• Latest
  • Trending
Mohali: ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਕੈਲੋ, ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਦੇ ਸਕੂਲਾਂ ਵਿਖੇ 33. 90 ਲੱਖ ਰੁਪਏ ਦੀ ਲਾਗਤ ਨਾਲ ਹੋਏ ਨਵੀਨੀਕਰਨ ਕਾਰਜ ਕੀਤੇ ਸਮਰਪਿਤ

1 year ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

25 minutes ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

43 minutes ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

1 hour ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

2 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

3 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

4 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

5 hours ago
Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali: ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਕੈਲੋ, ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਦੇ ਸਕੂਲਾਂ ਵਿਖੇ 33. 90 ਲੱਖ ਰੁਪਏ ਦੀ ਲਾਗਤ ਨਾਲ ਹੋਏ ਨਵੀਨੀਕਰਨ ਕਾਰਜ ਕੀਤੇ ਸਮਰਪਿਤ

ਕਿਹਾ, ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਦੇਖਣ ਨੂੰ ਮਿਲ ਰਹੀ ਹੈ ਖੁਸ਼ੀ ਦੀ ਲਹਿਰ

May 27, 2025
in ਖਬਰਾਂ, ਪੰਜਾਬ

ਐੱਸ.ਏ.ਐੱਸ ਨਗਰ, 27 ਮਈ,2025 (ਸਤੀਸ਼ ਕੁਮਾਰ ਪੱਪੀ):- ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੈਲੋ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਕਮਰਿਆਂ ਦੀ ਰਿਪੇਅਰ ਅਤੇ ਸਕੂਲ ਦੀ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਚੱਪੜਚਿੜੀ ਖੁਰਦ ਵਿਖੇ 7 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸ ਰੂਮ ਅਤੇ ਚੱਪੜਚਿੜੀ ਕਲਾਂ ਦੇ ਸਰਕਾਰੀ ਮਿਡਲ ਸਕੂਲ ਵਿਖੇ 06 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਦਾ ਕੰਮ ਮੁਕੰਮਲ ਹੋਣ ਉਪਰੰਤ ਅੱਜ ਸਕੂਲੀ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।

ਇਸ ਮੌਕੇ ਬੋਲਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਸਿੱਖਿਆ ਢਾਂਚੇ ਨੂੰ ਬਿਹਤਰੀਨ ਬਣਾਉਣ ਦਾ ਵਾਅਦਾ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਈ ਸੀ ਤੇ ਸਰਕਾਰ ਨੇ ਦਿਨ ਰਾਤ ਇੱਕ ਕਰ ਕੇ ਇਹ ਵਾਅਦਾ ਪੂਰਾ ਕੀਤਾ ਹੈ।

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿੱਚ ਪਿਛਲੇ 75 ਸਾਲ ਤੋਂ ਬੁਨਿਆਦੀ ਕੰਮ ਬਕਾਇਆ ਪਏ ਸਨ, ਜਿਨ੍ਹਾਂ ਨੂੰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਇਆ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ 20 ਹਜ਼ਾਰ ਨਵੇਂ ਅਧਿਆਪਕ ਭਰਤੀ ਹੋਏ ਹਨ ਤੇ 12,700 ਕੱਚੇ ਅਧਿਆਪਕ ਪੱਕੇ ਕੀਤੇ ਗਏ ਹਨ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉੱਚ ਦਰਜੇ ਦੀ ਸਿਖਲਾਈ ਹਾਸਲ ਕਰਨ ਲਈ ਦੇਸ਼ ਦੀਆਂ ਵੱਡੀਆਂ ਸੰਸਥਾਵਾਂ ਅਤੇ ਵਿਦੇਸ਼ਾਂ ਵਿੱਚ ਭੇਜਿਆ ਗਿਆ ਹੈ। ਅਤਿ ਆਧੁਨਿਕ ਸਹੂਲਤਾਂ ਨਾਲ ਲੈਸ 100 ਦੇ ਕਰੀਬ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ।
ਸਰਕਾਰੀ ਸਕੂਲਾਂ ਲਈ ਬੱਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ ਤੇ 10 ਹਜ਼ਾਰ ਵਿਦਿਆਰਥੀ ਬੱਸ ਸੇਵਾ ਦਾ ਲਾਭ ਲੈ ਰਹੇ ਹਨ। ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਤੇ ਚੌਕੀਦਾਰ ਸਕੂਲਾਂ ਵਿੱਚ ਨਿਯੁਕਤ ਕੀਤੇ ਗਏ ਹਨ। ਜ਼ਿਆਦਾਤਰ ਸਕੂਲਾਂ ਨੂੰ ਇੰਟਰਨੈਟ ਵਾਈ ਫਾਈ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ।
ਸੂਬੇ ਵਿੱਚ ਨਿਵੇਸ਼ ਦੀ ਦਰ ਵੀ ਬਹੁਤ ਉੱਪਰ ਗਈ ਹੈ ਅਤੇ 97 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ। ਇਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਰੁਜ਼ਗਾਰ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਸ ਮੌਕੇ ਐਸ.ਡੀ.ਐਮ. ਮੋਹਾਲੀ, ਦਮਨਦੀਪ ਕੌਰ, ਤਹਿਸੀਲਦਾਰ ਮੋਹਾਲੀ, ਰੋਬਿਨਜੀਤ ਕੌਰ, ਡੀ.ਈ.ਓ. ਪ੍ਰਾਇਮਰੀ, ਦਰਸ਼ਨਜੀਤ ਸਿੰਘ, ਡੀ.ਐਸ.ਪੀ. ਹਰਸਿਮਰਨ ਸਿੰਘ ਬੱਲ, ਮੁੱਖ ਅਧਿਆਪਕ ਸਰਕਾਰੀ ਮਿਡਲ ਸਕੂਲ, ਅਤੇ ਸਰਕਾਰੀ ਪ੍ਰਾਇਮਰੀ ਸਕੂਲ ਚੱਪੜਚਿੜੀ ਖੁਰਦ, ਹਰਪ੍ਰੀਤ ਕੌਰ ਅਤੇ ਨੀਨਾ, ਮੁੱਖ ਅਧਿਆਪਕ ਲਖਵਿੰਦਰ ਕੌਰ, ਪਿੰਡ ਕੈਲੋ, ਜਸਪਾਲ ਮਸੀਹ ਜੇ.ਈ, ਗੁਰਪ੍ਰੀਤ ਸਿੰਘ ਕੁਰੜਾ, ਹਲਕਾ ਕੋਆਰਡੀਨੇਟਰ, ਸਰਪੰਚ ਮਨਜੀਤ ਕੌਰ, ਚੱਪੜਚਿੜੀ ਖੁਰਦ, ਸਰਪੰਚ ਕੈਲੋ , ਤਰਲੋਚਨ ਸਿੰਘ ਤੋਚੀ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabimohaliPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Most Popular

International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

by Ranjit Singh
5 days ago
0

International: ਅਮਰੀਕਾ ਨੇ ਈਰਾਨ 'ਤੇ ਫੇਰ ਕੀਤਾ ਹਮਲਾ ! ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਵਿੱਚ ਮੰਗਲਵਾਰ ਨੂੰ ਮਿਡਟਰਮ ਚੋਣਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 