• Latest
  • Trending
ਨਜਾਇਜ਼ ਸ਼ਰਾਬ ਵਿਰੁੱਧ ਆਬਕਾਰੀ ਵਿਭਾਗ Patiala ਵੱਲੋਂ ਥਾਂ-ਥਾਂ ਛਾਪਾਮਾਰੀ ਕਰਕੇ ਵੱਡੀਆਂ ਕਾਰਵਾਈਆਂ ਜਾਰੀ

ਨਜਾਇਜ਼ ਸ਼ਰਾਬ ਵਿਰੁੱਧ ਆਬਕਾਰੀ ਵਿਭਾਗ Patiala ਵੱਲੋਂ ਥਾਂ-ਥਾਂ ਛਾਪਾਮਾਰੀ ਕਰਕੇ ਵੱਡੀਆਂ ਕਾਰਵਾਈਆਂ ਜਾਰੀ

1 year ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

1 hour ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

2 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

2 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

2 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

2 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

2 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

3 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

4 hours ago
Hindi News
English News
Saturday, November 14, 2026
No Result
View All Result
29 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਜਾਇਜ਼ ਸ਼ਰਾਬ ਵਿਰੁੱਧ ਆਬਕਾਰੀ ਵਿਭਾਗ Patiala ਵੱਲੋਂ ਥਾਂ-ਥਾਂ ਛਾਪਾਮਾਰੀ ਕਰਕੇ ਵੱਡੀਆਂ ਕਾਰਵਾਈਆਂ ਜਾਰੀ

ਸ਼ੱਕੀ ਥਾਵਾਂ ਉਤੇ ਛਾਪੇ, 150 ਲੀਟਰ ਲਾਹਨ, 35 ਲੀਟਰ ਘਰ ਦੀ ਕੱਢੀ ਨਜਾਇਜ ਸ਼ਰਾਬ ਤੇ ਹੋਰ ਸਮਾਨ ਬਰਾਮਦ

May 25, 2025
in ਖਬਰਾਂ, ਪੰਜਾਬ
ਨਜਾਇਜ਼ ਸ਼ਰਾਬ ਵਿਰੁੱਧ ਆਬਕਾਰੀ ਵਿਭਾਗ Patiala ਵੱਲੋਂ ਥਾਂ-ਥਾਂ ਛਾਪਾਮਾਰੀ ਕਰਕੇ ਵੱਡੀਆਂ ਕਾਰਵਾਈਆਂ ਜਾਰੀ

ਨਜਾਇਜ਼ ਸ਼ਰਾਬ ਵਿਰੁੱਧ ਆਬਕਾਰੀ ਵਿਭਾਗ Patiala ਵੱਲੋਂ ਥਾਂ-ਥਾਂ ਛਾਪਾਮਾਰੀ ਕਰਕੇ ਵੱਡੀਆਂ ਕਾਰਵਾਈਆਂ ਜਾਰੀ

-ਸ਼ੱਕੀ ਥਾਵਾਂ ਉਤੇ ਛਾਪੇ, 150 ਲੀਟਰ ਲਾਹਨ, 35 ਲੀਟਰ ਘਰ ਦੀ ਕੱਢੀ ਨਜਾਇਜ ਸ਼ਰਾਬ ਤੇ ਹੋਰ ਸਮਾਨ ਬਰਾਮਦ

-ਲਾਹਨ, ਘਰ ਦੀ ਕੱਢੀ, ਕੱਚੀ ਜਾਂ ਰੂੜੀਮਾਰਕਾ ਤੇ ਨਕਲੀ ਸ਼ਰਾਬ ਲੋਕਾਂ ਦੀ ਸਿਹਤ ਲਈ ਹਾਨੀਕਾਰਕ- ਤਰਸੇਮ ਚੰਦ

ਪਟਿਆਲਾ, 25 ਮਈ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਬਕਾਰੀ ਵਿਭਾਗ ਪਟਿਆਲਾ ਵੱਲੋਂ ਹਰ ਰੋਜ ਥਾਂ-ਥਾਂ ਉਤੇ ਛਾਪੇਮਾਰੀ ਕਰਕੇ ਲਾਹਨ, ਘਰ ਦੀ ਕੱਢੀ, ਕੱਚੀ ਜਾਂ ਰੂੜੀਮਾਰਕਾ ਸ਼ਰਾਬ ਤੇ ਨਕਲੀ ਸ਼ਰਾਬ ਦੇ ਖਿਲਾਫ ਮੋਰਚਾ ਵਿੱਢਿਆ ਗਿਆ ਹੈ। ਇਸ ਮੁਹਿੰਮ ਤਹਿਤ ਪਿੰਡ ਸ਼ੰਕਰਪੁਰ ਵਿੱਚ ਕਈ ਘਰਾਂ ਵਿੱਚ ਅਤੇ ਸ਼ੱਕੀ ਥਾਵਾਂ ਉਤੇ ਛਾਪੇ ਮਾਰੇ ਗਏ, ਅਤੇ 150 ਲੀਟਰ ਲਾਹਨ, 35 ਲੀਟਰ ਘਰ ਦੀ ਕੱਢੀ ਨਜਾਇਜ ਸ਼ਰਾਬ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਉਪ ਕਮਿਸ਼ਨਰ (ਆਬਕਾਰੀ) ਪਟਿਆਲਾ ਜੋਨ ਤਰਸੇਮ ਚੰਦ ਨੇ ਦੱਸਿਆ ਕਿ ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ ਦੀ ਰਹਿਨੁਮਾਈ ਹੇਠ ਆਬਕਾਰੀ ਵਿਭਾਗ ਤੇ ਆਬਕਾਰੀ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਨਾਲ ਮਿਲਕੇ ਲਗਾਤਾਰ ਛਾਪੇਮਾਰੀ ਕੀਤ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਲਾਹਨ, ਘਰ ਦੀ ਕੱਢੀ, ਕੱਚੀ ਜਾਂ ਰੂੜੀਮਾਰਕਾ ਤੇ ਨਕਲੀ ਸ਼ਰਾਬ ਲੋਕਾਂ ਦੀ ਸਿਹਤ ਲਈ ਹਾਨੀਕਾਰਕ ਹੁੰਦੀ ਹੈ ਜਿਸ ਕਰਕੇ ਲੋਕ ਇਸ ਤੋਂ ਬਚਣ।
ਇਸ ਦੌਰਾਨ ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਅਸ਼ੋਕ ਚਲੋਤਰਾ ਦੇ ਦਿਸ਼ਾ-ਨਿਰਦੇਸ਼ਾਂ ਇਹ ਕਾਰਵਾਈ ਕਰਦਿਆਂ ਈਟੀਓ ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਨਜਾਇਜ਼ ਸ਼ਰਾਬ ਵਿਰੁੱਧ ਆਬਕਾਰੀ ਵਿਭਾਗ ਪਟਿਆਲਾ ਵੱਲੋਂ ਥਾਂ-ਥਾਂ ਛਾਪਾਮਾਰੀ ਕਰਕੇ ਵੱਡੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਹਨੋਈ ਪਹੁੰਚੇ ; ਵੀਅਤਨਾਮੀ ਲੀਡਰਸ਼ਿਪ ਨਾਲ ਕਰਨਗੇ ਗੱਲਬਾਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਹਨੋਈ ਪਹੁੰਚੇ ; ਵੀਅਤਨਾਮੀ ਲੀਡਰਸ਼ਿਪ ਨਾਲ ਕਰਨਗੇ ਗੱਲਬਾਤ

by Navjot
2 weeks ago
0

ਹਨੋਈ, 1 ਨਵੰਬਰ (ਵਿਸ਼ਵ ਵਾਰਤਾ) - ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਵਾਲ ਐਤਵਾਰ ਨੂੰ ਇੱਕ ਅਧਿਕਾਰਤ ਦੌਰੇ 'ਤੇ ਹਨੋਈ ਪਹੁੰਚੇ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 