• Latest
  • Trending
Punjab ਦੀ ਧਰਤੀ ਉੱਤੇ ਨਸ਼ੇ ਦੀ ਤਸਕਰੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ – ਈਟੀਓ

1 year ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

42 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

43 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

45 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

47 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

49 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

50 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੀ ਧਰਤੀ ਉੱਤੇ ਨਸ਼ੇ ਦੀ ਤਸਕਰੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ – ਈਟੀਓ

ਨਸ਼ਾ ਰੋਗੀਆਂ ਦਾ ਇਲਾਜ ਕਰਵਾਓ, ਖਰਚਾ ਕਰੇਗੀ ਪੰਜਾਬ ਸਰਕਾਰ

May 25, 2025
in ਖਬਰਾਂ, ਪੰਜਾਬ
Punjab ਦੀ ਧਰਤੀ ਉੱਤੇ ਨਸ਼ੇ ਦੀ ਤਸਕਰੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ – ਈਟੀਓ
Punjab ਦੀ ਧਰਤੀ ਉੱਤੇ ਨਸ਼ੇ ਦੀ ਤਸਕਰੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ – ਈਟੀਓ
ਨਸ਼ਾ ਰੋਗੀਆਂ ਦਾ ਇਲਾਜ ਕਰਵਾਓ, ਖਰਚਾ ਕਰੇਗੀ ਪੰਜਾਬ ਸਰਕਾਰ
ਪਿੰਡ ਛਾਪਾ ਰਾਮ ਸਿੰਘ, ਲਾਲਕਾ ਨਗਰ, ਫਤਿਹਪੁਰ ਰਾਜਪੂਤਾਂ, ਨਾਜੋਆਣੀ, ਗੁਨੋਵਾਲ ਵਿਖੇ ਨਸ਼ਾ ਮੁਕਤੀ ਯਾਤਰਾ

ਅੰਮ੍ਰਿਤਸਰ, 25 ਮਈ (ਵਿਸ਼ਵ ਵਾਰਤਾ):- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਪਣੇ ਹਲਕੇ ਦੇ ਪਿੰਡਾਂ ਛਾਪਾ ਰਾਮ ਸਿੰਘ, ਲਾਲਕਾ ਨਗਰ, ਫਤਿਹਪੁਰ ਰਾਜਪੂਤਾਂ, ਨਾਜੋਆਣੀ, ਗੁਨੋਵਾਲ ਵਿਖੇ ਕੀਤੀਆਂ ਨਸ਼ਾ ਮੁਕਤੀ ਯਾਤਰਾਵਾਂ ਵਿੱਚ ਸੰਬੋਧਨ ਕਰਦਿਆਂ ਸਪੱਸ਼ਟ ਕੀਤਾ ਕਿ Punjab Government ਇਸ ਪਵਿੱਤਰ ਧਰਤੀ ਉੱਤੇ ਨਸ਼ੇ ਦੀ ਤਸਕਰੀ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਚਾਹੇ ਕਿੰਨੀ ਵੀ ਤਾਕਤ ਰੱਖਦੇ ਹੋਣ, ਕਿਸੇ ਵੀ ਪਾਰਟੀ ਦੇ ਹੋਣ, ਉਹਨਾਂ ਦਾ ਅੰਤ ਜੇਲ੍ਹਾਂ ਵਿੱਚ ਹੀ ਹੋਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਸਿੱਧਾ ਸੁਨੇਹਾ ਹੈ ਕਿ ਨਸ਼ਾ ਵੇਚਣ ਵਾਲੇ ਜਾਂ ਤਾਂ ਪੰਜਾਬ ਛੱਡ ਜਾਣ ਜਾਂ ਨਸ਼ੇ ਦਾ ਧੰਦਾ ਛੱਡ ਜਾਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਮੁੱਚੀ ਲੀਡਰਸ਼ਿਪ ਇਸ ਗੱਲ ਲਈ ਦ੍ਰਿੜ ਹੈ ਕਿ ਨਸ਼ਾ ਤਸਕਰੀ ਵਾਲੇ ਦੀ ਕੋਈ ਸਿਫਾਰਸ਼ ਨਹੀਂ ਕਰੇਗਾ।

ਉਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਜੋ ਵਿਅਕਤੀ ਨਸ਼ਾ ਕਰਦੇ ਹਨ ਉਹ ਇਸ ਰੋਗ ਦੇ ਪੀੜਤ ਹਨ, ਉਹਨਾਂ ਨਾਲ ਵਿਤਕਰਾ ਨਾ ਕਰੋ, ਉਹਨਾਂ ਨਾਲ ਹਮਦਰਦੀ ਰੱਖਦੇ ਹੋਏ ਉਹਨਾਂ ਨੂੰ ਸਰਕਾਰੀ ਹਸਪਤਾਲ ਵਿੱਚ ਲੈ ਕੇ ਜਾਓ, ਜਿੱਥੇ ਉਹਨਾਂ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਉਸ ਦਾ ਸਾਰਾ ਖਰਚ ਕਰੇਗੀ।

ਕੈਬਨਿਟ ਮੰਤਰੀ ਨੇ ਸਾਰੇ ਪਿੰਡ ਵਾਸੀਆਂ ਨੂੰ ਇਸ ਗੱਲ ਦੀ ਸਹੁੰ ਵੀ ਚੁਕਾਈ ਕਿ ਉਹ ਨਾ ਤਾਂ ਨਸ਼ਾ ਵੇਚਣਗੇ ਅਤੇ ਨਾ ਹੀ ਨਸ਼ਾ ਵੇਚਣ ਵਾਲੇ ਦਾ ਸਾਥ ਦੇਣਗੇ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਖੇਡ ਉਨਾ ਚਿਰ ਹੀ ਸੀ ਜਿੰਨਾ ਚਿਰ ਤੁਸੀਂ ਡਟੇ ਨਹੀਂ ਸੀ, ਅੱਜ ਤੁਸੀਂ ਜਾਗ ਗਏ ਹੋ ਤਾਂ ਹੁਣ ਇਹਨਾਂ ਨੂੰ ਇਹ ਕੰਮ ਛੱਡਣਾ ਪਵੇਗਾ ਨਹੀਂ ਤਾਂ ਇਹਨਾਂ ਨੂੰ ਜੇਲ ਜਾਣਾ ਪਵੇਗਾ। ਇਸ ਮੌਕੇ ਪਿੰਡਾਂ ਦੇ ਮੋਹਤਬਰਾਂ ਤੋਂ ਇਲਾਵਾ ਆਮ ਲੋਕ ਵੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ਅਤੇ ਬੜੇ ਉਤਸ਼ਾਹ ਦੇ ਨਾਲ ਨਸ਼ਾ ਮੁਕਤੀ ਯਾਤਰਾਵਾਂ ਵਿੱਚ ਭਾਗ ਲਿਆ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ

by Ranjit Singh
3 weeks ago
0

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਨੂੰ ਪੁਲਿਸ ਵੱਲੋਂ ਮਨਜ਼ੂਰੀ ਦੇਣ ਤੋਂ ਇਨਕਾਰ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 