• Latest
  • Trending
Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 85ਵਾਂ ਦਿਨ: 158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

7 hours ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

8 hours ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

10 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

12 hours ago
Hindi News
English News
Thursday, October 29, 2026
No Result
View All Result
16 °c
Chandigarh
20 ° Fri
23 ° Sat
23 ° Sun
24 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 85ਵਾਂ ਦਿਨ: 158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

‘ਨਸ਼ਾ ਛੁਡਾਊ ਮੁਹਿੰਮ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ

May 25, 2025
in ਖਬਰਾਂ, ਪੰਜਾਬ
Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 85ਵਾਂ ਦਿਨ: 158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 85ਵਾਂ ਦਿਨ: 158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

— ‘ਨਸ਼ਾ ਛੁਡਾਊ ਮੁਹਿੰਮ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ

ਚੰਡੀਗੜ੍ਹ, 25 ਮਈ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 85ਵੇਂ ਦਿਨ Punjab Police ਨੇ ਐਤਵਾਰ ਨੂੰ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.1 ਕਿਲੋ ਹੈਰੋਇਨ, 1.3 ਕਿਲੋ ਅਫੀਮ ਅਤੇ 19040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 85 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 13,449 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1700 ਤੋਂ ਵੱਧ ਦੀ ਨਫ਼ਰੀ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 445 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਰਾਜ ਭਰ ਵਿੱਚ 104 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 456 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਲਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

by Navjot
October 28, 2026
0

ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਬੁੱਧਵਾਰ ਨੂੰ ਦੱਸਿਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਇਸ...

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

PM-DAKSH ਯੋਜਨਾ ਤਹਿਤ SC, OBC ਅਤੇ ਗਰੀਬ ਵਰਗ ਦੇ 1.87 ਲੱਖ ਤੋਂ ਵੱਧ ਉਮੀਦਵਾਰਾਂ ਨੂੰ ਦਿੱਤੀ ਗਈ ਹੁਨਰ ਸਿਖਲਾਈ

6 days ago
0

  ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੁਆਰਾ ਵੀਰਵਾਰ ਨੂੰ ਜਾਰੀ ਕੀਤੀ ਗਈ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 