੋਗ ਨਾਲ ਮੁਲਜਮ ਰਨਦੇਸ ਕੁਮਾਰ ਉਰਫ ਬੱਬਲੂ ਪੁੱਤਰ ਜੋਗਿੰਦਰ ਪਾਲ ਨੂੰ ਕਾਬੂ ਕਰਕੇ ਉਸ ਪਾਸੋਂ 11 ਨਸ਼ੀਲੇ ਟੀਕੇ
ਬ੍ਰਾਮਦ ਕਰਕੇ ਉਸ ਉੱਪਰ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ , ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਕਤ ਮੁਲਜਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਪਾਸੋ ਡੁਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ! ਇਸੇ ਤਰਾਂ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਰਵਿੰਦਰ ਸਿੰਘ ਨੇ ਸਾਥੀ ਪੁਲਿਸ ਕਰਮਚਾਰੀਆ ਨਾਲ ਮੁਲਜਮ ਸਿਵ ਕੁਮਾਰ ਪੁਤਰ ਤੀਰਥ ਸਿੰਘ ਨੂੰ ਕਾਬੂ ਕਰਕੇ ਇਕ ਪੰਨੀ, ਲਾਈਟਰ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਦਾ ਇਕ ਬ੍ਰਾਮਦ ਕਰਕੇ ਉਸ ਉਪਰ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ ਉਹਨਾਂ ਦੱਸਿਆ ਕਿ ਉਕਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਨੂੰ ਪੁਲਿਸ ਨਸ਼ਾ ਛੁਡਾਓ ਕੇਂਦਰ ਸਿਵਲ ਹਸਪਤਾਲ ਦਸੂਹਾ ਵਿਖ਼ੇ ਦਾਖਲ ਕਰਵਾਇਆ ਜਾਵੇਗਾ

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ

by Jaspreet Kaur
4 weeks ago
0

Cricket : ਸ਼ੇਫਾਲੀ ਵਰਮਾ ਖਿਲਾਫ ਆਈਸੀਸੀ ਦੀ ਵੱਡੀ ਕਾਰਵਾਈ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤੀ ਆਲਰਾਊਂਡਰ ਸ਼ੇਫਾਲੀ ਵਰਮਾ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 