• Latest
  • Trending
NIA ਵੱਲੋਂ ਵੱਡੀ ਕਾਰਵਾਈ, CRPF ਦਾ ਜਵਾਨ ਗ੍ਰਿਫ਼ਤਾਰ

1 year ago
ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

29 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ

2 hours ago
International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

3 hours ago
Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Canada ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

5 hours ago
Hindi News
English News
Tuesday, August 18, 2026
No Result
View All Result
33 °c
Chandigarh
28 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

NIA ਵੱਲੋਂ ਵੱਡੀ ਕਾਰਵਾਈ, CRPF ਦਾ ਜਵਾਨ ਗ੍ਰਿਫ਼ਤਾਰ

ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਦੇ ਇਲਜ਼ਾਮ

May 26, 2025
in ਖਬਰਾਂ, ਰਾਸ਼ਟਰੀ
NIA ਵੱਲੋਂ ਵੱਡੀ ਕਾਰਵਾਈ, CRPF ਦਾ ਜਵਾਨ ਗ੍ਰਿਫ਼ਤਾਰ

NIA ਵੱਲੋਂ ਵੱਡੀ ਕਾਰਵਾਈ, CRPF ਦਾ ਜਵਾਨ ਗ੍ਰਿਫ਼ਤਾਰ

ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਦੇ ਇਲਜ਼ਾਮ

ਨਵੀ ਦਿੱਲੀ, 26 ਮਈ (ਵਿਸ਼ਵ ਵਾਰਤਾ) :ਰਾਸ਼ਟਰੀ ਜਾਂਚ ਏਜੰਸੀ (NIA) ਨੇ ਪਾਕਿਸਤਾਨੀ ਖੁਫੀਆ ਅਧਿਕਾਰੀਆਂ ਨਾਲ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਵਿੱਚ ਇੱਕ ਸੀਆਰਪੀਐਫ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ 2023 ਤੋਂ ਪਾਕਿਸਤਾਨ ਖੁਫੀਆ ਅਧਿਕਾਰੀਆਂ (ਪੀਆਈਓ) ਨਾਲ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਜਾਣਕਾਰੀ ਸਾਂਝੀ ਕਰ ਰਿਹਾ ਸੀ। ਐਨਆਈਏ ਨੂੰ ਪਤਾ ਲੱਗਿਆ ਹੈ ਕਿ ਮੁਲਜ਼ਮ ਜਵਾਨ ਪੀਆਈਓ ਤੋਂ ਵੱਖ-ਵੱਖ ਤਰੀਕਿਆਂ ਨਾਲ ਪੈਸੇ ਵੀ ਪ੍ਰਾਪਤ ਕਰ ਰਿਹਾ ਸੀ।

ਐਨਆਈਏ ਨੇ ਸੋਮਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਮੁਲਜ਼ਮ ਦੋਸ਼ੀ ਮੋਤੀ ਰਾਮ ਜਾਟ ਜਾਸੂਸੀ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਉਹ 2023 ਤੋਂ ਪਾਕਿਸਤਾਨ ਖੁਫੀਆ ਅਧਿਕਾਰੀਆਂ (ਪੀਆਈਓ) ਨਾਲ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਗੁਪਤ ਜਾਣਕਾਰੀ ਸਾਂਝੀ ਕਰ ਰਿਹਾ ਸੀ।

ਐਨਆਈਏ ਨੇ ਮੋਤੀ ਰਾਮ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਏਜੰਸੀ ਨੇ ਅੱਜ ਉਸਨੂੰ ਪਟਿਆਲਾ ਹਾਊਸ ਕੋਰਟ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸਨੂੰ 6 ਜੂਨ ਤੱਕ ਐਨਆਈਏ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNIApunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

by Jaspreet Kaur
August 18, 2026
0

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ ਨਵੀ ਦਿੱਲੀ, 18 ਅਗਸਤ 2026 (ਵਿਸ਼ਵ ਵਾਰਤਾ)– ਯੁਵਾ ਮਾਮਲੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

by Ranjit Singh
August 18, 2026
0

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ - ਸ੍ਰੀ...

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

by Jaspreet Kaur
August 18, 2026
0

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ ਚੰਡੀਗੜ੍ਹ, 18 ਅਗਸਤ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

by Jaspreet Kaur
August 18, 2026
0

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ ਨਵੀ ਦਿੱਲੀ, 18 ਅਗਸਤ 2026 (ਵਿਸ਼ਵ ਵਾਰਤਾ)– ਯੁਵਾ ਮਾਮਲੇ...

Most Popular

Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
3 weeks ago
0

Breaking: ਬਠਿੰਡਾ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ) – ਬਠਿੰਡਾ ਰੇਲਵੇ ਸਟੇਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 